ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿਚ ਅਗਲੇ ਸਾਲ ਹੋਣ ਵਾਲੇ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਦੌਰਾਨ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ। ਜਿੱਥੇ ਬਹੁਤ ਸਾਰੇ ਪਾਰਟੀ ਵਿਧਾਇਕ ਅਤੇ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਉਥੇ ਹੀ ਪੰਜਾਬ ਵਿੱਚ ਬਹੁਤ ਸਾਰੀਆਂ ਨਵੀਆਂ ਪਾਰਟੀਆਂ ਦਾ ਗਠਨ ਵੀ ਹੋ ਰਿਹਾ ਹੈ। ਰਾਜਨੀਤੀ ਵਿੱਚ ਇਸ ਸਾਲ ਬਹੁਤ ਸਾਰੇ ਨਵੇਂ ਚਿਹਰੇ ਸ਼ਾਮਲ ਹੋ ਰਹੇ ਹਨ ਜਿਨ੍ਹਾਂ ਦੇ ਬਾਰੇ ਸੋਚਿਆ ਵੀ ਨਹੀਂ ਸੀ । ਰਾਜਨੀਤੀ ਵਿੱਚ ਜਿਥੇ ਪੰਜਾਬ ਤੇ ਬਾਕੀ ਖੇਤਰਾਂ ਦੀਆਂ ਬਹੁਤ ਸਾਰੀਆਂ ਸਖਸ਼ੀਅਤਾ ਰਾਜਨੀਤੀ ਵਿਚ ਆਪਣੀ ਕਿਸਮਤ ਅਜ਼ਮਾ ਰਹੀਆ ਹਨ। ਉਥੇ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਰਾਜਨੀਤੀ ਵਿਚ ਸ਼ਾਮਲ ਹੋ ਰਹੇ ਹਨ।

ਹੁਣ ਮਸ਼ਹੂਰ ਅਦਾਕਾਰਾ ਅਤੇ ਗਾਇਕਾ ਸ਼ਹਿਨਾਜ ਕੌਰ ਗਿਲ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪਰਿਵਾਰ ਵੱਲੋਂ ਅਚਾਨਕ ਇਹ ਕੰਮ ਕੀਤਾ ਗਿਆ ਹੈ। ਜਿੱਥੇ ਇਸ ਸਮੇਂ ਪੰਜਾਬ ਦੀ ਸਿਆਸਤ ਕਾਫੀ ਗਰਮਾਈ ਹੋਈ ਹੈ। ਉਥੇ ਹੀ ਗਾਇਕੀ ਅਤੇ ਅਦਾਕਾਰੀ ਦੇ ਖੇਤਰ ਵਿੱਚ ਬਹੁਤ ਸਾਰੀਆਂ ਹਸਤੀਆਂ ਰਾਜਨੀਤੀ ਵਿੱਚ ਸ਼ਾਮਲ ਹੋ ਚੁੱਕੀਆਂ ਹਨ। ਹੁਣ ਪੰਜਾਬ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ ਸ਼ਹਿਨਾਜ਼ ਕੌਰ ਗਿੱਲ ਦੇ ਪਿਤਾ ਬਾਰੇ ਵੀ ਇੱਕ ਖਬਰ ਸਾਹਮਣੇ ਆਈ ਹੈ। ਜਿੱਥੇ ਸ਼ਹਿਨਾਜ਼ ਕੌਰ ਗਿੱਲ bigboss13 ਦੇ ਸੀਜ਼ਨ ਦੇ ਜ਼ਰੀਏ ਸਭ ਪਾਸੇ ਸਭ ਦੀ ਚਹੇਤੀ ਬਣ ਗਏ ਸੀ।

ਉਥੇ ਹੀ ਦਰਸ਼ਕਾਂ ਵੱਲੋਂ ਸਿਧਾਰਥ ਸ਼ੁਕਲਾ ਅਤੇ ਸ਼ਹਿਨਾਜ਼ ਕੌਰ ਗਿੱਲ ਦੀ ਜੋੜੀ ਨੂੰ ਬੇਹੱਦ ਪਸੰਦ ਵੀ ਕੀਤਾ ਜਾਂਦਾ ਸੀ। ਸ਼ਹਿਨਾਜ਼ ਕੌਰ ਗਿੱਲ ਦੇ ਪਿਤਾ ਸੰਤੋਖ ਸਿੰਘ ਸੁੱਖ ਵੀ ਬਿੱਗ ਬੌਸ 13 ਦੇ ਸੀਜ਼ਨ ਦੌਰਾਨ ਕਾਫੀ ਮਸ਼ਹੂਰ ਹੋ ਚੁੱਕੇ ਹਨ।

ਜੋ ਹੁਣ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ ਜਿਸ ਲਈ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਿੱਥੇ ਪਹਿਲਾਂ ਉਹ ਆਪਣੀ ਧੀ ਦੇ ਕਾਰਨ ਚਰਚਾ ਵਿੱਚ ਰਹਿੰਦੇ ਸਨ ਉਥੇ ਹੀ ਹੁਣ ਉਹ ਭਾਜਪਾ ਵਿੱਚ ਸ਼ਾਮਲ ਹੋਣ ਕਾਰਨ ਚਰਚਾ ਵਿੱਚ ਬਣ ਗਏ ਹਨ।


ਤਾਜਾ ਜਾਣਕਾਰੀ
ਮਸ਼ਹੂਰ ਅਦਾਕਾਰਾ ਸ਼ਹਿਨਾਜ਼ ਗਿੱਲ ਬਾਰੇ ਆਈ ਇਹ ਵੱਡੀ ਖਬਰ – ਪ੍ਰੀਵਾਰ ਨੇ ਕਰਤਾ ਅਚਾਨਕ ਇਹ ਕੰਮ
ByadminDecember 25, 2021Comments Off on ਮਸ਼ਹੂਰ ਅਦਾਕਾਰਾ ਸ਼ਹਿਨਾਜ਼ ਗਿੱਲ ਬਾਰੇ ਆਈ ਇਹ ਵੱਡੀ ਖਬਰ – ਪ੍ਰੀਵਾਰ ਨੇ ਕਰਤਾ ਅਚਾਨਕ ਇਹ ਕੰਮ
Previous Postਅਮਰੀਕਾ ਤੋਂ ਵੀਜੇ ਬਾਰੇ ਆਈ ਵੱਡੀ ਖਬਰ ਹੋ ਗਿਆ ਇਹ ਐਲਾਨ – ਇੰਡੀਆ ਵਾਲਿਆਂ ਚ ਛਾਈ ਖੁਸ਼ੀ
Next Postਹਵਾਈ ਯਾਤਰਾ ਕਰਨ ਵਾਲਿਆਂ ਲਈ ਇਥੋਂ ਆ ਗਈ ਇਹ ਵੱਡੀ ਮਾੜੀ ਖਬਰ – ਹਵਾਈ ਉਡਾਣਾਂ ਰੱਦ ਕਰਨ ਬਾਰੇ
