=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਨੂੰ ਲੱਗਾ ਵੱਡਾ ਝੱਟਕਾ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਰਹੀਆਂ ਹਨ। ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ, ਬੀਮਾਰੀਆਂ ਤੇ ਹੋਰ ਕਈ ਘਟਨਾਵਾਂ ਦਾ ਸ਼ਿਕਾਰ ਹੋਣ ਨਾਲ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਕਿਉਂਕਿ ਉਨ੍ਹਾਂ ਸਖਸ਼ੀਅਤਾਂ ਵੱਲੋਂ ਜਿੱਥੇ ਵੱਖ ਵੱਖ ਖੇਤਰਾਂ ਵਿੱਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਉਥੇ ਹੀ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਵੀ ਬਣਦੀਆਂ ਹਨ।

ਜਿੱਥੇ ਲੋਕਾਂ ਵੱਲੋਂ ਹੋਣ ਵਾਲੇ ਨਵੇਂ ਸਾਲ ਨੂੰ ਲੈ ਕੇ ਜਸ਼ਨ ਮਨਾਏ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਅਜਿਹੀਆਂ ਮੰਦਭਾਗੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਹੁਣ ਇਥੇ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਕਾਰਨ ਬਾਲੀਵੁੱਡ ਨੂੰ ਇੱਕ ਵੱਡਾ ਝਟਕਾ ਲਗਾ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਵੱਖ ਵੱਖ ਫ਼ਿਲਮਾ ਵਿੱਚ ਪਲੇਬੈਕ ਸਿੰਗਰ ਅਤੇ ਅਦਾਕਾਰਾ ਮਨਿਕਾ ਵਿਨਯਾਗਮ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਵੱਲੋਂ ਜਿੱਥੇ ਤਾਮਿਲ ਫ਼ਿਲਮਾਂ ਵਿੱਚ ਬਤੌਰ ਅਦਾਕਾਰਾ ਵਜੋਂ ਕੰਮ ਕੀਤਾ ਗਿਆ ਉੱਥੇ ਹੀ ਬਹੁਤ ਸਾਰੀਆਂ ਦੱਖਣੀ ਭਾਰਤੀ ਭਾਸ਼ਾਵਾਂ ਦੀਆਂ ਫ਼ਿਲਮਾਂ ਵਿੱਚ ਵੀ ਬਤੌਰ ਪਲੇਬੈਕ ਸਿੰਗਰ ਵਜੋਂ ਗੀਤ ਗਾਏ ਗਏ ਹਨ।

ਦੱਸਿਆ ਗਿਆ ਹੈ ਕਿ ਜਿਥੇ ਉਹ ਕਾਫੀ ਲੰਮੇ ਸਮੇਂ ਤੋਂ ਕੁਝ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਸਨ। ਉਥੇ ਹੀ ਬੀਤੇ ਕੱਲ ਉਨ੍ਹਾਂ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। 78 ਸਾਲਾਂ ਦੀ ਉਮਰ ਵਿੱਚ ਉਨ੍ਹਾਂ ਦਾ ਜਿੱਥੇ ਦਿਹਾਂਤ ਹੋ ਗਿਆ ਹੈ। ਉੱਥੇ ਹੀ ਉਨ੍ਹਾਂ ਵੱਲੋਂ ਆਪਣੇ ਸੰਗੀਤਕ ਕੈਰੀਅਰ ਵਿੱਚ 2100 ਗੀਤਾਂ ਨੂੰ ਅਵਾਜ਼ ਦਿੱਤੀ ਗਈ ਹੈ।

ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਣ ਤੇ ਹੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਥੇ ਹੀ ਉਨ੍ਹਾਂ ਦੇ ਦਿਹਾਂਤ ਉਪਰ ਤਾਮਿਲਨਾਡੂ ਦੇ ਮੁੱਖ ਮੰਤਰੀ ਵੱਲੋਂ ਵੀ ਸ਼ੋਗ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਣ ਤੇ ਵੱਖ ਵੱਖ ਸਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਜਾ ਰਹੀ ਹੈ।




error: Content is protected !!