=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਨਵਜੋਤ ਸਿੱਧੂ ਲਈ ਆਈ ਵੱਡੀ ਮਾੜੀ ਖਬਰ – ਭੈਣ ਨੇ ਲਗਾਇਆ ਅਜਿਹਾ ਇਲਜਾਮ ਸਭ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਇਨ੍ਹੀਂ ਦਿਨੀਂ ਇਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਬਹੁਤ ਸਾਰੇ ਦਾਅਵੇ ਅਤੇ ਵਾਅਦੇ ਕੀਤੇ ਜਾ ਰਹੇ ਹਨ ਉਥੇ ਹੀ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੀ ਉਮੀਦਵਾਰ ਸਾਰੀਆਂ ਪਾਰਟੀਆਂ ਵੱਲੋਂ ਐਲਾਨੇ ਜਾ ਰਹੇ ਹਨ। ਜਿੱਥੇ ਕੁਝ ਉਮੀਦਵਾਰਾਂ ਨੂੰ ਟਿਕਟ ਨਾ ਮਿਲਣ ਕਾਰਨ ਉਨ੍ਹਾਂ ਵਿਚ ਰੋਸ ਦੇਖਿਆ ਜਾ ਰਿਹਾ ਹੈ ਅਤੇ ਪਾਰਟੀ ਨਾਲ ਸਬੰਧਤ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਕੁਝ ਵਿਧਾਇਕ ਅਤੇ ਪਾਰਟੀ ਵਰਕਰ ਵੱਖ ਵੱਖ ਵਿਵਾਦਾਂ ਵਿੱਚ ਵੀ ਫਸੇ ਹੋਏ ਹਨ। ਜਿਸ ਕਾਰਣ ਉਹ ਵਿਧਾਇਕ ਅਤੇ ਵਰਕਰ ਚਰਚਾ ਵਿੱਚ ਹਨ। ਉੱਥੇ ਹੀ ਬਹੁਤ ਸਾਰੇ ਕਾਂਗਰਸ ਪਾਰਟੀ ਵਿੱਚ ਮੌਜੂਦਾ ਵਿਧਾਇਕ ਵੱਖ-ਵੱਖ ਪਰਿਵਾਰਕ ਮਾਮਲਿਆਂ ਨੂੰ ਲੈ ਕੇ ਵੀ ਚਰਚਾ ਵਿੱਚ ਬਣੇ ਹੋਏ ਹਨ।

ਜਿਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆ ਪਰਵਾਰਕ ਵਿਵਾਦਾਂ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਹੁਣ ਨਵਜੋਤ ਸਿੱਧੂ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਸ ਦੀ ਭੈਣ ਵੱਲੋਂ ਇਹ ਇਲਜਾਮ ਲਗਾਏ ਗਏ ਹਨ ਜਿਸ ਨੂੰ ਸੁਣ ਕੇ ਸਭ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਜਿੱਥੇ ਅੰਮ੍ਰਿਤਸਰ ਤੋਂ ਚੋਣ ਲੜੀ ਜਾ ਰਹੀ ਹੈ। ਉੱਥੇ ਹੀ ਉਸ ਦੀ ਅਮਰੀਕਾ ਤੋਂ ਆਈ ਭੈਣ ਸੁਮਨ ਤੂਰ ਵੱਲੋਂ ਆਪਣੇ ਹੀ ਭਰਾ ਉਪਰ ਆਪਣੀ ਮਾਂ ਨੂੰ ਲਵਾਰਸ ਦੀ ਤਰਾਂ ਮੌਤ ਦਿਤੇ ਜਾਣ ਦੇ ਆਰੋਪ ਲਗਾਏ ਗਏ ਹਨ।

ਨਵਜੋਤ ਸਿੱਧੂ ਦੀ ਭੈਣ ਵੱਲੋਂ ਦੱਸਿਆ ਗਿਆ ਹੈ ਕਿ ਨਵਜੋਤ ਸਿੱਧੂ ਵੱਲੋਂ ਪ੍ਰਾਪਰਟੀ ਦੀ ਖਾਤਰ ਹੀ ਸਭ ਕੁਝ ਕੀਤਾ ਗਿਆ ਹੈ। ਜਿਸ ਵੱਲੋਂ 1986 ਵਿੱਚ ਪਿਤਾ ਦੇ ਭੋਗ ਤੋਂ ਬਾਅਦ ਆਪਣੀ ਮਾਂ ਅਤੇ ਭੈਣ ਨੂੰ ਘਰੋਂ ਕੱਢ ਦਿੱਤਾ ਗਿਆ ਸੀ ਅਤੇ ਉਸ ਦੀ ਮਾਂ ਦਿੱਲੀ ਰੇਲਵੇ ਸਟੇਸ਼ਨ ਉੱਤੇ ਲਾਵਾਰਸਾਂ ਦੀ ਤਰ੍ਹਾਂ ਮੌਤ ਦਾ ਸ਼ਿਕਾਰ ਹੋ ਗਈ ਸੀ।

ਅਤੇ ਉਸ ਦੀ ਭੈਣ ਵੀ ਉੱਨੀ ਸੌ ਨੱਬੇ ਦੇ ਦੌਰਾਨ ਅਮਰੀਕਾ ਚਲੇ ਗਏ ਸੀ। ਜਦੋਂ ਉਹ ਹੁਣ ਵਾਪਸ ਆਈ ਹੈ ਤਾਂ ਅੰਮ੍ਰਿਤਸਰ ਆਪਣੇ ਭਰਾ ਨਾਲ ਗੱਲਬਾਤ ਕਰਨ ਲਈ ਗਈ ਸੀ ਪਰ ਕਿਸੇ ਵੱਲੋਂ ਗੇਟ ਨਹੀਂ ਖੋਲ੍ਹਿਆ ਗਿਆ ਹੈ। ਉਸ ਨੇ ਦੱਸਿਆ ਕਿ ਮੇਰੇ ਭਰਾ ਨਵਜੋਤ ਸਿੱਧੂ ਵੱਲੋਂ ਮੈਨੂੰ ਵਟਸਐਪ ਤੋਂ ਵੀ ਬਲਾਕ ਕੀਤਾ ਗਿਆ ਹੈ। ਉਸ ਨੇ ਨਵਜੋਤ ਸਿੱਧੂ ਨੂੰ ਆਖਿਆ ਕੇ ਉਹ ਜਨਤਕ ਤੌਰ ਤੇ ਆਪਣੀ ਮਾਂ ਨਾਲ ਕੀਤੀ ਗਈ ਬੇਇਨਸਾਫ਼ੀ ਲਈ ਲੋਕਾਂ ਦੇ ਸਾਹਮਣੇ ਮਾਫ਼ੀ ਮੰਗੇ।




error: Content is protected !!