BREAKING NEWS
Search

ਤਖ਼ਤ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਦੇ ਅਕਾਲ ਚਲਾਣੇ ਤੋਂ ਬਾਅਦ ਹੁਣ ਅਚਾਨਕ ਹੋਈ ਇਸ ਹਸਤੀ ਦੀ ਵੀ ਮੌਤ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿਥੇ ਬੀਤੇ 2 ਸਾਲਾਂ ਤੋਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆ ਹਨ। ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੇ ਇਸ ਸੰਸਾਰ ਤੋਂ ਜਾਣ ਨਾਲ ਉਹਨਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪ੍ਰਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਨ੍ਹਾਂ 16 ਦਿਨਾਂ ਦੇ ਦੌਰਾਨ ਧਾਰਮਿਕ ਖੇਤਰ ਦੀਆਂ ਬਹੁਤ ਸਾਰੀਆਂ ਸਖਸ਼ੀਅਤਾ ਹਮੇਸ਼ਾ ਲਈ ਸਦੀਵੀ ਵਿਛੋੜਾ ਦੇ ਗਈਆ ਹਨ। ਹੁਣ ਤਖ਼ਤ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਦੇ ਅਕਾਲ ਚਲਾਣੇ ਤੋਂ ਬਾਅਦ ਹੁਣ ਅਚਾਨਕ ਹੋਈ ਇਸ ਹਸਤੀ ਦੀ ਵੀ ਹੋਈ ਮੌਤ,ਜਿਸ ਬਾਰੇ ਆਈ ਖ਼ਬਰ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸੰਤ ਮਨਜੀਤ ਸਿੰਘ ਹਰਖੋਵਾਲ ਵਾਲਿਆਂ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਇਸ ਦੀ ਜਾਣਕਾਰੀ ਮਿਲਦੇ ਹੀ ਧਾਰਮਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਸੰਤ ਬਾਬਾ ਜਵਾਲਾ ਸਿੰਘ ਦੇ ਤਪ-ਅਸਥਾਨ ਡੇਰਾ ਸੰਤਗੜ੍ਹ ਹਰਖੋਵਾਲ ,ਹੁਸ਼ਿਆਰਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲਿਆਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਸਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰੰਤ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

ਉਥੇ ਹੀ ਡੇਰੇ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰੰਤ ਸੰਸਕਾਰ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰਮਰਿਆਦਾ ਦੇ ਅਨੁਸਾਰ ਮੰਗਲਵਾਰ ਦੇ ਦਿਨ 18 ਜਨਵਰੀ ਨੂੰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਦਿਹਾਂਤ ਦੀ ਜਾਣਕਾਰੀ ਮਿਲਣ ਤੇ ਸੰਗਤ ਵੱਲੋਂ ਵੀ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਵਿੱਚ ਸੋਗ ਦੀ ਲਹਿਰ ਵੇਖੀ ਜਾ ਰਹੀ ਹੈ।

ਹੋਰ ਵੀ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ ਵੱਲੋਂ ਸੰਤ ਬਾਬਾ ਜਵਾਲਾ ਸਿੰਘ ਦੇ ਤਪ-ਅਸਥਾਨ ਡੇਰਾ ਸੰਤਗੜ੍ਹ ਹਰਖੋਵਾਲ ,ਹੁਸ਼ਿਆਰਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ ਦੇ ਦਿਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਉਨ੍ਹਾਂ ਦੇ ਦੇਹਾਂਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ।



error: Content is protected !!