=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚਾਵਾਂ ਨਾਲ ਕਨੇਡਾ ਗਏ ਮੁੰਡੇ ਨੂੰ ਘਰ ਦੇ ਅੰਦਰ ਮਿਲੀ ਇਸ ਤਰਾਂ ਮੌਤ – ਪੰਜਾਬ ਚ ਮਾਪਿਆਂ ਤੇ ਟੁੱਟਿਆ ਦੁੱਖਾਂ ਦਾ ਪਹਾੜ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਪੰਜਾਬ ਵਿੱਚ ਬੇਰੁਜਗਾਰੀ ਦੇ ਚਲਦੇ ਹੋਏ ਰੁਜ਼ਗਾਰ ਦੀ ਖਾਤਰ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਜਿੱਥੇ ਜਾ ਕੇ ਉਹ ਆਪਣਾ ਬੇਹਤਰ ਜੀਵਨ ਜੀਅ ਸਕਣ। ਉੱਥੇ ਹੀ ਇਨ੍ਹਾਂ ਨੌਜਵਾਨਾਂ ਵੱਲੋਂ ਆਪਣੇ ਘਰ ਦੀਆਂ ਤੰਗੀਆਂ-ਤੁਰਸ਼ੀਆਂ ਨੂੰ ਦੂਰ ਕਰਨ ਲਈ ਵਿਦੇਸ਼ਾਂ ਵਿੱਚ ਭਾਰੀ ਮਿਹਨਤ ਵੀ ਕੀਤੀ ਜਾਂਦੀ ਹੈ। ਜਿਸ ਸਦਕਾ ਪੰਜਾਬ ਵਸਣ ਵਾਲੇ ਆਪਣੇ ਪਰਵਾਰ ਦੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ। ਵਿਦੇਸ਼ਾਂ ਵਿੱਚ ਜਾਣ ਵਾਲੇ ਇਹਨਾਂ ਨੌਜਵਾਨਾਂ ਨੂੰ ਜਿੱਥੇ ਉਥੇ ਮਿਹਨਤ ਕਰਨ ਪਿੱਛੋਂ ਕਾਮਯਾਬੀ ਹਾਸਲ ਹੁੰਦੀ ਹੈ। ਉਥੇ ਹੀ ਮਾਪਿਆਂ ਵੱਲੋਂ ਵਿਦੇਸ਼ਾਂ ਵਿਚ ਵਸਦੇ ਆਪਣੇ ਪੁਤਰਾਂ ਦੀ ਸੁੱਖ-ਸ਼ਾਂਤੀ ਲਈ ਹਰ ਵਕਤ ਅਰਦਾਸ ਕੀਤੀ ਜਾਂਦੀ ਹੈ।

ਪਰ ਉਸ ਸਮੇਂ ਪੰਜਾਬ ਵਸਦੇ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਦੋਂ ਪਰਦੇਸਾਂ ਵਿਚ ਗਏ ਪੁੱਤਰਾਂ ਨਾਲ ਮੰਦਭਾਗੀ ਘਟਨਾ ਵਾਪਰ ਜਾਂਦੀ ਹੈ। ਹੁਣ ਚਾਵਾਂ ਨਾਲ ਕੈਨੇਡਾ ਗਏ ਮੁੰਡੇ ਦੀ ਮੌਤ ਹੋਣ ਨਾਲ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਜ਼ਿਲ੍ਹਾ ਜਲੰਧਰ ਦੇ ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਕੋਹਾਲਾ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦਾ ਨੌਜਵਾਨ ਗੁਰਲਾਲ ਸਿੰਘ ਨਾਗਰਾ 12 ਸਾਲ ਪਹਿਲਾਂ ਕੈਨੇਡਾ ਗਿਆ ਸੀ। ਜਿੱਥੇ ਉਸ ਵੱਲੋਂ ਕਾਫ਼ੀ ਮਿਹਨਤ ਕੀਤੀ ਗਈ। ਉਥੇ ਹੀ 2018 ਦੇ ਵਿੱਚ ਉਹ ਵਾਪਸ ਪੰਜਾਬ ਆਇਆ ਸੀ।

ਜਿੱਥੇ ਉਸ ਦਾ ਵਿਆਹ ਕੀਤਾ ਗਿਆ, ਉਸ ਤੋਂ ਬਾਅਦ ਉਹ ਵਾਪਸ ਕੈਨੇਡਾ ਚਲਿਆ ਗਿਆ ਹੈ ਅਤੇ ਹੁਣ ਤੱਕ ਵਾਪਸ ਨਹੀਂ ਆਇਆ ਸੀ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਬੇਟੇ ਦੀ ਘਰ ਵਿੱਚ ਹੀ ਭੇਦ-ਭਰੇ ਹਲਾਤਾ ਵਿੱਚ ਮੌਤ ਹੋਈ ਦੱਸੀ ਜਾ ਰਹੀ ਹੈ।

ਇਸ ਦੀ ਜਾਣਕਾਰੀ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਸਰਕਲ ਲਾਂਬੜਾ ਦੇ ਪ੍ਰਧਾਨ ਵੱਲੋਂ ਦਿੱਤੀ ਗਈ ਹੈ। ਜਿਨ੍ਹਾਂ ਨੂੰ ਬੀਤੀ ਰਾਤ ਫ਼ੋਨ ਉਪਰ ਕਿਸੇ ਵੱਲੋਂ ਇਹ ਸਾਰੀ ਸੂਚਨਾ ਦਿੱਤੀ ਗਈ ਸੀ। ਹੁਣ ਦੱਸਿਆ ਗਿਆ ਹੈ ਕਿ ਮ੍ਰਿਤਕ ਲੜਕਾ ਜਿੱਥੇ ਇੱਕ ਕਿਰਾਏ ਦੇ ਘਰ ਵਿਚ ਰਹਿ ਰਿਹਾ ਸੀ ਉਥੇ ਹੀ ਮੌਤ ਦੀ ਖਬਰ ਮਿਲਣ ਤੇ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮੌਤ ਦੇ ਕਾਰਨਾਂ ਦਾ ਖ਼ੁਲਾਸਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।




error: Content is protected !!