=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਨੇਡਾ ਵਾਸੀਆਂ ਲਈ ਆਈ ਵੱਡੀ ਖੁਸ਼ਖਬਰੀ ਲਿਆ ਗਿਆ ਇਹ ਅਹਿਮ ਵੱਡਾ ਫੈਸਲਾ

ਆਈ ਤਾਜ਼ਾ ਵੱਡੀ ਖਬਰ

ਕਰੋਨਾ ਦੇ ਕਾਰਨ ਸਾਰੇ ਦੇਸ਼ਾਂ ਨੂੰ ਜਿੱਥੇ ਇਸ ਸਮੇਂ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਕਰੋਨਾ ਕਾਰਨ ਬਹੁਤ ਸਾਰੇ ਰੁਜ਼ਗਾਰ ਠੱਪ ਹੋ ਗਏ ਸਨ ਅਤੇ ਕਈ ਲੋਕਾਂ ਦੇ ਰੁਜ਼ਗਾਰ ਵੀ ਚਲੇ ਗਏ ਸਨ। ਜਿਸ ਕਾਰਨ ਬਹੁਤ ਸਾਰੇ ਘਰਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਮੁੜ ਜਿੰਦਗੀ ਨੂੰ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਭ ਦੇਸ਼ਾਂ ਨੂੰ ਆਪਣੇ ਦੇਸ਼ ਦੇ ਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਦੇਸ਼ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਬਾਹਰ ਕੱਢਿਆ ਜਾ ਸਕੇ। ਉੱਥੇ ਹੀ ਬਹੁਤ ਸਾਰੇ ਪੰਜਾਬ ਦੇ ਲੋਕ ਕੈਨੇਡਾ ਵਿੱਚ ਵੀ ਵਸੇ ਹੋਏ ਹਨ। ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਸਹੂਲਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਹੁਣ ਕੈਨੇਡਾ ਵਾਸੀਆਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਮਿਲੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਲੋਕਾਂ ਲਈ ਇੱਕ ਰਾਹਤ ਦੀ ਖਬਰ ਆਈ ਹੈ ਜਿੱਥੇ ਬੈਂਕ ਆਫ ਕੈਨੇਡਾ ਵੱਲੋਂ ਲੋਕਾਂ ਨੂੰ ਰਾਹਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਹੁਣ ਵਿਆਜ਼ ਦਰਾਂ ਨੂੰ ਨਾ ਵਧਾਉਣ ਕਾਰਨ ਲੋਕਾਂ ਨੂੰ ਹੋਰ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਹੁਣ ਬੈਂਕ ਦਰ੍ਹਾਂ ਨਾ ਵਧਾਉਣ ਦਾ ਫੈਸਲਾ ਬੈਂਕ ਆਫ ਕੈਨੇਡਾ ਵੱਲੋਂ ਲਿਆ ਗਿਆ ਹੈ। ਬੈਂਕ ਵੱਲੋਂ ਲਏ ਗਏ ਇਸ ਫੈਸਲੇ ਦਾ ਵਧੇਰੇ ਪ੍ਰਾਪਰਟੀ ਮਾਲਕਾਂ ਨੂੰ ਲਾਭ ਹੋਵੇਗਾ, ਕਿਉਂਕਿ ਪਹਿਲਾਂ ਹੀ ਆਰਥਿਕ ਮੰਦੀ ਦੇ ਕਾਰਣ ਜਿੱਥੇ ਰੀਅਲ ਅਸਟੇਟ ਕਾਰੋਬਾਰ ਦਾ ਨੁਕਸਾਨ ਹੋਇਆ ਸੀ ਅਤੇ ਘਰਾਂ ਦੀਆਂ ਕੀਮਤਾਂ ਵਧਣ ਕਾਰਨ ਲੋਕਾਂ ਲਈ ਘਰ ਖਰੀਦਣਾ ਮੁਸ਼ਕਲ ਹੋ ਗਿਆ ਹੈ ।

ਉਥੇ ਹੀ ਬੈਂਕ ਦੇ ਇਸ ਫ਼ੈਸਲੇ ਦੇ ਨਾਲ ਹੁਣ ਕਾਰੋਬਾਰਿਆਂ ਨੂੰ ਜਿੱਥੇ ਆਪਣੇ ਕਾਰੋਬਾਰ ਵਿਚ ਮਦਦ ਮਿਲੇਗੀ। ਉਥੇ ਹੀ ਲੋਕਾਂ ਲਈ ਘਰ ਖਰੀਦਣਾ ਵੀ ਆਸਾਨ ਹੋ ਜਾਵੇਗਾ। ਕਿਉਂਕਿ ਬੈਂਕ ਆਫ ਕੈਨੇਡਾ ਵੱਲੋਂ ਕੀਤਾ ਗਿਆ ਇਹ ਵਿਆਜ ਦਰਾਂ ਨਾ ਵਧਾਉਣ ਦਾ ਫੈਸਲਾ ਬਹੁਤ ਸਾਰੇ ਕਾਰੋਬਾਰੀਆਂ ਲਈ ਵਧੇਰੇ ਲਾਹੇਵੰਦ ਸਾਬਤ ਹੋਵੇਗਾ। ਜਿੱਥੇ ਹੁਣ ਵਿਆਜ ਦਰਾਂ 0.25% ਉਪਰ ਹੀ ਸਥਿਰ ਰਹਿਣਗੀਆਂ।

ਇਹ ਵਿਆਜ ਦਰਾਂ ਉਸ ਸਮੇਂ ਵੀ ਇਸ ਸਥਿਤੀ ਵਿਚ ਸਨ ਜਦੋਂ ਕਰੋਨਾ ਮਾਹਵਾਰੀ ਦੀ ਸ਼ੁਰੂਆਤ ਹੋਈ ਸੀ। ਵਿਆਜ਼ ਦਰਾ ਨਾ ਵਧਣ ਕਾਰਨ ਜਿਥੇ ਰੀਅਲ ਅਸਟੇਟ ਤੇ ਇਸਦਾ ਅਸਰ ਹੋਵੇਗਾ ਉਥੇ ਹੀ ਘਰਾਂ ਦੀਆਂ ਕੀਮਤਾਂ ਵਧਣਗੀਆਂ। ਕੈਨੇਡਾ ਅੰਦਰ ਬੇਲੋੜੀ ਮਹਿੰਗਾਈ ਦੇ ਖਿਲਾਫ ਇਹ ਬਹੁਤ ਅਹਿਮ ਫ਼ੈਸਲਾ ਮੰਨਿਆ ਜਾ ਰਿਹਾ ਹੈ।




error: Content is protected !!