=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਾਪਰਿਆ ਭਿਆਨਕ ਹਾਦਸਾ ਹੋਈਆਂ ਏਨੀਆਂ ਜਿਆਦਾ ਮੌਤਾਂ ਦੇਖਣ ਵਾਲਿਆਂ ਦੀ ਕੰਬੀ ਰੂਹ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਮੌਸਮ ਵਿਚ ਭਾਰੀ ਤਬਦੀਲੀ ਆ ਗਈ ਹੈ। ਉਥੇ ਹੀ ਠੰਡ ਵੱਧਣ ਨਾਲ ਲੋਕਾਂ ਦੀਆਂ ਮੁਸ਼ਕਲਾਂ ਵੀ ਵੱਧ ਰਹੀਆਂ ਹਨ। ਜਿਸ ਨਾਲ ਲੋਕਾਂ ਨੂੰ ਧੁੰਦ ਦੇ ਕਾਰਨ ਭਾਰੀ ਮੁਸ਼ਕਲਾਂ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਕਿਉਂਕਿ ਇਨ੍ਹਾਂ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਵੀ ਇਸ ਮੌਸਮ ਦੀ ਤਬਦੀਲੀ ਕਾਰਨ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਧੁੰਦ ਕਾਰਨ ਵਿਜੀਬਿਲਟੀ ਵਿਚ ਕਮੀ ਆਉਣ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਉਥੇ ਹੀ ਕੁਝ ਲੋਕਾਂ ਦੀ ਅਣਗਹਿਲੀ ਕਾਰਨ ਵੀ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰ ਵਿਚ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।

ਵਾਪਰਨ ਵਾਲੇ ਇਨ੍ਹਾਂ ਹਾਦਸਿਆਂ ਵਿੱਚ ਜਦੋਂ ਬੱਚਿਆਂ ਦਾ ਜ਼ਿਕਰ ਹੁੰਦਾ ਹੈ ਤਾਂ ਬਹੁਤ ਸਾਰੇ ਪ੍ਰਵਾਰ ਹਿਲ਼ ਜਾਂਦੇ ਹਨ ਅਤੇ ਆਪਣੇ ਬੱਚਿਆਂ ਨੂੰ ਅਜਿਹੇ ਮੌਸਮ ਵਿਚ ਬਾਹਰ ਲਿਜਾਣ ਤੋਂ ਵੀ ਡਰਨ ਲੱਗ ਜਾਂਦੇ ਹਨ। ਹੁਣ ਇਥੇ ਵਾਪਰਿਆ ਭਿਆਨਕ ਸੜਕ ਹਾਦਸਾ,ਜਿੱਥੇ ਹੋਈਆਂ ਏਨੀਆਂ ਜਿਆਦਾ ਮੌਤਾਂ, ਦੇਖਣ ਵਾਲਿਆਂ ਦੀ ਕੰਬੀ ਰੂਹ। ਜਿਸ ਬਾਰੇ ਹੁਣ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਭਿਆਨਕ ਸੜਕ ਹਾਦਸੇ ਵਿਚ 5 ਮਹੀਨੇ ਦੀ ਬੱਚੀ ਸਮੇਤ 4 ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਇਹ ਹਾਦਸਾ ਅੰਬਾਲਾ ਮੁੱਖ ਸੜਕ ‘ਤੇ ਬੀਤੀ ਰਾਤ ਪਿੰਡ ਜਨੇਤਪੁਰ ਨੇੜੇ ਵਾਪਰਿਆ ਹੈ। ਜਿੱਥੇ ਦੋ ਕਾਰਾ ਦੀ ਆਹਮੋ ਸਾਹਮਣੇ ਹੋਈ ਭਿਆਨਕ ਟੱਕਰ ਹੋਈ ਹੈ। ਵਾਪਰੇ ਇਸ ਭਿਆਨਕ ਸੜਕ ਹਾਦਸੇ ਵਿਚ 5 ਮਹੀਨੇ ਦੀ ਬੱਚੀ ਸਮੇਤ 4 ਜਣਿਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ, ਕਿ ਦੋਵੇਂ ਕਾਰਾਂ ਦੇ ਪਰਖੱਚੇ ਉੱਡ ਗਏ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅੰਬਾਲਾ ਵਲ ਜਾ ਰਹੀ ਇਕ ਕਾਰ ਬੇਕਾਬੂ ਹੋ ਕੇ ਸੜਕ ਦੇ ਦੂਜੇ ਪਾਸੇ ਚਲੀ ਗਈ,ਉਥੇ ਹੀ ਸਾਹਮਣੇ ਤੋਂ ਆਉਂਦੀ ਕਾਰ ਨਾਲ ਟਕਰਾ ਗਈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋ-ਸ-ਟ-ਮਾ-ਰ-ਟ-ਮ ਲਈ ਭੇਜ ਦਿੱਤਾ ਗਿਆ। ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਾਪਰੇ ਇਸ ਹਾਦਸੇ ਨਾਲ ਸੋਗ ਦੀ ਲਹਿਰ ਫੈਲ ਗਈ ਹੈ।




error: Content is protected !!