=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੁੱਤ ਨੇ ਕਰਾਇਆ ਪ੍ਰੇਮ ਵਿਆਹ – ਫਿਰ ਲੋਕਾਂ ਨੇ ਮਾਂ ਨੂੰ ਦਿੱਤੀ ਅਜਿਹੀ ਸਜਾ ਦੇਖਣ ਵਾਲਿਆਂ ਦੇ ਉਡੇ ਹੋਸ਼

ਆਈ ਤਾਜਾ ਵੱਡੀ ਖਬਰ 

ਵਿਆਹ ਵਰਗੇ ਪਵਿੱਤਰ ਬੰਧਨ ਜਿੱਥੇ ਦੋ ਇਨਸਾਨਾਂ ਨੂੰ ਨਾ ਜੋੜ ਕੇ ਦੋ ਪਰਿਵਾਰਾਂ ਨੂੰ ਆਪਸ ਵਿਚ ਜੋੜ ਦਿੰਦਾ ਹੈ। ਉਥੇ ਹੀ ਵਿਆਹ ਨੂੰ ਲੈ ਕੇ ਨੌਜਵਾਨ ਲੜਕੇ ਅਤੇ ਲੜਕੀਆਂ ਵਲੋ ਬਹੁਤ ਸਾਰੇ ਸੁਪਨੇ ਸਜਾਏ ਜਾਂਦੇ ਹਨ। ਮਾਪੇ ਜਿੱਥੇ ਆਪਣੇ ਬੱਚਿਆਂ ਦੀ ਬਹੁਤ ਵਧੀਆ ਢੰਗ ਨਾਲ ਪਰਵਰਿਸ਼ ਕੀਤੀ ਜਾਂਦੀ ਹੈ ਉਨ੍ਹਾਂ ਦੇ ਭਵਿੱਖ ਨੂੰ ਲੈ ਕੇ ਬਹੁਤ ਸਾਰੇ ਸੁਪਨੇ ਵੇਖੇ ਜਾਂਦੇ ਹਨ। ਉੱਥੇ ਹੀ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਵਿਆਹ ਨੂੰ ਲੈ ਕੇ ਵੀ ਬਹੁਤ ਸਾਰੀਆਂ ਤਿਆਰੀਆਂ ਕੀਤੀਆਂ ਜਾਂਦੀਆਂ ਹਨ। ਪਰ ਅੱਜ-ਕੱਲ੍ਹ ਬਹੁਤ ਸਾਰੇ ਨੌਜਵਾਨ ਆਪਣੇ ਪਰਿਵਾਰ ਦੇ ਖਿਲਾਫ ਜਾ ਕੇ ਪ੍ਰੇਮ ਵਿਆਹ ਕਰਵਾਉਣ ਨੂੰ ਪਹਿਲ ਦਿੰਦੇ ਹਨ ਉਥੇ ਹੀ ਅਜਿਹੇ ਬਹੁਤ ਸਾਰੇ ਪ੍ਰੇਮ ਵਿਆਹ ਤੇ ਵਿਵਾਦ ਦਾ ਕਾਰਨ ਬਣ ਜਾਂਦੇ ਹਨ ਜਿਸ ਨਾਲ ਕਈ ਪਰਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ।

ਦੋ ਵਿਅਕਤੀਆਂ ਵੱਲੋਂ ਚੁੱਕੇ ਗਏ ਇਸ ਕਦਮ ਦੇ ਨਾਲ ਦੋ ਪਰਿਵਾਰਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਪੁੱਤ ਵੱਲੋਂ ਪ੍ਰੇਮ ਵਿਆਹ ਕਰਵਾਉਣ ਤੇ ਮਾਂ ਨੂੰ ਲੋਕਾਂ ਵੱਲੋਂ ਅਜਿਹੀ ਸਜ਼ਾ ਦਿੱਤੀ ਗਈ ਹੈ ਕੇ ਵੇਖਣ ਵਾਲਿਆਂ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾ8ਰ ਇਹ ਘਟਨਾ ਬਰੇਲੀ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਬੀਲੋਵਾ ਤੋਂ ਸਾਹਮਣੇ ਆਈ ਹੈ।

ਜਿੱਥੇ ਪਿੰਡ ਦੇ ਹੀ ਨੌਜਵਾਨ ਲੜਕੇ ਸੋਨੂੰ ਵੱਲੋਂ ਪਿੰਡ ਦੀ ਕੁੜੀ ਨਾਲ ਪ੍ਰੇਮ ਵਿਆਹ ਕਰਵਾ ਲਿਆ ਗਿਆ ਸੀ। ਜਿੱਥੇ ਦੋਨੋ ਪਰਿਵਾਰ ਇਕ ਦੂਸਰੇ ਦੇ ਖਿਲਾਫ ਸਨ ਉਥੇ ਹੀ ਸੁਮਨ ਦਾ ਪਰਿਵਾਰ ਲੜਕੇ ਸੋਨੂੰ ਦੇ ਪਰਿਵਾਰ ਨਾਲ ਰੰਜ਼ਿਸ਼ ਰੱਖਣ ਲੱਗ ਸੀ। ਲੜਕੀ ਅਤੇ ਲੜਕਾ ਜਿੱਥੇ ਪਿੰਡ ਤੋਂ ਬਾਹਰ ਰਹਿ ਰਹੇ ਸਨ।

ਉੱਥੇ ਹੀ ਇਕ ਲੜਕੇ ਦੀ ਮਾਂ ਅਤੇ ਪਿਤਾ ਜਿਸ ਸਮੇਂ ਸਮਾਨ ਲੈਣ ਲਈ ਜਾ ਰਹੇ ਸਨ ਤਾਂ ਅਚਾਨਕ ਹੀ ਲੜਕੀ ਦੇ ਪਿਤਾ ਵੱਲੋਂ ਕੁਝ ਹੋਰ ਲੋਕਾਂ ਦੀ ਸਹਾਇਤਾ ਨਾਲ ਲੜਕੇ ਦੀ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਥੇ ਹੀ ਲੜਕੀ ਦੇ ਪਿਤਾ ਵੱਲੋਂ ਆਪਣੀ ਜਾਨ ਉਥੋਂ ਦੌੜ ਕੇ ਬਚਾਈ ਗਈ ਹੈ। ਪੁਲੀਸ ਵੱਲੋਂ ਜਿਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਮ੍ਰਿਤਕਾਂ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ ਹੈ।




error: Content is protected !!