=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਆਈ ਇਹ ਵੱਡੀ ਖੁਸ਼ਖਬਰੀ ਅਮਰੀਕਾ ਚ ਪਕੇ ਹੋਣ ਬਾਰੇ. ਲੋਕਾਂ ਨੂੰ ਲੱਗੀਆਂ ਮੌਜਾਂ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਅਮਰੀਕਾ ਜਲਦ ਹੀ ਗ਼ੈਰਕਾਨੂੰਨੀ ਤੌਰ ‘ਤੇ ਰਹਿ ਰਹੇ 25 ਲੱਖ ਦੇ ਕਰੀਬ ਪ੍ਰਵਾਸੀਆਂ ਨੂੰ ਨਾਗਰਿਕਤਾ ਦੇ ਸਕਦਾ ਹੈ। ਡੈਮੋਕ੍ਰੈਟਿਕ ਪਾਰਟੀ ਦੇ ਕੰਟਰੋਲ ਵਾਲੇ ਸੰਸਦ ਦੇ ਹੇਠਲੇ ਸਦਨ ਵਿਚ ‘ਦਾ ਡ੍ਰੀਮ ਐਂਡ ਪ੍ਰੌਮਿਸ ਐਕਟ 2019’ ਪੇਸ਼ ਕੀਤਾ ਹੈ। ਇਹ ਐਕਟ ਉਨ੍ਹਾਂ ਪ੍ਰਵਾਸੀਆਂ ਲਈ ਵੱਡੀ ਰਾਹਤ ਸਾਬਤ ਹੋਵੇਗਾ ਜਿਨ੍ਹਾਂ ਨੂੰ ਕਿਸੇ ਵੀ ਵੇਲੇ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਸਕਦਾ ਹੈ।

ਮੈਕਸੀਕੋ ਦੀ ਸਰਹੱਦ ‘ਤੇ ਕੰਧ ਖੜੀ ਕਰਨ ਦੀਆਂ ਤਿਆਰੀਆਂ ਦਰਮਿਆਨ ਡੈਮੋਕ੍ਰੈਟਿਕ ਪਾਰਟੀ ਦਾ ਤਜਵੀਜ਼ਸ਼ੁਦਾ ਕਾਨੂੰਨ ਨਾਬਾਲਗ ਉਮਰ ਵਿਚ ਗ਼ੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਦੀ ਧਰਤੀ ‘ਤੇ ਕਦਮ ਰੱਖਣ ਵਾਲਿਆਂ ਲਈ ਗਰੀਨ ਕਾਰਡ ਅਤੇ ਬਾਅਦ ਵਿਚ ਸਿਟੀਜ਼ਨਸ਼ਿਪ ਦਾ ਰਾਹ ਪੱਧਰਾ ਕਰਦਾ ਹੈ।

‘ਵਾਸ਼ਿੰਗਟਨ ਪੋਸਟ’ ਦੀ ਰਿਪੋਰਟ ਮੁਤਾਬਕ ਹਾਊਸ ਆਫ਼ ਰਿਪ੍ਰਜ਼ੈਂਟੇਟਿਵਜ਼ ਦੀ ਸਪੀਕਰ ਨੈਨਸੀ ਪੇਲੋਸੀ ਨੇ ਸਦਨ ਵਿਚ ਐਕਟ ਪੇਸ਼ ਕਰਦਿਆਂ ਸਾਬਕਾ ਰਾਸ਼ਟਰਪਤੀ ਰੌਨਲਡ ਰੀਗਲ ਦੀ ਮਿਸਾਲ ਦਿਤੀ ਜਿਨ੍ਹਾਂ ਨੇ 1986 ਵਿਚ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਆਮ ਮੁਆਫ਼ੀ ਦੇਣ ਲਈ ਕਾਨੂੰਨ ‘ਤੇ ਦਸਤਖ਼ਤ ਕੀਤੇ ਸਨ।

ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਲੰਮੇ ਸਮੇਂ ਤੋਂ ਰਹਿ ਰਹੇ ਪ੍ਰਵਾਸੀਆਂ ਨੂੰ ਨਾਗਰਿਕਤਾ ਪ੍ਰਦਾਨ ਕਰਨਾ ਬੇਹੱਦ ਜ਼ਰੂਰੀ ਹੈ। ਜੋ ਹਰ ਲਿਹਾਜ਼ ਤੋਂ ਅਮੈਰਿਕਨ ਬਣ ਚੁੱਕੇ ਹਨ। ਅਜਿਹਾ ਕੋਈ ਵੀ ਕਦਮ ਸਿਆਸੀ ਹੱਦਾਂ ਤੋਂ ਉਪਰ ਉਠ ਕੇ ਵਧਾਇਆ ਜਾਣਾ ਚਾਹੀਦਾ ਹੈ।

ਹਮਲੈਂਡ ਸਕਿਉਰਟੀ ਬਾਰੇ ਸਦਨ ਦੀ ਸਬ-ਕਮੇਟੀ ਦੀ ਮੁਖੀ ਲੂਸਿਲ ਰੋਇਬਾਲ ਅਲਾਰਡ ਬਿਲ ਦੀ ਮੁੱਖ ਸਪੌਂਸਰ ਹੈ ਅਤੇ ਡੈਮੋਕ੍ਰੈਟਿਕ ਪਾਰਟੀ ਦੇ ਦੋ ਹੋਰ ਮੈਂਬਰ ਇਸ ਸਹਿ-ਸਪੌਂਸਰ ਹਨ।

ਉਧਰ ਇੰਮੀਗ੍ਰੇਸ਼ਨ ਮਾਹਰਾਂ ਦਾ ਮੰਨਣਾ ਹੈ ਕਿ ਡੈਮੋਕ੍ਰੈਟਿਕ ਪਾਰਟੀ ਦੇ ਤਜਵੀਜ਼ਸ਼ੁਦਾ ਬਿਲ ਨੂੰ ਰਿਪਬਲਿਕਨ ਪਾਰਟੀ ਦੇ ਬਹੁਮਤ ਵਾਲੀ ਸੈਨੇਟ ਵਿਚ ਅੜਿੱਕਿਆਂ ਦਾ ਸਾਹਮਣਾ ਕਰਨਾ ਪਵੇਗਾ।




error: Content is protected !!