BREAKING NEWS
Search

ਵਾਪਰਿਆ ਕਹਿਰ 3 ਬੱਚਿਆਂ ਨੂੰ ਏਦਾਂ ਆ ਘੇਰਿਆ ਮੌਤ ਨੇ ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਦੇਸ਼ ਵਿੱਚ ਇੱਥੇ ਪੰਜ ਸੂਬਿਆਂ ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਉਨ੍ਹਾਂ ਦੀ ਪਾਰਟੀ ਨੂੰ ਜਿੱਤ ਹਾਸਲ ਹੋ ਸਕੇ। ਉਥੇ ਹੀ ਉਨ੍ਹਾਂ ਪੰਜ ਸੂਬਿਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਦੁਖਦਾਇਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਇਕ ਤੋਂ ਬਾਅਦ ਇਕ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜਿਸ ਨਾਲ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਉੱਥੇ ਹੀ ਵਾਪਰਨ ਵਾਲੇ ਅਜਿਹੇ ਹਾਦਸਿਆਂ ਵਿੱਚ ਜਦੋਂ ਬੱਚਿਆਂ ਦਾ ਜ਼ਿਕਰ ਆਉਂਦਾ ਹੈ ਤਾਂ ਹਰ ਇੱਕ ਮਾਂ-ਬਾਪ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਜਾਂਦਾ ਹੈ।

ਹੁਣ ਇੱਥੇ ਅਜਿਹਾ ਕਹਿਰ ਵਾਪਰਿਆ ਹੈ ਜਿੱਥੇ ਤਿੰਨ ਬੱਚਿਆਂ ਦੀ ਮੌਤ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਇੱਟਾਂ ਵਾਲੇ ਭੱਠੇ ਉੱਪਰ ਕੰਮ ਕਰਨ ਵਾਲਾ ਪਰਿਵਾਰ ਉਥੇ ਹੀ ਬਣਾਏ ਗਏ ਇਕ ਹੈਡਕੁਆਰਟਰ ਦੇ ਕਮਰੇ ਵਿਚ ਰਹਿ ਰਿਹਾ ਸੀ। ਕਮਰੇ ਦੀ ਖਸਤਾ ਹਾਲਤ ਬਾਰੇ ਜਿਥੇ ਉਨ੍ਹਾਂ ਵੱਲੋਂ ਸ਼ਿ-ਕਾ-ਇ-ਤ ਵੀ ਕੀਤੀ ਗਈ ਸੀ ਪਰ ਇਸ ਸਭ ਦੇ ਬਾਵਜੂਦ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ।

ਉਥੇ ਹੀ ਅੱਜ ਜਦੋਂ ਇਸ ਪਰਵਾਰ ਵਿੱਚ ਤਿੰਨ ਧੀਆਂ ਸ਼ਾਹਰੁਨਾ 15 ਸਾਲਾ, ਤਾਨੀਆ 11 ਸਾਲਾ ਅਤੇ ਮਹਿਰਾ ਤਿੰਨ ਮਹੀਨੇ , ਜਦੋਂ ਇਕ ਕਮਰੇ ਵਿੱਚ ਸੌਂ ਰਹੀਆਂ ਸਨ ਤਾਂ ਉਸ ਸਮੇਂ ਹੀ ਅਚਾਨਕ ਕਮਰੇ ਦੀ ਛੱਤ ਡਿੱਗ ਪਈ। ਜਿੱਥੇ ਕਮਰੇ ਵਿੱਚ ਸੌਂ ਰਹੀਆਂ ਬੱਚੀਆਂ ਇਸ ਮਲਬੇ ਹੇਠ ਆਉਣ ਕਾਰਨ ਮਾਰੀਆਂ ਗਈਆਂ। ਇਸ ਘਟਨਾ ਨਾਲ ਜਿਥੇ ਹਫੜਾ ਦਫੜੀ ਮਚ ਗਈ ਅਤੇ ਲੋਕਾਂ ਵੱਲੋਂ ਇਨ੍ਹਾਂ ਬੱਚੀਆਂ ਨੂੰ ਮਲਬੇ ਤੋਂ ਬਾਹਰ ਕੱਢਿਆ ਗਿਆ।

ਪਰ ਇਨ੍ਹਾਂ ਤਿੰਨ ਬੱਚਿਆਂ ਦੀ ਮੌਤ ਹੋ ਚੁੱਕੀ ਸੀ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕੇ ਕਮਰੇ ਦੀ ਖਸਤਾ ਹਾਲਤ ਬਾਰੇ ਜਾਣਕਾਰੀ ਦਿੱਤੇ ਜਾਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਾ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ।



error: Content is protected !!