=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਭੈਣ ਨੂੰ ਲੋਹੜੀ ਦੇਣ ਗਏ ਸੱਕੇ ਭਰਾਵਾਂ ਨੂੰ ਮਿਲੀ ਇਸ ਤਰਾਂ ਮੌਤ – ਪਿਆ ਮਾਤਮ

ਆਈ ਤਾਜ਼ਾ ਵੱਡੀ ਖਬਰ 

ਲੋਹੜੀ ਦੇ ਤਿਉਹਾਰ ਨੂੰ ਲੈ ਕੇ ਜਿੱਥੇ ਬਹੁਤ ਸਾਰੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਉੱਥੇ ਹੀ ਬਹੁਤ ਸਾਰੇ ਪਰਵਾਰ ਆਪਣੀਆਂ ਧੀਆਂ ਨੂੰ ਇਸ ਖੁਸ਼ੀ ਦੇ ਮੌਕੇ ਉਪਰ ਲੋਹੜੀ ਦੇਣ ਜਾਂਦੇ ਹਨ ਅਤੇ ਲੜਕੀਆਂ ਨੂੰ ਵੀ ਆਪਣੇ ਪੇਕੇ ਪਰਿਵਾਰ ਦੇ ਇਸ ਖੁਸ਼ੀ ਦੇ ਮੌਕੇ ਤੇ ਆਉਣ ਦੀ ਬੇਸਬਰੀ ਨਾਲ ਉਡੀਕ ਰਹਿੰਦੀ ਹੈ। ਜਿੱਥੇ ਪੇਕਿਆਂ ਵੱਲੋਂ ਲਿਆਂਦੇ ਹੋਏ ਉਪਕਾਰਾਂ ਨੂੰ ਲੈ ਕੇ ਵੀ ਲੜਕੀਆਂ ਵਿੱਚ ਬਹੁਤ ਜ਼ਿਆਦਾ ਖੁਸ਼ੀ ਵੇਖਣ ਨੂੰ ਮਿਲਦੀ ਹੈ। ਉੱਥੇ ਹੀ ਅਜਿਹੇ ਪਰਿਵਾਰਾਂ ਦੀਆਂ ਖੁਸ਼ੀਆਂ ਵਾਪਰਨ ਵਾਲੇ ਸੜਕ ਹਾਦਸਿਆ ਦੇ ਕਾਰਨ ਗ਼ਮ ਵਿਚ ਤਬਦੀਲ ਹੋ ਜਾਂਦੀਆਂ ਹਨ। ਜਿੱਥੇ ਸੁਰੱਖਿਆ ਦੇ ਮਾਮਲੇ ਵਿੱਚ ਅਣਗਹਿਲੀ ਵਰਤ ਲਈ ਜਾਂਦੀ ਹੈ ਅਤੇ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਨਾਲ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ।

ਅਜਿਹੇ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਵਾਲੇ ਬਹੁਤ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਭੈਣ ਨੂੰ ਲੋਹੜੀ ਦੇਣ ਗਏ ਸਕੇ ਭਰਾਵਾਂ ਦੀ ਇਸ ਤਰਾਂ ਮੌਤ ਹੋਈ ਹੈ ਕਿ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਮੰਡੀ ਲਾਧੂ ਦੇ ਅਧੀਨ ਆਉਂਦੇ ਐੱਫ਼ ਐੱਫ ਐੱਫ ਰੋਡ ਤੇ ਪਿੰਡ ਸੈਦੇ ਕੀ ਚੱਕੀ ਦੇ ਨਜ਼ਦੀਕ ਵਾਪਰਿਆ ਹੈ। ਦੱਸਿਆ ਗਿਆ ਹੈ ਕਿ ਜਦੋਂ ਪਿੰਡ ਚੱਕ ਖੀਵਾ ਢਾਣੀ ਦੇ ਦੋ ਨੌਜਵਾਨ ਜੋ ਕਿ ਸਕੇ ਭਰਾ ਸਨ ਆਪਣੀ ਭੈਣ ਦੇ ਪਿੰਡ ਬਹਿਕ ਖਾਸ ਵਿਖੇ ਆਪਣੀ ਭੈਣ ਨੂੰ ਲੋਹੜੀ ਦੇ ਕੇ ਵਾਪਸ ਆਪਣੇ ਪਿੰਡ ਨੂੰ ਆ ਰਹੇ ਸਨ।

ਜਦੋਂ ਇਹ ਦੋਨੋਂ ਨੌਜਵਾਨ ਆਪਣੇ ਮੋਟਰਸਾਈਕਲ ਤੇ ਪਿੰਡ ਸੈਦੇ ਕੀ ਚੱਕੀ ਦੇ ਕੋਲ ਪਹੁੰਚੇ ਤਾਂ ਉਸ ਸਮੇਂ ਹੀ ਅਣਪਛਾਤੇ ਵਾਹਨ ਦੀ ਚਪੇਟ ਵਿਚ ਆ ਗਏ ਅਤੇ ਉਸ ਨਾਲ ਟਕਰਾਉਣ ਕਾਰਨ ਦੋਨੋਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਨੌਜਵਾਨ ਸਕੇ ਭਰਾ ਸਨ।

ਜਿਹਨਾਂ ਦੀ ਪਹਿਚਾਣ ਪਾਲਾ ਪੁੱਤਰ ਸਜਵਾਰ ਸਿੰਘ 32 ਸਾਲਾਂ ਅਤੇ ਉਸ ਦਾ ਛੋਟਾ ਭਰਾ ਛਾਂਗਾ ਪੁੱਤਰ ਸਜਵਾਰ ਸਿੰਘ 30 ਸਾਲਾ ਵਜੋਂ ਹੋਈ ਹੈ। ਦੋ ਨੌਜਵਾਨਾਂ ਦੀ ਮੌਤ ਦੀ ਖਬਰ ਮਿਲਦੇ ਹੀ ਲੋਹੜੀ ਦੇ ਮੌਕੇ ਤੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!