=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਾਪਿਆਂ ਦੇ 14 ਸਾਲਾ ਪੁੱਤ ਨੂੰ ਖੇਡਦਿਆਂ ਹੋਇਆ ਮਿਲੀ ਇਸ ਤਰਾਂ ਤੜਫ ਤੜਫ ਮੌਤ – ਲੋਕਾਂ ਚ ਭਾਰੀ ਗੁੱਸੇ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਚੋਣਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਬਹੁਤ ਸਾਰੇ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ। ਜਿੱਥੇ ਕੁਝ ਹਾਦਸੇ ਅਚਾਨਕ ਵਾਪਰਦੇ ਹਨ ਉਥੇ ਹੀ ਕੁਝ ਹਾਦਸੇ ਲੋਕਾਂ ਦੀ ਗਲਤੀ ਨਾਲ ਵਾਪਰ ਜਾਂਦੇ ਹਨ। ਬੱਚਿਆਂ ਨਾਲ ਵਾਪਰਣ ਵਾਲੇ ਹਾਦਸਿਆਂ ਦਾ ਜ਼ਿਕਰ ਹੁੰਦਿਆਂ ਹੀ ਸਾਰੇ ਮਾਪਿਆਂ ਵਿਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਸਾਰੇ ਸਵਾਲ ਖੜੇ ਹੋ ਜਾਂਦੇ ਹਨ। ਜਿਸ ਕਾਰਨ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਵੀ ਹੋ ਜਾਂਦੇ ਹਨ। ਬੱਚਿਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਵੀ ਲਗਾਤਾਰ ਵਾਧਾ ਵੇਖਿਆ ਜਾ ਰਿਹਾ ਹੈ ਜਿੱਥੇ ਬਹੁਤ ਸਾਰੇ ਬੱਚੇ ਕਈ ਤਰ੍ਹਾਂ ਦੀਆਂ ਘਟਨਾਵਾਂ ਦੇ ਸ਼ਿਕਾਰ ਹੋ ਰਹੇ ਹਨ।

ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋਣ ਨਾਲ ਬਹੁਤ ਸਾਰੇ ਮਾਪਿਆਂ ਦੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਹੁਣ ਮਾਪਿਆਂ ਦੇ 14 ਸਾਲਾ ਪੁੱਤਰ ਦੀ ਖੇਡਦਿਆ ਹੋਇਆ ਇਸ ਤਰ੍ਹਾਂ ਮੌਤ ਹੋਈ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ। ਜਿੱਥੇ 14 ਸਾਲਾਂ ਦਾ ਇਕ ਬੱਚਾ ਉਸ ਸਮੇਂ ਹਾਈ ਵੋਲਟੇਜ ਟਰਾਂਸਫਾਰਮ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਦਾ ਸ਼ਿਕਾਰ ਹੋ ਗਿਆ ਜਿਸ ਸਮੇਂ ਇਸ 14 ਸਾਲਾਂ ਦੇ ਬੱਚੇ ਸਰਬਜੀਤ ਸਿੰਘ ਵੱਲੋਂ ਪਤੰਗ ਲੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

ਮੌਕੇ ਤੇ ਮੌਜੂਦ ਲੋਕਾਂ ਵੱਲੋਂ ਅਤੇ ਬੱਚੇ ਦੇ ਪਿਤਾ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਪੁੱਤਰ ਦੁਕਾਨ ਤੋਂ ਵਾਪਸ ਆਪਣੇ ਘਰ ਆ ਰਿਹਾ ਸੀ। ਉਸ ਸਮੇਂ ਹੀ ਪਤੰਗ ਲੁੱਟਣ ਦੇ ਚੱਲਦੇ ਹੋਏ ਇਸ ਘਟਨਾ ਦਾ ਸ਼ਿਕਾਰ ਹੋ ਗਿਆ ਹੈ। ਪਰਿਵਾਰ ਵੱਲੋਂ ਜਿੱਥੇ ਆਪਣੇ ਬੱਚੇ ਦੀ ਮੌਤ ਨੂੰ ਲੈ ਕੇ ਬਿਜਲੀ ਵਿਭਾਗ ਦੀ ਲਾਪ੍ਰਵਾਹੀ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਮੰਗ ਕੀਤੀ ਹੈ।

ਕਿਉਂਕਿ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਹੀ ਹਾਈ ਵੋਲਟੇਜ ਟਰਾਂਸਫਾਰਮਰ ਦੀ ਲਪੇਟ ਵਿੱਚ ਆਉਣ ਕਾਰਨ ਇਸ 14 ਸਾਲਾ ਬੱਚੇ ਦੀ ਮੌਤ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਬੱਚੇ ਦਾ ਪਿਤਾ ਮੌਕੇ ਉਪਰ ਪਹੁੰਚਿਆ ਪਰ ਉਸ ਤੋਂ ਪਹਿਲਾਂ ਹੀ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਚੁੱਕੀ ਸੀ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।




error: Content is protected !!