=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਮਸ਼ਹੂਰ ਕ੍ਰਿਕਟਰ ਸੁਰੇਸ਼ ਰੈਨਾ ਦੇ ਘਰੇ ਪਿਆ ਮਾਤਮ ਹੋਈ ਮੌਤ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਵੱਖ-ਵੱਖ ਸਖ਼ਸ਼ੀਅਤਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ। ਜਿੱਥੇ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਵੱਖ-ਵੱਖ ਹਸਤੀਆਂ ਨਾਲ ਜੁੜੀਆਂ ਹੋਈਆਂ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਦੇਸ਼ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪਾਉਂਦੀਆਂ ਹਨ।

ਦੇਸ਼ ਵਿੱਚ ਜਿਥੇ ਵੱਖ-ਵੱਖ ਖੇਤਰਾਂ ਵਿਚ ਬਹੁਤ ਸਾਰੀਆਂ ਹਸਤੀਆਂ ਨੇ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਹੈ। ਉਥੇ ਹੀ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਹੋਈਆਂ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਮਸ਼ਹੂਰ ਕ੍ਰਿਕਟਰ ਸੁਰੇਸ਼ ਰੈਨਾ ਦੇ ਘਰੇ ਪਿਆ ਮਾਤਮ ਹੋਈ ਮੌਤ ,ਜਿਸ ਬਾਰੇ ਆਈ ਤਾਜਾ ਵੱਡੀ ਖਬਰ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਕ੍ਰਿਕਟ ਟੀਮ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਸਾਬਕਾ ਖਿਡਾਰੀ ਸੁਰੇਸ਼ ਰੈਨਾ ਦੇ ਪਿਤਾ ਜੀ ਦੇ ਦਿਹਾਂਤ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਗਿਆ ਹੈ ਕਿ ਸਾਬਕਾ ਭਾਰਤੀ ਕ੍ਰਿਕਟਰ ਖਿਡਾਰੀ ਸੁਰੇਸ਼ ਰੈਣਾ ਦੇ ਪਿਤਾ ਜੀ ਤ੍ਰਿਲੋਕ ਚੰਦ ਜੀ ਪਿਛਲੇ ਕਾਫੀ ਲੰਮੇ ਸਮੇਂ ਤੋਂ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਪੀੜਤ ਸਨ। ਉਥੇ ਹੀ ਅੱਜ ਉਨ੍ਹਾਂ ਦਾ ਦਿਹਾਂਤ ਆਪਣੀ ਰਿਹਾਇਸ਼ ਗਾਜ਼ੀਆਬਾਦ ਵਿਖੇ ਹੋਇਆ ਹੈ। ਉਨ੍ਹਾਂ ਦੇ ਅੰਤਿਮ ਸੰਸਕਾਰ ਬਾਰੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ‘ਰੇਨਵਾੜੀ’ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਵਿਚ ਕੀਤਾ ਜਾਵੇਗਾ। ਸੁਰੇਸ਼ ਰੈਨਾ ਦੇ ਪਿਤਾ ਜੀ ਨੇ ਬੰਬ ਬਣਾਉਣ ‘ਚ ਮੁਹਾਰਤ ਹਾਸਲ ਕੀਤੀ ਸੀ।

ਤਿਰਲੋਕ ਚੰਦ ਰੈਨਾ ਭਾਰਤੀ ਫ਼ੌਜ ਦਾ ਹਿੱਸਾ ਰਹਿ ਚੁੱਕੇ ਸਨ। ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਦੇ ਪਿਤਾ ਤਿਰਲੋਕਚੰਦ ਰੈਨਾ ਦੇ ਦਿਹਾਂਤ ਦੀ ਜਾਣਕਾਰੀ ਸਾਹਮਣੇ ਆਉਂਦੇ ਹੀ ਵੱਖ-ਵੱਖ ਸ਼ਖਸੀਅਤਾਂ ਵੱਲੋਂ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!