ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
16 ਸਾਲਾ ਵਿਦਿਆਰਥੀ ਨੇ ਇਸ ਵਜ੍ਹਾ ਕਰਕੇ ਲਿਆ ਫਾਹਾ,ਵੱਧ ਤੋਂ ਵੱਧ ਸ਼ੇਅਰ ਕਰੋ
ਪੰਜਾਬ ‘ਚ ਖੁਦਕੁਸ਼ੀਆਂ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ, ਭਾਵੇ ਕਿਸਾਨਾਂ ਦੀ ਗੱਲ ਹੋਵੇ ਜਾ ਮਾਨਸਿਕ ਪ੍ਰੇਸ਼ਾਨੀ ਦੀ ਹੋਵੇ। ਪੰਜਾਬ ‘ਚ ਦਿਨ ਬ ਦਿਨ ਅਜਿਹੀਆਂ ਘਟਨਾਵਾਂ ‘ਚ ਵਾਧਾ ਹੋ ਰਿਹਾ ਹੈ।ਪੰਜਾਬ ‘ਚ ਹੁਣ ਤੱਕ ਅਨੇਕਾਂ ਲੋਕ ਇਸ ਅੱਗ ‘ਚ ਸੜ੍ਹ ਕੇ ਸੁਆਹ ਹੋ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਗਿਆਰਵੀਂ ਜਮਾਤ ‘ਚ ਫੇਲ੍ਹ ਹੋਣ ਕਾਰਨ ਇੱਕ 16 ਸਾਲਾਂ ਵਿਦਿਆਰਥੀ ਨੇ ਫਾਹਾ ਲਗਾ ਕੇਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ ਹੈ।ਮ੍ਰਿਤਕ ਵਿਦਿਆਰਥੀ ਦੀ ਪਹਿਚਾਣ ਮਨਪ੍ਰੀਤ ਸਿੰਘ ਉਮਰ 16 ਸਾਲ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਵਿਦਿਆਰਥੀ ਬਰਨਾਲਾ ‘ਚ ਏਅਰਫੋਰਸ ਸਟੇਸ਼ਨ ‘ਚ ਬਣੇ ਇੱਕ ਸਕੂਲ ‘ਚ ਪੜਦਾ ਸੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ ਗਰੁੱਪ) ਦੀ ਮੀਟਿੰਗ ਜ਼ਿਲਾ ਪ੍ਰਧਾਨ ਜਸਪਾਲ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਮਿਊਂਸੀਪਲ ਪਾਰਕ ਵਿਚ ਹੋਈ। ਇਸ ਮੌਕੇ ਜ਼ਿਲਾ ਪ੍ਰਧਾਨ ਜਸਪਾਲ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਹਕੂਮਤ ਬਦਲਣ ਨਾਲ ਵੀ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਠੱਲ੍ਹ ਨਹੀਂ ਪਈ ਅਤੇ ਹਰ ਰੋਜ਼ ਅੰਨਦਾਤਿਆਂ ਦੇ ਸਿਵੇ ਬਲਦੇ ਹਨਪਰ ਹਕੂਮਤ ਨੇ ਪੂਰੀ ਤਰ੍ਹਾਂ ਚੁੱਪ ਵੱਟੀ ਹੋਈ ਹੈ।
ਉਨ੍ਹਾਂ ਕਿਹਾ ਕਿ ਹੁਣ ਨਾ ਤਾਂ ਅੱਛੇ ਦਿਨ ਲਿਆਉਣ ਵਾਲੀ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਕਰਜ਼ੇ ਮੁਆਫ ਦੀ ਗੱਲ ਕਰਦੀ ਹੈ ਅਤੇ ਨਾ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰ ਕੇ ਫਸਲਾਂ ਦੇ ਪੂਰੇ ਭਾਅ ਦਿੰਦੀ ਹੈ। ਪੂਰਾ ਕਰਜ਼ਾ ਮੁਆਫ ਕਰਵਾਉਣ ਅਤੇ ਬੈਂਕਾਂ, ਆਡ਼੍ਹਤੀਆਂ, ਫਾਈਨਾਂਸਰਾਂ ਤੋਂ ਖਾਲੀ ਚੈੱਕ ਵਾਪਸ ਕਰਵਾਉਣ ਲਈ ਸੰਘਰਸ਼ ਜਾਰੀ ਹੈ
ਤਾਜਾ ਜਾਣਕਾਰੀ