=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਵਾਪਰੀ ਖੌਫਨਾਕ ਵਾਰਦਾਤ – ਮਾਂ ਨੇ ਧੀਆਂ ਨਾਲ ਮਿਲ ਕੇ ਇਸ ਤਰਾਂ ਦਿੱਤੀ ਆਪਣੇ ਪੁੱਤ ਨੂੰ ਮੌਤ

ਆਈ ਤਾਜਾ ਵੱਡੀ ਖਬਰ 

ਮਾਂ ਸ਼ਬਦ ਇੱਕ ਅਜਿਹਾ ਸ਼ਬਦ ਹੁੰਦਾ ਹੈ ਜੋ ਪਰਮਾਤਮਾ ਵੱਲੋਂ ਬਣਾਇਆ ਗਿਆ ਹੈ। ਪ੍ਰਮਾਤਮਾ ਹਰ ਜਗ੍ਹਾ ਨਹੀਂ ਪਹੁੰਚ ਸਕਦਾ ਸੀ ਇਸ ਲਈ ਰੱਬ ਵੱਲੋਂ ਮਾਂ ਨੂੰ ਬਣਾਇਆ ਗਿਆ। ਦੁਨੀਆ ਦੀ ਹਰ ਮਾਂ ਆਪਣੇ ਬੱਚਿਆਂ ਉਪਰ ਆਉਣ ਵਾਲੀਆਂ ਮੁਸੀਬਤਾਂ ਨੂੰ ਆਪ ਅੱਗੇ ਆ ਕੇ ਸਹਿਣ ਕਰਦੀ ਹੈ। ਜਿੱਥੇ ਮਾਂ-ਬਾਪ ਆਪਣੇ ਬੱਚਿਆਂ ਦੀ ਖੁਸ਼ੀ ਲਈ ਕੁਝ ਵੀ ਕਰ ਗੁਜ਼ਰਦੇ ਹਨ। ਉੱਥੇ ਹੀ ਬਹੁਤ ਸਾਰੀਆਂ ਦਿਲ ਨੂੰ ਝੰਜੋੜ ਦੇਣ ਵਾਲੀਆਂ ਖਬਰਾਂ ਵੀ ਆਏ ਦਿਨ ਸਾਹਮਣੇ ਆ ਜਾਂਦੀਆਂ ਹਨ ਪਰਿਵਾਰਕ ਰਿਸ਼ਤਿਆਂ ਨੂੰ ਤਾਰ-ਤਾਰ ਕਰਦੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਖੌਫਨਾਕ ਵਾਰਦਾਤ ਵਾਪਰੀ ਹੈ ਜਿੱਥੇ ਮਾਂ ਵਲੋ ਧੀਆ ਨਾਲ ਮਿਲ ਕੇ ਆਪਣੇ ਪੁੱਤਰ ਨੂੰ ਮੌਤ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਮਾਣਾ ਅਧੀਨ ਆਉਂਦੇ ਪਿੰਡ ਚੁਪਕੀ ਤੋਂ ਸਾਹਮਣੇ ਆਈ ਹੈ।

ਜਿੱਥੇ ਇਕ ਮਾਂ ਵੱਲੋਂ ਆਪਣੀਆਂ ਧੀਆਂ ਅਤੇ ਜਵਾਈ ਨਾਲ ਮਿਲ ਕੇ ਆਪਣੇ ਪੁੱਤਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਇਸ ਪਰਿਵਾਰ ਵੱਲੋਂ ਚੋਰੀ ਚੋਰੀ ਉਸ ਦਾ ਅੰਤਿਮ ਸੰਸਕਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ। ਕਿਸੇ ਵੱਲੋਂ ਗੁਪਤ ਸੂਚਨਾ ਮਿਲਣ ਤੇ ਪੁਲਿਸ ਵੱਲੋਂ ਤੁਰੰਤ ਹੀ ਘਟਨਾ ਸਥਾਨ ਉਪਰ ਪਹੁੰਚ ਕੀਤੀ ਗਈ ਹੈ ਅਤੇ ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਦੱਸਿਆ ਗਿਆ ਹੈ ਕਿ ਇਹ ਪਰਿਵਾਰ ਪਿੰਡ ਦੇ ਬਾਹਰ ਖੇਤਾਂ ਵਿਚ ਬਣੇ ਇਕ ਘਰ ਵਿਚ ਰਹਿ ਰਿਹਾ ਸੀ।

ਪਰਿਵਾਰ ਵੱਲੋਂ ਜਿੱਥੇ ਪਹਿਲਾਂ ਆਖਿਆ ਗਿਆ ਕਿ ਕੁਝ ਨਸ਼ੇੜੀਆਂ ਵੱਲੋਂ ਉਨ੍ਹਾਂ ਦੇ ਘਰ ਵਿਚ ਹਮਲਾ ਕੀਤਾ ਗਿਆ ਸੀ ਜਿਸ ਕਾਰਣ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ। ਪਰ ਪੁਲਿਸ ਵੱਲੋਂ ਸਖਤੀ ਨਾਲ ਵੱਖ ਵੱਖ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਇਸ ਘਟਨਾ ਦਾ ਖੁਲਾਸਾ ਹੋਇਆ ਕਿ ਉਨ੍ਹਾਂ ਵੱਲੋਂ ਬਲਜਿੰਦਰ ਸਿੰਘ ਦੇ ਸਿਰ ਵਿਚ ਲੋਹੇ ਦੀ ਰਾਡ ਮਾਰ ਕੇ ਉਸ ਦਾ ਕਤਲ ਕੀਤਾ ਗਿਆ ਹੈ। ਜਿਸ ਤੋਂ ਬਾਅਦ ਮ੍ਰਿਤਕ ਨੌਜਵਾਨ ਦੀ ਮਾਂ ਬਲਜੀਤ ਕੌਰ , ਭੈਣਾਂ ਅਤੇ ਜੀਜੇ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੇ ਜਾਣ ਦੌਰਾਨ ਘਰ ਦੀ ਛੱਤ ਤੋਂ ਖ਼ੂਨ ਨਾਲ ਲਿਬੜੀ ਹੋਈ ਲੋਹੇ ਦੀ ਰਾਡ ਬਰਾਮਦ ਕੀਤੀ ਗਈ ਹੈ ਜਦ ਕੇ ਖੂਨ ਨਾਲ ਲਿਬੜੇ ਹੋਏ ਕੁਝ ਕਪੜੇ ਖੇਤਾਂ ਵਿਚੋਂ ਬਰਾਮਦ ਕੀਤੇ ਗਏ ਹਨ। ਇਸ ਘਟਨਾ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਜਿਸ ਦੀ ਜਾਣਕਾਰੀ ਅਜੇ ਤੱਕ ਸਾਹਮਣੇ ਨਹੀਂ ਆਈ ਹੈ।




error: Content is protected !!