BREAKING NEWS
Search

ਇਸ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ – ਫ਼ਿਲਮੀ ਜਗਤ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਇਕ ਤੋਂ ਬਾਅਦ ਇਕ ਮਹਾਨ ਸਖ਼ਸ਼ੀਅਤਾਂ ਦੇ ਜਾਣ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਹੈ।। ਜਿੱਥੇ ਲੋਕਾਂ ਵੱਲੋਂ ਨਵੇਂ ਸਾਲ ਦੀ ਆਮਦ ਤੇ ਸਭ ਲੋਕਾਂ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਗਈ ਸੀ ਅਤੇ ਵਾਪਰਨ ਵਾਲੀਆਂ ਘਟਨਾਵਾਂ ਤੋਂ ਅਤੇ ਕਰੋਨਾ ਤੋਂ ਨਿਜ਼ਾਤ ਪਾਉਣ ਵਾਸਤੇ ਦੁਆਵਾਂ ਕੀਤੀਆਂ ਗਈਆਂ ਸਨ। ਪਰ ਇਸ ਸਭ ਦੇ ਬਾਵਜੂਦ ਵੀ ਨਵੇਂ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ 11 ਦਿਨਾਂ ਦੇ ਦੌਰਾਨ ਹੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਚੁੱਕੀਆਂ ਹਨ। ਕਰੋਨਾ ਦੀ ਚਪੇਟ ਵਿੱਚ ਵੀ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਇਸ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ, ਜਿਸ ਨਾਲ ਫ਼ਿਲਮੀ ਜਗਤ ਚ ਛਾਈ ਸੋਗ ਦੀ ਲਹਿਰ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਸ਼ਹੂਰ ਓਡੀਆ ਅਦਾਕਾਰ ਮਿਹਿਰ ਦਾਸ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਉੱਘੇ ਅਦਾਕਾਰ ਮਿਹਿਰ ਦਾਸ ਦਾ ਜਿੱਥੇ ਅੱਜ 11 ਜਨਵਰੀ ਨੂੰ 63 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਉਥੇ ਹੀ ਫਿਲਮ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਇਕ ਮਹੀਨਾ ਪਹਿਲਾਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਤੇ ਉਨ੍ਹਾਂ ਨੂੰ ਨਵੀਂ ਦਿੱਲੀ ਵਿਚ ਇੱਕ ਨਿੱਜੀ ਹਸਪਤਾਲ ਦਾਖਲ ਕਰਾਇਆ ਗਿਆ ਸੀ।

ਜਿੱਥੇ ਉਹ ਇੱਕ ਮਹੀਨੇ ਤੋਂ ਲਗਾਤਾਰ ਇਸੇ ਹਸਪਤਾਲ ਵਿਚ ਜੇਰੇ ਇਲਾਜ ਸਨ ਉਥੇ ਹੀ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ ਉਨ੍ਹਾਂ ਦਸਿਆ ਗਿਆ ਹੈ ਕਿ ਉਹ ਪਿਛਲੇ ਕਈ ਸਾਲਾਂ ਤੋਂ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸਨ। ਜਿਸ ਕਾਰਨ ਇਸ ਸਮੱਸਿਆ ਦੇ ਚਲਦੇ ਹੋਏ ਉਹਨਾਂ ਨੂੰ ਡਾਇਲਸਿਸ ਕਰਵਾਉਣ ਦੀ ਜ਼ਰੂਰਤ ਪੈਂਦੀ ਸੀ।

ਜਿਸ ਵਾਸਤੇ ਉਨ੍ਹਾਂ ਨੂੰ ਡਾਇਲੇਸਿਸ ਕਰਵਾਉਣ ਲਈ ਹਸਪਤਾਲ ਜਾਣਾ ਪੈਂਦਾ ਸੀ। ਇਸ ਮਹਾਨ ਹਸਤੀ ਵੱਲੋਂ ਇਨ੍ਹਾਂ ਵੱਖ ਵੱਖ ਮਸੀਬਤਾਂ ਨਾਲ ਜੂਝਦੇ ਹੋਏ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਗਿਆ ਹੈ। ਉਹਨਾਂ ਦੇ ਤਿਉਹਾਰ ਦੀ ਜਾਣਕਾਰੀ ਮਿਲਣ ਤੇ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਜਾਹਿਰ ਕੀਤੀ ਗਈ ਹੈ।



error: Content is protected !!