=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਬਾਲੀਵੁੱਡ ਅਦਾਕਾਰ ਜਾਨ ਅਬ੍ਰਾਹਮ ਬਾਰੇ ਆਈ ਇਹ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ 

ਦੁਨੀਆ ਵਿੱਚ ਫਿਰ ਤੋਂ ਕਰੋਨਾ ਦਾ ਕਹਿਰ ਜਾਰੀ ਹੈ, ਉਥੇ ਹੀ ਲਗਾਤਾਰ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਸਾਰੇ ਦੇਸ਼ਾਂ ਵੱਲੋਂ ਕਰੋਨਾ ਟੀਕਾਕਰਨ ਤੋਂ ਬਾਅਦ ਕਰੋਨਾ ਮਾਮਲਿਆਂ ਵਿਚ ਕਾਫ਼ੀ ਹੱਦ ਤਕ ਠੱਲ ਪਾਈ ਗਈ ਸੀ। ਉਥੇ ਹੀ ਵਿਸ਼ਵ ਸਿਹਤ ਸੰਗਠਨ ਵੱਲੋਂ ਜਾਣਕਾਰੀ ਜਾਰੀ ਕੀਤੀ ਗਈ ਸੀ ਕਿ ਕਰੋਨਾ ਦਾ ਇਹ ਨਵਾਂ ਵਾਇਰਸ ਦੱਖਣੀ ਅਫਰੀਕਾ ਵਿਚ ਪਾਇਆ ਗਿਆ ਸੀ ਵਧੇਰੇ ਖ਼ਤਰਨਾਕ ਅਤੇ ਵਧੇਰੇ ਤੇਜ਼ੀ ਨਾਲ ਫੈਲਣ ਵਾਲਾ ਹੈ। ਜਿੱਥੇ ਨਵਾਂ ਵਾਇਰਸ ਹੁਣ ਤਕ 29 ਦੇਸ਼ ਵਿੱਚ ਫੈਲ ਚੁੱਕਿਆ ਹੈ ਉੱਥੇ ਹੀ ਭਾਰਤ ਵਿੱਚ ਵੀ ਲਗਾਤਾਰ ਕਰੋਨਾ ਦੇ ਮਾਮਲੇ ਵਧ ਰਹੇ ਹਨ। ਭਾਰਤ ਵਿਚ ਜਿੱਥੇ ਮਹਾਰਾਸ਼ਟਰ ਸੂਬਾ ਸਭ ਤੋਂ ਵਧੇਰੇ ਇਸ ਕਰੋਨਾ ਦੀ ਮਾਰ ਹੇਠ ਆਇਆ ਹੈ। ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ।

ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆ, ਉਥੇ ਹੀ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੀ ਹਿੰਮਤ ਸਦਕਾ ਇਸ ਉਪਰ ਕਾਬੂ ਪਾ ਲਿਆ ਗਿਆ ਹੈ। ਹੁਣ ਇਸ ਮਸ਼ਹੂਰ ਬੋਲੀਵੁਡ ਅਦਾਕਾਰ ਜਾਨ ਅਬਰਾਹਿਮ ਬਾਰੇ ਵੀ ਇਹ ਮਾੜੀ ਖਬਰ ਸਾਹਮਣੇ ਆਈ ਹੈ,ਜਿੱਥੇ ਪ੍ਰਸ਼ੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਫ਼ਿਲਮ ਜਗਤ ਵਿੱਚ ਫਿਰ ਤੋਂ ਕਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ ਜਿਥੇ ਫ਼ਿਲਮੀ ਅਦਾਕਾਰ ਜਾਨ ਅਬਰਾਹਿਮ ਅਤੇ ਉਨ੍ਹਾਂ ਦੀ ਪਤਨੀ ਪ੍ਰਿਆ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਹਨ।

ਇਸ ਬਾਰੇ ਉਨ੍ਹਾਂ ਵੱਲੋਂ ਆਪ ਜਾਣਕਾਰੀ ਦਿੱਤੀ ਕਿ ਇਹ ਜਿੱਥੇ ਉਨ੍ਹਾ ਵੱਲੋ ਇਸਟਾਗਰਾਮ ਉੱਪਰ ਆਪਣੀ ਸਟੋਰੀ ਪਾ ਕੇ ਦੱਸਿਆ ਗਿਆ ਹੈ ਕਿ ਉਹ ਇੱਕ ਵਿਅਕਤੀ ਨੂੰ ਤਿੰਨ ਦਿਨ ਪਹਿਲਾਂ ਮਿਲੇ ਸਨ ਜਿਸ ਬਾਰੇ ਬਾਅਦ ਵਿੱਚ ਪਤਾ ਲੱਗਾ ਸੀ ਕਿ ਉਹ ਵਿਅਕਤੀ ਜੋ ਕਰੋਨਾ ਦੀ ਚਪੇਟ ਵਿਚ ਆਇਆ ਹੋਇਆ ਸੀ।

ਉਨ੍ਹਾਂ ਵੱਲੋਂ ਆਪਣਾ ਅਤੇ ਆਪਣੀ ਪਤਨੀ ਦਾ ਵੀ ਕਰੋਨਾ ਟੈਸਟ ਕਰਵਾਇਆ ਗਿਆ ਸੀ ਜਿਸ ਦੀ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਅਸੀਂ ਕਿਸੇ ਦੇ ਸੰਪਰਕ ਵਿੱਚ ਨਹੀਂ ਆ ਰਹੇ ਹਾਂ। ਉਥੇ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਮਾਸਕ ਪਹਿਨ ਕੇ ਰੱਖਣ ਅਤੇ ਸਮਾਜਕ ਦੂਰੀ ਨੂੰ ਬਣਾ ਕੇ ਰੱਖਣ ਤਾਂ ਜੋ ਕਰੋਨਾ ਤੋਂ ਬਚਾਅ ਹੋ ਸਕੇ।ਆਪਣੇ ਬਾਰੇ ਵੀ ਦੱਸਿਆ ਕਿ ਅਸੀਂ ਵੈਕਸੀਨ ਲਗਾਈ ਹੋਈ ਹੈ।




error: Content is protected !!