ਆਈ ਤਾਜ਼ਾ ਵੱਡੀ ਖਬਰ

ਦੁਨੀਆਂ ਵਿੱਚ ਇਸ ਸਮੇਂ ਜਿੱਥੇ ਕਰੋਨਾ ਦਾ ਕਹਿਰ ਹਰ ਪਾਸੇ ਵਰਸ ਰਿਹਾ ਹੈ ਉਥੇ ਹੀ ਵੱਖ ਵੱਖ ਸਖਸ਼ੀਅਤਾਂ ਇਸ ਦੀ ਚਪੇਟ ਵਿਚ ਆ ਰਹੀਆਂ ਹਨ। ਪੰਜਾਬ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੇ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਰਹੀਆਂ ਹਨ। ਉਥੇ ਹੀ ਵਾਪਰਨ ਵਾਲ਼ੇ ਵੱਖ ਵੱਖ ਸੜਕ ਹਾਦਸੇ, ਬਿਮਾਰੀਆਂ ਅਤੇ ਕਈ ਹੋਰ ਘਟਨਾਵਾਂ ਦੇ ਕਾਰਨ ਬਹੁਤ ਸਾਰੀਆਂ ਸਖਸ਼ੀਅਤਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਹਰ ਰੋਜ਼ ਹੀ ਵਾਪਰਨ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਜਿਹੀਆਂ ਘਟਨਾਵਾਂ ਦੇਸ਼ ਦੇ ਹਾਲਾਤਾਂ ਉਪਰ ਵੀ ਅਸਰ ਪਾਉਦੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਇਕ ਮਹੀਨੇ ਦੇ ਅੰਦਰ-ਅੰਦਰ ਧਾਰਮਿਕ ਜਗਤ ਨਾਲ ਜੁੜੀਆਂ ਹੋਈਆਂ ਸਖਸ਼ੀਅਤਾਂ ਸਾਡੇ ਤੋਂ ਹਮੇਸ਼ਾ ਲਈ ਦੂਰ ਹੋ ਗਈਆਂ ਹਨ।

ਉਥੇ ਹੀ ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਇਸ ਚੋਟੀ ਦੀ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਪੰਥ ਰਤਨ, ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਪਦਮ ਸ਼੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦਾ ਅਕਾਲ ਚਲਾਣਾ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹਨਾਂ ਦੇ ਸੱਚ ਖੰਡ ਜਾ ਬਿਰਾਜੇ ਜਾਣ ਦੀ ਖਬਰ ਸਾਹਮਣੇ ਆਉਂਦੇ ਹੀ ਦੇਸ਼-ਵਿਦੇਸ਼ ਵਿਚ ਵਸਦੀ ਸਿੱਖ ਸੰਗਤ ਅਤੇ ਸ਼ਰਧਾਲੂਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਪਦਮ ਸ਼੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਧਾਰਮਿਕ ਸਿੱਖ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਰਾਜਨੀਤਕ ਨੇਤਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਅਤੇ ਉਨ੍ਹਾਂ ਦੇ ਮੁਖੀਆਂ ਅਤੇ ਹੋਰ ਬਹੁਤ ਧਾਰਮਿਕ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਦੇਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਨ੍ਹਾਂ ਦੇ ਦੇਹਾਂਤ ਨੂੰ ਧਾਰਮਿਕ ਜਗਤ ਅਤੇ ਉਨ੍ਹਾਂ ਦੇ ਪਰਿਵਾਰ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਚੋਟੀ ਦੀ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਦੇਸ਼ ਵਿਦੇਸ਼ ਛਾਇਆ ਸੋਗ
ByadminJanuary 29, 2022Comments Off on ਹੁਣੇ ਹੁਣੇ ਚੋਟੀ ਦੀ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਦੇਸ਼ ਵਿਦੇਸ਼ ਛਾਇਆ ਸੋਗ
Previous Postਸਨਿਚਰਵਾਰ ਅਤੇ ਐਤਵਾਰ ਦੇ ਕਰਫਿਊ ਲਗਣ ਬਾਰੇ ਇਥੋਂ ਆਈ ਇਹ ਵੱਡੀ ਖਬਰ
Next Postਸਕੂਲਾਂ ਨੂੰ 6 ਤਰੀਕ ਤਕ ਬੰਦ ਕਰਨ ਲਈ ਇਥੇ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ