=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇੰਗਲੈਂਡ ਤੋਂ ਆਈ ਵੱਡੀ ਮਾੜੀ ਖਬਰ – ਵਾਪਰਿਆ ਇਹ ਕਹਿਰ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਕੁਦਰਤੀ ਆਫਤਾਂ ਦੇ ਕਾਰਨ ਜਿੱਥੇ ਕਈ ਦੇਸ਼ਾਂ ਅੰਦਰ ਲੋਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ ,ਜਿਨ੍ਹਾਂ ਵਿੱਚ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਕਰੋਨਾ ਕਾਰਨ ਜਿੱਥੇ ਲੋਕ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰੇ ਹਨ ਉਥੇ ਲੋਕਾਂ ਨੂੰ ਮੁੜ ਪੈਰਾਂ ਸਿਰ ਹੋਣ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਸਾਰੇ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ,ਕਰੋਨਾ ਕੇਸਾਂ ਵਿੱਚ ਇੱਕ ਵਾਰ ਫਿਰ ਤੋਂ ਵਾਧਾ ਹੋਣ ਕਾਰਨ ਸਾਰੀ ਦੁਨੀਆ ਵਿੱਚ ਚਿੰਤਾ ਵੇਖੀ ਜਾ ਰਹੀ ਹੈ।

ਪਰ ਅਚਾਨਕ ਹੀ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇੰਗਲੈਂਡ ਤੋਂ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਜਿੱਥੇ ਇਹ ਹਾਦਸਾ ਵਾਪਰਿਆ ਹੈ ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਇੰਗਲੈਂਡ ਦੇ ਦੱਖਣੀ ਲੰਡਨ ਤੋਂ ਸਾਹਮਣੇ ਆਈ ਹੈ। ਜਿੱਥੇ ਵੀਰਵਾਰ ਰਾਤ ਨੂੰ ਅਚਾਨਕ ਹੀ ਰਿਹਾਇਸ਼ੀ ਇਲਾਕੇ ਦੇ ਇਕ ਘਰ ਵਿਚ ਭਿ-ਆ-ਨ-ਕ ਅੱਗ ਲੱਗ ਗਈ। ਉੱਥੇ ਹੀ ਇਸ ਘਰ ਵਿਚ ਮੌਜੂਦ ਲੋਕ ਜਿੱਥੇ ਅੱਗ ਦੀ ਚਪੇਟ ਵਿਚ ਆ ਗਏ।

ਦੱਸਿਆ ਗਿਆ ਹੈ ਕਿ ਇਸ ਹਾਦਸੇ ਨਾਲ ਮਕਾਨ ਵਿਚ ਮੌਜੂਦ 4 ਬੱਚਿਆਂ ਦੀ ਮੌਤ ਹੋ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਇਸ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਜਿੱਥੇ ਜ਼ਖਮੀ ਹਾਲਤ ਵਿਚ ਬੱਚਿਆਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਉੱਥੇ ਹੀ ਹਸਪਤਾਲ ਦੇ ਸਟਾਫ਼ ਵੱਲੋਂ ਇਨ੍ਹਾਂ ਬੱਚਿਆਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਵਾਪਰੇ ਇਸ ਭਿ-ਆ-ਨ-ਕ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਪੁਲਿਸ ਵੱਲੋਂ ਜਿੱਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉੱਥੇ ਹੀ ਅਜੇ ਤਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜਿੱਥੇ ਭਿਆਨਕ ਹਾਦਸੇ ਨੇ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਸਾਰੇ ਲੋਕਾਂ ਵੱਲੋਂ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਜਾ ਰਹੀ ਹੈ।




error: Content is protected !!