BREAKING NEWS
Search

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕਾ ਕੌਰ ਬੀ ਦੇ ਘਰੇ ਪਿਆ ਮਾਤਮ ਹੋਈ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿਚ ਸਿਆਸਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ ਅਤੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖਸ਼ੀਅਤਾ ਰਾਜਨੀਤੀ ਵਿੱਚ ਕਦਮ ਰੱਖ ਰਹੀਆਂ ਹਨ। ਉੱਥੇ ਹੀ ਫ਼ਿਲਮੀ ਖੇਤਰ ਅਤੇ ਗਾਇਕੀ ਦੇ ਵਿੱਚੋਂ ਵੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਰਾਜਨੀਤੀ ਵਿਚ ਆਪਣੀ ਕਿਸਮਤ ਅਜ਼ਮਾ ਰਹੀ ਹਨ। ਜਿਸ ਕਾਰਨ ਉਹ ਆਏ ਦਿਨ ਚਰਚਾ ਵਿੱਚ ਬਣੀਆਂ ਹੋਈਆਂ ਹਨ। ਕਿਉਂਕਿ ਸਿੱਧੂ ਮੂਸੇਵਾਲਾ ਸਮੇਤ ਹੋਰ ਵੀ ਬਹੁਤ ਸਾਰੇ ਗਾਇਕ ਇਸ ਵਾਰ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਵਿਚ ਹਿੱਸਾ ਲੈ ਰਹੇ ਹਨ। ਉਥੇ ਹੀ ਬਹੁਤ ਸਾਰੀਆਂ ਪੰਜਾਬੀ ਗਾਇਕੀ ਨਾਲ ਜੁੜੀਆਂ ਹੋਈਆਂ ਸਖਸ਼ੀਅਤਾਂ ਆਏ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੀਆਂ ਹਨ ਜਿਥੇ ਉਨ੍ਹਾਂ ਦੀਆਂ ਬਹੁਤ ਸਾਰੀਆਂ ਪਰਿਵਾਰਕ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਹਨ।

ਹੁਣ ਇਸ ਮਸ਼ਹੂਰ ਪੰਜਾਬੀ ਗਾਇਕਾ ਦੇ ਘਰੇ ਹੋਈ ਮੌਤ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬੀ ਸੰਗੀਤ ਜਗਤ ਵਿਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀ ਪੰਜਾਬੀ ਗਾਇਕ ਕੌਰ ਬੀ ਦੇ ਘਰ ਇੱਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਪੰਜਾਬੀ ਗਾਇਕਾ ਕੌਰ ਬੀ ਦੀ ਨਾਨੀ ਦਾ ਦਿਹਾਂਤ ਹੋ ਗਿਆ ਹੈ ਜਿਸ ਦੀ ਜਾਣਕਾਰੀ ਖੁਦ ਇਸ ਪੰਜਾਬੀ ਗਾਇਕਾ ਕੌਰ ਬੀ ਵੱਲੋਂ ਸੋਸ਼ਲ ਮੀਡੀਆ ਉਪਰ ਟਵਿਟਰ ਅਕਾਊਟ ਅਤੇ ਇੰਸਟਾਗ੍ਰਾਮ ਤੇ ਸਾਂਝੀ ਕੀਤੀ ਗਈ ਹੈ।

ਜਿੱਥੇ ਉਨ੍ਹਾਂ ਵੱਲੋਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ ਜਿਸ ਵਿਚ ਉਹ ਆਪਣੀ ਨਾਨੀ ਨਾਲ ਦਿਖਾਈ ਦੇ ਰਹੀ ਹੈ। ਪੰਜਾਬੀ ਗਾਇਕਾ ਕੌਰ ਬੀ ਵੱਲੋਂ ਜਿਥੇ ਆਪਣੀ ਨਾਨੀ ਦੀ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਦੇ ਦਿਹਾਂਤ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਉੱਥੇ ਹੀ ਇਸ ਖਬਰ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੰਜਾਬੀ ਗਾਇਕ ਅਤੇ ਸੰਗੀਤ ਜਗਤ ਨਾਲ ਜੁੜੀਆਂ ਹੋਈਆਂ ਹੋਰ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਪੰਜਾਬੀ ਗਾਇਕਾ ਕੌਰ ਬੀ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਉਥੇ ਹੀ ਕੌਰ ਬੀ ਦੇ ਪ੍ਰਸੰਸਕਾਂ ਵੱਲੋਂ ਵੀ ਕਮੈਂਟ ਕਰਕੇ ਦੁੱਖ ਜਾਹਿਰ ਕੀਤਾ ਜਾ ਰਿਹਾ ਹੈ। ਇਸ ਪੰਜਾਬੀ ਗਾਇਕਾਂ ਵੱਲੋਂ ਸੋਸ਼ਲ ਮੀਡੀਆ ਤੇ ਅਕਸਰ ਹੀ ਆਪਣੇ ਪਰਿਵਾਰ ਬਾਰੇ ਤਸਵੀਰਾਂ ਅਤੇ ਵੀਡੀਓ ਵੀ ਸਾਂਝੀਆਂ ਕੀਤੀਆਂ ਜਾਂਦੀਆਂ ਹਨ।



error: Content is protected !!