=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਲੱਗੀ ਭਿਆਨਕ ਅੱਗ ਨੇ ਮਚਾਈ ਭਾਰੀ ਤਬਾਹੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਵਿਚ ਜਿੱਥੇ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਕਰੋਨਾ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਪ੍ਰਸ਼ਾਸਨ ਵੀ ਚਿੰਤਾ ਵਿੱਚ ਨਜ਼ਰ ਆ ਰਿਹਾ ਹੈ। ਜਿੱਥੇ ਪਹਿਲਾਂ ਥਾਪਰ ਯੂਨੀਵਰਸਿਟੀ ਦੇ ਵਿੱਚ ਬਹੁਤ ਸਾਰੇ ਵਿਦਿਆਰਥੀ ਕਰੋਨਾ ਦੀ ਚਪੇਟ ਵਿਚ ਆ ਗਏ। ਉਸ ਤੋਂ ਬਾਅਦ ਮੈਡੀਕਲ ਕਾਲਜ ਵਿੱਚ ਬਹੁਤ ਸਾਰੇ ਵਿਦਿਆਰਥੀਆਂ ਕਰੋਨਾ ਸੰਕਟ ਵਿੱਚ ਹੋਣ ਦੀ ਪੁਸ਼ਟੀ ਕੀਤੀ ਗਈ ਜਿਸ ਤੋਂ ਬਾਅਦ ਵਿੱਚ ਹੋਸਟਲ ਨੂੰ ਵੀ ਖਾਲੀ ਕਰਵਾ ਦਿੱਤਾ ਗਿਆ। ਉੱਥੇ ਹੀ ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਵੱਖ-ਵੱਖ ਤਰਾਂ ਦੀਆਂ ਘਟਨਾਵਾਂ ਨੇ ਲੋਕਾਂ ਵਿਚ ਦਹਿਸ਼ਤ ਅਤੇ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਿੱਥੇ ਆਏ ਦਿਨ ਵਾਪਰਨ ਵਾਲੇ ਵੱਖ-ਵੱਖ ਤਰ੍ਹਾਂ ਦੇ ਹਾਦਸਿਆਂ ਵਿੱਚ ਲੋਕਾਂ ਦਾ ਭਾਰੀ ਨੁਕਸਾਨ ਵੀ ਹੋ ਰਿਹਾ ਹੈ।

ਹੁਣ ਇਥੇ ਭਿਆਨਕ ਅੱਗ ਨੇ ਭਾਰੀ ਤਬਾਹੀ ਮਚਾਈ ਹੈ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਨਜ਼ਦੀਕ ਇਕ ਰੇਡੀਮੇਡ ਕੱਪੜੇ ਦੇ ਸ਼ੋਅਰੁਮ ਤੋਂ ਸਾਹਮਣੇ ਆਈ ਹੈ। ਜਿੱਥੇ ਸ਼ਨੀਵਾਰ ਦੀ ਸਵੇਰ ਨੂੰ ਹੀ ਇਸ ਰੈਡੀਮੇਡ ਕੱਪੜੇ ਦੇ ਸ਼ੋਅਰੂਮ ਵਿਚ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਇਆ ਹੈ।। ਦੱਸਿਆ ਗਿਆ ਹੈ ਕਿ ਅੱਗ ਲੱਗਣ ਦੀ ਪੁਸ਼ਟੀ ਹੋਣ ਤੇ ਹੀ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ।

ਜਿੱਥੇ ਫਾਇਰ ਬ੍ਰਿਗੇਡ ਦੀਆਂ ਗਡੀਆਂ ਵਲੋ ਮੌਕੇ ਤੇ ਪਹੁੰਚ ਕੇ ਇਸ ਅੱਗ ਉੱਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਘਟਨਾ ਸਥਾਨ ਨੂੰ ਜਾਣ ਵਿੱਚ ਜਿੱਥੇ ਰਾਹਤ ਕਰਮਚਾਰੀਆਂ ਨੂੰ ਭਾਰੀ ਮੁਸ਼ਕਲ ਹੋਈ ਕਿਉਂਕਿ ਰਸਤਾ ਬਹੁਤ ਜ਼ਿਆਦਾ ਤੰਗ ਹੋਣ ਕਾਰਨ ਉੱਥ ਪਹੁੰਚਣ ਵਿੱਚ ਗੱਡੀਆਂ ਨੂੰ ਸਮਾਂ ਲਗਿਆ। ਜਿੱਥੇ ਫਾਇਰ ਬ੍ਰਿਗੇਡ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਅੱਗ ਉਪਰ ਕਾਬੂ ਪਾਇਆ ਗਿਆ ਉਥੇ ਹੀ ਦੱਸਿਆ ਗਿਆ ਹੈ ਕਿ ਇਸ ਹਾਦਸੇ ਕਾਰਨ ਰੇਡੀਮੇਡ ਕੱਪੜੇ ਦੇ ਸ਼ੋਰੂਮ ਦਾ ਲੱਖਾਂ ਦਾ ਨੁਕਸਾਨ ਹੋਇਆ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਦੇ ਆਗੂ ਨਰੇਸ਼ ਸਿੰਗਲਾ ਨੇ ਦੱਸਿਆ ਕਿ ਇਸ ਹਾਦਸੇ ਦੀ ਜਾਣਕਾਰੀ ਮਿਲ ਕੇ ਤੁਰੰਤ ਉਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕਰ ਕੇ ਜਾਂਚ ਕੀਤੀ ਗਈ ਹੈ। ਜਿੱਥੇ ਦੁਕਾਨਦਾਰ ਤਾਂ ਲੱਖਾਂ ਦਾ ਨੁਕਸਾਨ ਹੋਇਆ ਹੈ ਇਸ ਹਾਦਸੇ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।




error: Content is protected !!