=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮੌਸਮ ਹੋਇਆ ਖਰਾਬ ਹੁਣੇ ਆਈ ਮੌਸਮ ਬਾਰੇ ਵੱਡੀ ਚੇਤਾਵਨੀ ਹੋ ਜਾਵੋ ਸਾਵਧਾਨ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਚੰਡੀਗੜ੍ਹ: ਮਾਨਸੂਨ ਤੋਂ ਪਹਿਲਾਂ ਹੀ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ। ਤੇਜ਼ ਚੱਕਰਕਵਾਤੀ ਹਵਾਵਾਂ ਕਾਰਨ ਪੂਰੇ ਦੇਸ਼ ਵਿੱਚ ਮੌਸਮੀ ਗੜਬੜੀ ਦੇਖਣ ਨੂੰ ਮਿਲ ਰਹੀ ਹੈ ਅਤੇ ਪੰਜਾਬ ਸਮੇਤ ਕਈ ਥਾਈਂ ਹਲਕੀ ਬਾਰਿਸ਼ ਹੋ ਸਕਦੀ ਹੈ।

ਪੱਛਮੀ ਗੜਬੜੀਆਂ ਕਾਰਨ ਪੰਜਾਬ, ਹਰਿਆਣਾ, ਦਿੱਲੀ, ਉੱਤਰੀ ਰਾਜਸਥਾਨ ਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਧੂੜ ਭਰੀ ਹਨੇਰੀ ਦੇ ਨਾਲ-ਨਾਲ ਕਣੀਆਂ ਪੈ ਸਕਦੀਆਂ ਹਨ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸੋਮਵਾਰ ਸਵੇਰੇ ਸੰਘਣੇ ਬੱਦਲ ਛਾ ਗਏ ਤੇ ਠੰਢੀਆਂ ਹਵਾਵਾਂ ਵਗਣ ਲੱਗੀਆਂ। ਇਸ ਦੇ ਨਾਲ ਹੀ ਗਰਜ ਤੇ ਚਮਕ ਦੇ ਨਾਲ ਕਿਣਮਿਣ ਵੀ ਸ਼ੁਰੂ ਹੋ ਗਈ।ਤਾਜਾ ਖਬਰ ਆ ਰਹੀ ਹੈ ਕੇ ਚਮਕੌਰ ਸਾਹਿਬ ਦੇ ਇਲਾਕੇ ਚ ਬਾਰਿਸ਼ ਦੇ ਨਾਲ ਗੜੇ ਮਾਰੀ ਹੋਈ ਹੈ

ਸਕਾਈਮੈਟ ਵੱਲੋਂ ਕੀਤੀ ਮੌਸਮੀ ਭਵਿੱਖਬਾਣੀ ਮੁਤਾਬਕ ਮੌਸਮ ਦਾ ਇਹ ਮਿਜਾਜ਼ ਪੂਰਾ ਹਫ਼ਤਾ ਜਾਰੀ ਰਹਿ ਸਕਦਾ ਹੈ। ਅਜਿਹੇ ਵਿੱਚ ਕਣਕ ਦੀ ਪੱਕੀ ਹੋਈ ਫ਼ਸਲ ਦੀ ਵਾਢੀ ਪ੍ਰਭਾਵਿਤ ਹੋ ਸਕਦੀ ਹੈ। ਹਾਲਾਂਕਿ, ਚੱਕਰਵਾਤੀ ਹਵਾਵਾਂ ਕਾਰਨ ਮੈਦਾਨਾਂ ਦਾ ਤਾਪਮਾਨ ਕਾਬੂ ਵਿੱਚ ਰਹੇਗਾ।
ਦੇਖੋ ਮੌਸਮ ਭਵਿੱਖਬਾਣੀ ਦੀ ਵੀਡੀਓ-




error: Content is protected !!