=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

12 ਸਾਲਾਂ ਦੇ ਮੁੰਡੇ ਨੇ ਖੇਤਾਂ ਚ 7 ਸਾਲ ਦੇ ਮੁੰਡੇ ਨੂੰ ਇਸ ਕਾਰਨ ਦਿੱਤੀ ਮੌਤ – ਕਾਰਨ ਜਾਣ ਸਭ ਰਹਿ ਗਏ ਹੈਰਾਨ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਲੋਕਾਂ ਦੇ ਰੋਂਗਟੇ ਖੜੇ ਕਰ ਦਿੰਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ। ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਆਪਸੀ ਵਿਵਾਦ ਦੇ ਚਲਦੇ ਹੋਏ ਕਈ ਤਰਾਂ ਦੀਆਂ ਅਪਰਾਧਿਕ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਦੇ ਨਤੀਜੇ ਬਹੁਤ ਸਾਰੇ ਪਰਿਵਾਰਾਂ ਨੂੰ ਭੁਗਤਣੇ ਪੈ ਜਾਂਦੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਪੈਦਾ ਕਰਦੀਆਂ ਹਨ ਅਤੇ ਕਈ ਘਰਾਂ ਦੇ ਚਿਰਾਗਾਂ ਹਮੇਸ਼ਾ ਲਈ ਬੁਝਾ ਦਿੰਦੀਆ ਹਨ। ਜਦੋਂ ਅਜਿਹੀਆਂ ਘਟਨਾਵਾਂ ਦੇ ਵਿੱਚ ਬੱਚਿਆਂ ਦਾ ਜ਼ਿਕਰ ਆਉਂਦਾ ਹੈ ਤਾਂ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਿੱਚ ਪੈ ਜਾਂਦੇ ਹਨ।

ਹੁਣ ਇੱਥੇ 12 ਸਾਲਾਂ ਦੇ ਮੁੰਡੇ ਵੱਲੋਂ ਖੇਤਾਂ ਵਿੱਚ ਸੱਤ ਸਾਲਾਂ ਦੇ ਮੁੰਡੇ ਨੂੰ ਇਸ ਕਾਰਨ ਮੌਤ ਦਿੱਤੀ ਗਈ ਹੈ ਜਿਸ ਬਾਰੇ ਸੁਣ ਕੇ ਸਭ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੱਧ ਪ੍ਰਦੇਸ਼ ਦੇ ਜ਼ਿਲੇ ਬੁਰਹਾਨਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਪਿੰਡ ਵਿੱਚ ਇੱਕ 7 ਸਾਲਾ ਮਾਸੂਮ ਬੱਚੇ ਦਾ ਇਕ 12 ਸਾਲਾਂ ਦੇ ਬੱਚੇ ਵੱਲੋਂ ਕਤਲ ਕਰ ਦਿੱਤਾ ਗਿਆ ਹੈ।

ਕਿਉਂਕਿ ਇਹ ਸੱਤ ਸਾਲਾਂ ਦਾ ਬੱਚਾ ਉਸ ਦੇ ਖੇਤਾਂ ਵਿੱਚੋਂ ਹਰੇ ਛੋਲੇ ਤੋੜ ਕੇ ਖਾ ਰਿਹਾ ਸੀ। ਜਦੋਂ 12 ਸਾਲਾਂ ਦੇ ਖੇਤ ਵਾਲੇ ਲੜਕੇ ਵੱਲੋਂ ਇਹ ਦੇਖਿਆ ਗਿਆ ਕਿ ਉਸ ਦੇ ਖੇਤ ਵਿੱਚੋਂ ਇਹ ਸੱਤ ਸਾਲਾਂ ਦਾ ਲੜਕਾ ਛੋਲਿਆ ਦੇ ਬੂਟੇ ਉਖਾੜ ਕੇ ਛੋਲੇ ਖਾ ਰਿਹਾ ਹੈ ਤਾਂ ਉਸ ਨੌਜਵਾਨ ਵੱਲੋਂ ਗੁੱਸੇ ਵਿੱਚ ਆ ਕੇ ਉਸ ਬੱਚੇ ਦੀ ਬੁਰੀ ਤਰਾਂ ਕੁਟਮਾਰ ਕੀਤੀ ਗਈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਉਸ ਬਾਰਾਂ ਸਾਲਾਂ ਦੇ ਦੋਸ਼ੀ ਵੱਲੋਂ ਦੱਸਿਆ ਗਿਆ ਕਿ ਉਹ ਬੱਚਾ ਖੇਤਾਂ ਵਿੱਚ ਬੇਹੋਸ਼ ਹੋ ਗਿਆ ਸੀ ਤਾਂ ਉਸ ਨੂੰ ਛੱਡ ਕੇ ਆਪਣੇ ਘਰ ਚਲਾ ਗਿਆ ਸੀ। ਪੁਲਿਸ ਵੱਲੋਂ ਜਿਥੇ ਅਗਲੇ ਦਿਨ ਬੱਚੇ ਦੀ ਲਾਸ਼ ਬਰਾਮਦ ਕੀਤੀ ਗਈ ਹੈ ਅਤੇ ਉਸ ਦੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਇਸ ਗਲ ਦੀ ਪੁਸ਼ਟੀ ਹੋਈ ਹੈ ਕਿ ਬੱਚੇ ਦਾ ਕਤਲ ਗੱਲ ਘੁੱਟ ਕੇ ਕੀਤਾ ਗਿਆ ਹੈ ਇਹ ਘਟਨਾ 26 ਜਨਵਰੀ ਨੂੰ ਪਿੰਡ ਸ਼ੇਖਪੁਰਾ ਵਿੱਚ ਵਾਪਰੀ ਸੀ।




error: Content is protected !!