=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਗਾਇਕ ਦੀਪ ਢਿਲੋਂ ਤੇ ਜੈਸਮੀਨ ਜੱਸੀ ਨੂੰ ਰੱਬ ਨੇ ਦਿੱਤੀ ਅਨਮੋਲ ਦਾਤ, ਪ੍ਰਸੰਸਕ ਦੇ ਰਹੇ ਵਧਾਈਆਂ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਵੱਖ ਵੱਖ ਖੇਤਰਾਂ ਵਿਚ ਬਹੁਤ ਸਾਰੀਆਂ ਅਜਿਹੀਆਂ ਜੋੜੀਆਂ ਹਨ ਜਿਨ੍ਹਾਂ ਨੇ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਹੈ। ਜਿੱਥੇ ਫਿਲਮੀ ਜਗਤ ਵਿਚ ਬਹੁਤ ਸਾਰੇ ਕਲਾਕਾਰਾਂ ਵੱਲੋਂ ਆਪਸ ਵਿਚ ਵਿਆਹ ਕਰਵਾਇਆ ਗਿਆ ਹੈ ਉਥੇ ਹੀ ਬਹੁਤ ਸਾਰੇ ਪੰਜਾਬੀ ਗਾਇਕ ਵੀ ਅਜਿਹੇ ਹਨ ਜਿਨ੍ਹਾਂ ਵਲੋ ਆਪਣੀ ਗਾਇਕੀ ਲਾਈਨ ਦੇ ਵਿੱਚ ਹੀ ਆਪਣਾ ਜੀਵਨ ਸਾਥੀ ਚੁਣਿਆ ਗਿਆ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿੱਚ ਅਜਿਹੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਹਨ ਜਿਨ੍ਹਾਂ ਦੀ ਜੋੜੀ ਨੂੰ ਦਰਸ਼ਕਾਂ ਵੱਲੋਂ ਬੇਹੱਦ ਪਿਆਰ ਦਿੱਤਾ ਜਾਂਦਾ ਹੈ। ਅਜਿਹੀਆਂ ਸੰਗੀਤਕ ਜੋੜੀਆ ਜਿੱਥੇ ਆਪਣੀ ਗਾਇਕੀ ਅਤੇ ਅਦਾਕਾਰੀ ਲਈ ਜਾਣੀਆਂ ਜਾਂਦੀਆਂ ਹਨ ਉੱਥੇ ਹੀ ਕਈ ਵਾਰ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੀਆਂ ਹਨ। ਹੁਣ ਪੰਜਾਬੀ ਗਾਇਕ ਦੀਪ ਢਿੱਲੋਂ ਤੇ ਜੈਸਮੀਨ ਜੱਸੀ ਨੂੰ ਰੱਬ ਵੱਲੋਂ ਅਨਮੋਲ ਦਾਤ ਬਖਸ਼ੀ ਗਈ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਦੋਗਾਣਾ ਜੋੜੀ ਦੀਪ ਢਿੱਲੋ ਤੇ ਜੈਸਮੀਨ ਜੱਸੀ ਵੱਲੋਂ ਆਪਣੇ ਪੁੱਤਰ ਦੀ ਤਸਵੀਰ ਜਿੱਥੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਥੇ ਹੀ ਇਸ ਜੋੜੀ ਨੇ ਆਪਣੇ ਪੁੱਤਰ ਦੀ ਪਹਿਲੀ ਝਲਕ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕਰਕੇ ਸਾਰਿਆਂ ਨੂੰ ਸਰਪ੍ਰਾਇਜ਼ ਦਿੱਤਾ ਹੈ। ਜਿੱਥੇ ਦੀਪ ਢਿੱਲੋਂ ਵੱਲੋਂ ਇਹ ਖਬਰ ਆਪਣੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ ਜਿਸ ਵਿਚ ਉਨ੍ਹਾਂ ਵੱਲੋਂ ਇਕ ਵੀਡੀਓ ਸ਼ੇਅਰ ਕੀਤੀ ਗਈ ਹੈ।

ਉਥੇ ਹੀ ਉਨ੍ਹਾਂ ਵੱਲੋਂ ਲਿਖਿਆ ਗਿਆ ਹੈ ਕਿ ਸਰਪਰਾਈਜ਼ ਤੁਹਾਡੇ ਸਾਰਿਆਂ ਲਈ ,ਸਾਡਾ ਪੁੱਤਰ ਨਿਵਾਜ਼ ਦੀਪ ਢਿੱਲੋਂ ਅੱਜ ਇਕ ਸਾਲ ਦਾ ਹੋ ਗਿਆ ਹੈ ਜਿਸ ਵਾਸਤੇ ਉਸ ਵਾਹਿਗੁਰੂ ਦਾ ਸ਼ੁਕਰਾਨਾ ਅਤੇ ਅਸੀਂ ਇਸ ਲਈ ਧੰਨਵਾਦ ਕੀਤਾ ਗਿਆ ਹੈ। ਇਸ ਗਾਇਕ ਜੋੜੀ ਦੀਪ ਢਿੱਲ੍ਹੋ ਅਤੇ ਜੈਸ਼ਮੀਨ ਜੱਸੀ ਵੱਲੋਂ ਜਿਥੇ ਆਪਣੇ ਪੁੱਤਰ ਦਾ ਖੁਲਾਸਾ ਪੂਰੇ ਇੱਕ ਸਾਲ ਬਾਅਦ ਜਨਮ ਦਿਨ ਦੇ ਮੌਕੇ ਕੀਤਾ ਗਿਆ ਹੈ।

ਇਹ ਗਾਇਕ ਜੋੜੀ ਦੂਸਰੀ ਬਾਰ ਮਾਤਾ-ਪਿਤਾ ਬਣੀ ਹੈ। ਇਸ ਤੋਂ ਪਹਿਲਾਂ ਇਨ੍ਹਾਂ ਦੀ ਇੱਕ ਪਿਆਰੀ ਜਿਹੀ ਧੀ ਗੁਣਤਾਸ ਵੀ ਹੈ। ਜਿੱਥੇ ਇਸ ਜੋੜੀ ਵੱਲੋਂ ਬਹੁਤ ਹੀ ਹਿੱਟ ਗੀਤ ਦਿੱਤੇ ਗਏ ਹਨ ਉਥੇ ਹੀ ਦੋਹਾਂ ਦੀ ਆਵਾਜ਼ ਨੂੰ ਬਹੁਤ ਜ਼ਿਆਦਾ ਪਿਆਰ ਕੀਤਾ ਜਾਂਦਾ ਹੈ। ਇਸ ਜੋੜੀ ਵੱਲੋਂ ਆਪਣੇ ਪੁੱਤਰ ਦੀ ਵੀਡੀਓ ਸਾਂਝੀ ਕਰਨ ਤੋਂ ਬਾਅਦ ਪ੍ਰਸੰਸਕਾਂ ਵੱਲੋਂ ਇਸ ਖਬਰ ਨੂੰ ਜਾਣਦੇ ਹੀ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।




error: Content is protected !!