=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਡਿਊਟੀ ਤੇ ਜਾ ਰਹੇ ਵਿਅਕਤੀ ਨੂੰ ਦਿੱਤੀ ਇਸ ਬੇ ਰਹਿਮ ਤਰੀਕੇ ਨਾਲ ਮੌਤ ਦੇਖਣ ਵਾਲਿਆਂ ਦੀ ਕੰਬੀ ਰੂਹ

ਆਈ ਤਾਜਾ ਵੱਡੀ ਖਬਰ 

ਇਕ ਪਾਸੇ ਪੰਜਾਬ ਦੇ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਗਰਮਾਇਆ ਹੋਇਆ ਹੈ , ਦੂਜੇ ਪਾਸੇ ਅਪਰਾਧ ਦੇ ਨਾਲ ਸਬੰਧਤ ਵਾਰਦਾਤਾਂ ਦੇ ਵਿੱਚ ਹਰ ਰੋਜ਼ ਹੀ ਇਜ਼ਾਫਾ ਹੁੰਦਾ ਜਾ ਰਿਹਾ ਹੈ । ਬੇਸ਼ੱਕ ਵੱਖ ਵੱਖ ਵਿਰੋਧੀ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ । ਇਸੇ ਦੇ ਚਲਦੇ ਸਰਕਾਰ ਦੇ ਵੱਲੋਂ ਅਜਿਹੀਆਂ ਵਾਰਦਾਤਾਂ ਅਤੇ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਸੁਰੱਖਿਆ ਪ੍ਰਬੰਧ ਵੀ ਕੀਤੇ ਜਾ ਰਹੇ ਨੇ , ਪਰ ਇਸਦੇ ਬਾਵਜੂਦ ਵੀ ਅਪਰਾਧੀਆਂ ਦੇ ਵੱਲੋਂ ਕਈ ਵੱਡੀਆਂ ਦਿਲ ਦਹਿਲਾਉਣ ਵਾਲੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ । ਤਾਜ਼ਾ ਮਾਮਲਾ ਪੰਜਾਬ ਦੇ ਜ਼ਿਲ੍ਹਾ ਜਲੰਧਰ ਤੋਂ ਸਾਹਮਣੇ ਆਇਆ । ਜਿੱਥੇ ਜਲੰਧਰ ਦੀ ਛੋਟੀ ਬਰਾਦਰੀ ਚ ਦੋ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਬਜ਼ੁਰਗ ਦਾ ਕਤਲ ਕਰ ਦਿੱਤਾ । ਸਿਰ ਵਿਚ ਰਾਡ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਹ ਬਜ਼ੁਰਗ ਮਿਹਨਤ ਮਜ਼ਦੂਰੀ ਕਰ ਕੇ ਜਦੋਂ ਜਲੰਧਰ ਦੇ ਫੇਸ ਇੱਕ ਦੇ ਕੋਲ ਸਾਈਕਲ ਤੇ ਪਹੁੰਚਿਆ ਤਾਂ, ਉਥੇ ਅਰਬਨ ਅਸਟੇਟ ਫੇਸ ਇੱਕ ਵਿੱਚ ਦੋ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦੇ ਬਜ਼ੁਰਗ ਵਿਅਕਤੀ ਦੇ ਸਿਰ ਵਿਚ ਰਾਡ ਮਾਰ ਦਿੱਤੀ । ਜਿਸ ਤੋਂ ਬਾਅਦ ਇਹ ਬਜ਼ੁਰਗ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਪਿਮਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ , ਜਿੱਥੇ ਉਸ ਬਜ਼ੁਰਗ ਦੀ ਹਾਲਤ ਏਨੀ ਜ਼ਿਆਦਾ ਖ਼ਰਾਬ ਹੋ ਗਈ ਕੀ ਮੌਕੇ ਤੇ ਉਸ ਦੀ ਜਾਨ ਚਲੀ ਗਈ ।

ਜਿਸ ਤੋਂ ਬਾਅਦ ਪੁਲੀਸ ਵੱਲੋਂ 302 ਦਾ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ । ਉੱਧਰ ਜਦੋਂ ਇਸ ਪੂਰੀ ਘਟਨਾ ਨੂੰ ਲੈ ਕੇ ਮ੍ਰਿਤਕ ਨੌਜਵਾਨ ਬਜ਼ੁਰਗ ਦੇ ਬੇਟਿਆਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ, ਉਨ੍ਹਾਂ ਕਿਹਾ ਕਿ ਬੀਤੇ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਤਕਰਾਰ ਹੋਈ ਸੀ , ਜਿਸ ਤੋਂ ਬਾਅਦ ਗੱਲ ਖ਼ਤਮ ਹੋ ਗਈ ਸੀ ।

ਪਰ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਇਸ ਤਰ੍ਹਾਂ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਰੰਜਿਸ਼ ਰੱਖ ਕੇ ਉਨ੍ਹਾਂ ਦੇ ਪਿਤਾ ਨੂੰ ਮੌਤ ਦੇ ਘਾਟ ਉਤਾਰਿਆ ਜਾਵੇਗਾ । ਜਿਸ ਦੇ ਚਲਦੇ ਉਨ੍ਹਾਂ ਪ੍ਰਸ਼ਾਸਨ ਦੇ ਕੋਲੋਂ ਦੋਸ਼ੀ ਨੌਜਵਾਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ।




error: Content is protected !!