=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਘਰ ਦੇ ਮੰਜੇ ਤੇ ਦਿੱਤੀ ਗਈ ਵਿਅਕਤੀ ਨੂੰ ਇਸ ਤਰਾਂ ਭਿਆਨਕ ਮੌਤ ਦੇਖਣ ਵਾਲਿਆਂ ਦੇ ਮਨ ਗਏ ਵਲੂੰਧਰੇ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਰਿਸ਼ਤਿਆਂ ਨੂੰ ਇਮਾਨਦਾਰੀ ਨਾਲ ਨਿਭਾਇਆ ਜਾਂਦਾ ਹੈ ਉਥੇ ਹੀ ਕਈ ਲੋਕ ਪੈਸੇ ਪਿੱਛੇ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੰਦੇ ਹਨ। ਆਏ ਦਿਨ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜੋ ਰਿਸ਼ਤਿਆਂ ਦੇ ਇਸ ਤਰਾਂ ਤਾਰ-ਤਾਰ ਹੋਣ ਦਾ ਖੁਲਾਸਾ ਕਰਦੀਆਂ ਹਨ। ਅੱਜ ਹਰ ਇਨਸਾਨ ਵੱਲੋਂ ਜਿੱਥੇ ਰਿਸ਼ਤਿਆਂ ਤੋਂ ਉਪਰ ਪੈਸੇ ਨੂੰ ਅਹਿਮੀਅਤ ਦਿੱਤੀ ਜਾਂਦੀ ਹੈ ਉਥੇ ਹੀ ਇਸ ਪੈਸੇ , ਜ਼ਮੀਨ ਜਾਇਦਾਦ ਦੇ ਲਾਲਚ ਵਿੱਚ ਆ ਕੇ ਕੁਝ ਲੋਕ ਕਈ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਦਿੰਦੇ ਹਨ ਜਿਸ ਵਿੱਚ ਬਹੁਤ ਸਾਰੇ ਆਪਣਿਆਂ ਦਾ ਹੀ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਕਰ ਦਿੰਦੇ ਹਨ। ਆਏ ਦਿਨ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਘਰ ਦੇ ਮੰਜੇ ਤੇ ਹੀ ਵਿਅਕਤੀ ਦੀ ਇਸ ਤਰਾਂ ਭਿਆਨਕ ਮੌਤ ਹੋਈ ਹੈ ਕਿ ਵੇਖਣ ਵਾਲਿਆ ਦੇ ਮਨ ਵਲੂੰਧਰੇ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਭਵਾਨੀਗੜ੍ਹ ਨੇੜੇ ਪਿੰਡ ਕਾਕੜਾ ਤੋਂ ਸਾਹਮਣੇ ਆਇਆ ਹੈ। ਜਿੱਥੇ ਪੁਸ਼ਤੈਨੀ ਜਾਇਦਾਦ ਦੇ ਝਗੜੇ ਨੂੰ ਲੈ ਕੇ ਭਾਣਜੇ ਵੱਲੋ ਮਾਮੇ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਪਿੰਡ ਵਿਚ ਵਸਣ ਵਾਲੇ ਸਰਬਜੀਤ ਦਾਸ ਦੇ ਨਾਲ ਉਸ ਦੇ ਭਾਣਜੇ ਦਾ ਪੁਸ਼ਤੈਨੀ ਜ਼ਮੀਨ ਜਾਇਦਾਦ ਨੂੰ ਲੈ ਕੇ ਕਾਫੀ ਝਗੜਾ ਚਲਦਾ ਆ ਰਿਹਾ ਸੀ। ਮ੍ਰਿਤਕ ਸਰਬਜੀਤ ਸਿੰਘ ਦੀ ਪਤਨੀ ਜਿੱਥੇ ਆਪਣੀ ਇਕ ਧੀ ਦੇ ਨਾਲ ਆਪਣੇ ਪੇਕੇ ਨਾਭਾ ਵਿਖੇ ਰਹਿ ਰਹੀ ਹੈ। ਉਥੇ ਹੀ ਬੀਤੀ ਰਾਤ ਸਰਬਜੀਤ ਦਾਸ ਦਾ ਘਰ ਵਿਚ ਹੀ ਕਤਲ ਕਰ ਦਿੱਤਾ ਗਿਆ ਹੈ ਜਿੱਥੇ ਘਰ ਦੇ ਮੰਜੇ ਉਪਰ ਹੀ ਉਸ ਦੀ ਖ਼ੂਨ ਨਾਲ ਲਥਪਥ ਲਾਸ਼ ਬਰਾਮਦ ਕੀਤੀ ਗਈ ਹੈ।

ਜਿੱਥੇ ਮ੍ਰਿਤਕ ਦੀ ਪਤਨੀ ਸੁਖਵਿੰਦਰ ਕੌਰ ਆਪਣੀ ਧੀ ਨਾਲ ਪਿੰਡ ਪਹੁੰਚੀ ਉਥੇ ਹੀ ਉਸ ਨੇ ਦੱਸਿਆ ਹੈ ਕਿ ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਸਰਬਜੀਤ ਦਾਸ 52 ਸਾਲਾ ਦਾ ਭਾਣਜਾ ਤੇ ਉਸ ਦੀ ਪਤਨੀ ਅਤੇ ਕੁਝ ਹੋਰ ਲੋਕ ਘਰ ਵਿਚ ਮੌਜੂਦ ਸਨ। ਇੱਥੇ ਬੀਤੀ ਰਾਤ ਜ਼ਮੀਨ ਜਾਇਦਾਦ ਨੂੰ ਲੈ ਕੇ ਦੋਹਾਂ ਵਿਚਕਾਰ ਝਗੜਾ ਹੋਇਆ ਉੱਥੇ ਹੀ ਹੱਥੋਪਾਈ ਦੌਰਾਨ ਸਰਬਜੀਤ ਹੇਠਾਂ ਡਿੱਗ ਪਿਆ ਜਿੱਥੇ ਉਸਦੇ ਸ਼ੀਸ਼ਾ ਵਗੈਰਾ ਲੱਗਣ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।

ਪਤਨੀ ਵੱਲੋਂ ਜਿਥੇ ਪੁਲਿਸ ਨੂੰ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਹੈ। ਉੱਥੇ ਹੀ ਪੁਲਿਸ ਵੱਲੋਂ ਵੀ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਦੋਸ਼ੀ ਗੁਰਮੀਤ ਸਿੰਘ ਉਸ ਦੀ ਪਤਨੀ ਅਤੇ ਹੋਰ ਲੋਕ ਘਟਨਾ ਤੋਂ ਤੁਰੰਤ ਬਾਅਦ ਫਰਾਰ ਹੋ ਗਏ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।




error: Content is protected !!