=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਚ ਛਾਈ ਸੋਗ ਦੀ ਲਹਿਰ ਹੋਈ ਇਸ ਮਸ਼ਹੂਰ ਹਸਤੀ ਦੇ ਘਰੇ ਪਿਆ ਮਾਤਮ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਵਿਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਵਾਪਰਨ ਵਾਲੀਆਂ ਇਹ ਦੁਖਦਾਈ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਦੇਸ਼ ਵਿਚ ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੀਆਂ ਹਸਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਥੇ ਹੀ ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਕਰੋਨਾ ਦੇ ਕਾਰਨ ਮਹਾਰਾਸ਼ਟਰ ਸੂਬਾ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ। ਮੁੰਬਈ ਵਿਚ ਵੀ ਲਗਾਤਾਰ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਿਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਹੋਰ ਵਾਪਰਣ ਵਾਲੇ ਹਾਦਸਿਆਂ ਅਤੇ ਕਈ ਹੋਰ ਬਿਮਾਰੀਆਂ ਦੀ ਲਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੇ ਲੋਕ ਮੌਤ ਦੇ ਸ਼ਿਕਾਰ ਹੋ ਰਹੇ ਹਨ। ਹੁਣ ਬਾਲੀਵੁੱਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਜਿੱਥੇ ਇਸ ਮਸ਼ਹੂਰ ਹਸਤੀ ਦੇ ਘਰ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਗਾਇਕੀ ਦੇ ਖੇਤਰ ਵਿੱਚ ਮਸ਼ਹੂਰ ਗਾਇਕ ਸ਼ਾਨ ਤੇ ਘਰ ਤੋਂ ਵੀ ਇਕ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ। ਜਿੱਥੇ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਮਸ਼ਹੂਰ ਗਾਇਕ ਦੀ ਮਾਂ ਸੋਨਾਲੀ ਮੁਖਰਜੀ ਦਾ ਦੇਹਾਂਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਤੇ ਮਨੋਰੰਜਨ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਸ਼ਾਨ ਦੇ 13 ਸਾਲਾਂ ਦੀ ਉਮਰ ਦੇ ਵਿਚ ਜਦੋਂ ਸ਼ਾਨ ਦੇ ਪਿਤਾ ਦਾ ਵੀ ਦਿਹਾਂਤ ਹੋ ਗਿਆ ਸੀ। ਉਸ ਤੋਂ ਬਾਅਦ ਉਨ੍ਹਾਂ ਦੀ ਮਾਤਾ ਸੋਨਾਲੀ ਵੱਲੋਂ ਹੀ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਗੀਤ ਗਾ ਕੇ ਕੀਤਾ ਗਿਆ।

ਜੋ ਕਿ ਇੱਕ ਬਹੁਤ ਹੀ ਬਿਹਤਰੀਨ ਗਾਇਕਾ ਸਨ। ਮਾਂ ਦੇ ਦਿਹਾਂਤ ਨਾਲ ਜਿੱਥੇ ਸ਼ਾਨ ਇਸ ਸਮੇਂ ਗਹਿਰੇ ਸਦਮੇ ਵਿਚ ਹੈ। ਉਥੇ ਹੀ ਬੀਤੀ ਰਾਤ ਸ਼ਾਨ ਦੀ ਮਾਂ ਦੇ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਉਂਦੇ ਹੀ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਮੌਤ ਦੇ ਕਾਰਨਾਂ ਦੀ ਪੁਸ਼ਟੀ ਅਜੇ ਤੱਕ ਨਹੀਂ ਕੀਤੀ ਗਈ ਹੈ।




error: Content is protected !!