ਆਈ ਤਾਜ਼ਾ ਵੱਡੀ ਖਬਰ

ਪਿਛਲੇ ਦੋ ਸਾਲਾਂ ਤੋਂ ਲਗਾਤਾਰ ਜਿਥੇ ਸਾਰੇ ਦੇਸ਼ ਇਸ ਕਰੋਨਾ ਦੀ ਮਾਰ ਹੇਠ ਆਏ ਹੋਏ ਹਨ ,ਉਥੇ ਹੀ ਭਾਰਤ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਹਨ। ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਉਪਰ ਜਿੱਤ ਹਾਸਲ ਕੀਤੀ ਗਈ ਹੈ ਉਥੇ ਹੀ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲ਼ਵਿਦਾ ਆਖ ਗਈਆਂ ਹਨ। ਟੀਕਾਕਰਨ ਦੇ ਜ਼ਰੀਏ ਜਿਥੇ ਇਸ ਕਰੋਨਾ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

ਕਰੋਨਾ ਦੇ ਨਵੇਂ ਰੂਪ ਦੇ ਵਧ ਰਹੇ ਮਾਮਲਿਆਂ ਦੇ ਕਾਰਨ ਫਿਰ ਤੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਭਾਰਤ ਵਿਚ ਜਿੱਥੇ ਮਹਾਰਾਸ਼ਟਰ ਸੂਬਾ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ ਉੱਥੇ ਹੀ ਮੁੰਬਈ ਦੇ ਵਿੱਚ ਬਹੁਤ ਸਾਰੀਆਂ ਹਸਤੀਆਂ ਇਸ ਦੀ ਚਪੇਟ ਵਿਚ ਆ ਰਹੀਆਂ ਹਨ। ਇਸ ਕਰੋਨਾ ਦੇ ਕਾਰਨ ਇਸ ਸੰਸਾਰ ਤੋਂ ਜਾਣ ਵਾਲੀਆਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੇ ਖੇਤਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਇਸ ਮਸ਼ਹੂਰ ਅਦਾਕਾਰ ਦੇ ਘਰ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਟੀਵੀ ਅਦਾਕਾਰਾ ਸ਼ਾਹੀਰ ਦੇ ਪਿਤਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਉਹ ਬੀਤੇ ਦਿਨੀਂ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਕਰੋਨਾ ਦੇ ਚਲਦੇ ਹੋਏ ਹੀ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਹੋ ਗਈ ਸੀ,ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਕਾਰਨ ਹੀ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਹ ਹਸਪਤਾਲ ਵਿਚ ਜੇਰੇ ਇਲਾਜ ਸਨ। ਉਥੇ ਹੀ ਕਰੋਨਾ ਦੇ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਅਦਾਕਾਰ ਸ਼ਾਹੀਰ ਦੇ ਪਰਿਵਾਰ ਉਪਰ ਜਿਥੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਉਥੇ ਹੀ ਇਸ ਦੀ ਜਾਣਕਾਰੀ ਟੀਵੀ ਅਦਾਕਾਰਾ ਅਲੀ ਗੋਨੀ ਵੱਲੋਂ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਟਵੀਟਰ ਜ਼ਰੀਏ ਇਹ ਖਬਰ ਸਾਂਝੀ ਕੀਤੀ ਗਈ ਹੈ। ਉੱਥੇ ਹੀ ਸ਼ਾਹੀਰ ਸ਼ੇਖ ਦੇ ਪਿਤਾ ਦਾ ਦਿਹਾਂਤ ਹੋਣ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।


ਤਾਜਾ ਜਾਣਕਾਰੀ
ਇਸ ਮਸ਼ਹੂਰ ਅਦਾਕਾਰ ਦੇ ਘਰੇ ਪਿਆ ਮਾਤਮ ਹੋਈ ਮੌਤ – ਪ੍ਰਸੰਸਕ ਕਰ ਰਹੇ ਅਫਸੋਸ ਜਾਹਰ
ByadminJanuary 20, 2022Comments Off on ਇਸ ਮਸ਼ਹੂਰ ਅਦਾਕਾਰ ਦੇ ਘਰੇ ਪਿਆ ਮਾਤਮ ਹੋਈ ਮੌਤ – ਪ੍ਰਸੰਸਕ ਕਰ ਰਹੇ ਅਫਸੋਸ ਜਾਹਰ
Previous Postਕਾਂਗਰਸ ਪਾਰਟੀ ਦੇ ਲੱਗ ਰਹੇ ਹੋਰਡਿੰਗਾਂ ਬਾਰੇ ਆ ਰਹੀ ਇਹ ਵੱਡੀ ਖਬਰ – ਸਾਰੇ ਪਾਸੇ ਹੋ ਰਹੀ ਚਰਚਾ
Next Postਭਗਵੰਤ ਮਾਨ ਬਾਰੇ ਹੁਣ ਆਮ ਆਦਮੀ ਪਾਰਟੀ ਨੇ ਕਰਤਾ ਅੱਜ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ