=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕਨੇਡਾ ਦੇ ਵਿਚ ਟਰੂਡੋ ਦੇ ਹੋ ਰਹੇ ਵਿਰੋਧ ਦੇ ਵਿਚਕਾਰ ਟਰੂਡੋ ਵਲੋਂ ਆ ਗਿਆ ਇਹ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਦੇਸ਼ਾਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਭ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾਇਆ ਗਿਆ ਸੀ। ਉਥੇ ਹੀ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਕਰਨ ਵਾਸਤੇ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਗਏ। ਜਿੱਥੇ ਇਸ ਕਰੋਨਾ ਨੂੰ ਠੱਲ੍ਹ ਪਾਉਣ ਲਈ ਟੀਕਾਕਰਣ ਮੁਹਿੰਮ ਦਾ ਆਰੰਭ ਕੀਤਾ ਗਿਆ। ਉਥੇ ਹੀ ਇਕ ਤੋਂ ਬਾਅਦ ਇਕ ਆਉਣ ਵਾਲੀਆਂ ਮੁਸੀਬਤਾਂ ਦੇ ਨਾਲ ਲੋਕਾਂ ਨੂੰ ਜੂਝਣਾ ਪੈ ਰਿਹਾ ਹੈ। ਕਰੋਨਾ ਦੇ ਨਵੇਂ ਵਾਇਰਸ ਦੇ ਸਾਹਮਣੇ ਆਉਣ ਨਾਲ ਮੁੜ ਤੋ ਕਰੋਨਾ ਕੇਸਾਂ ਵਿੱਚ ਵਾਧਾ ਹੋਣ ਨਾਲ ਸਰਕਾਰ ਵੱਲੋਂ ਫਿਰ ਤੋਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ। ਕੈਨੇਡਾ ਸਰਕਾਰ ਵੱਲੋਂ ਜਿੱਥੇ ਅਮਰੀਕਾ ਬਾਰਡਰ ਪਾਰ ਆਉਣ ਜਾਣ ਵਾਲੇ ਟਰੱਕ ਡਰਾਈਵਰਾਂ ਦਾ ਟੀਕਾਕਰਨ ਲਾਜ਼ਮੀ ਕਰ ਦਿੱਤਾ ਸੀ।

ਉੱਥੇ ਹੀ ਬਹੁਤ ਸਾਰੇ ਟਰੱਕ ਡਰਾਈਵਰਾਂ ਵੱਲੋਂ ਕੈਨੇਡਾ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿੱਥੇ ਦੇਸ਼ ਭਰ ਦੇ ਬਹੁਤ ਸਾਰੇ ਟਰੱਕ ਡਰਾਈਵਰਾਂ ਵੱਲੋਂ ਰਾਜਧਾਨੀ ਓਟਾਵਾ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਟੀਕਾ ਕਰਨ ਦੀਆਂ ਸ਼ਰਤਾਂ ਅਤੇ ਕੁਝ ਹੋਰ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ।

ਹੁਣ ਕੈਨੇਡਾ ਵਿਚ ਟਰੂਡੋ ਵੱਲੋਂ ਹੋ ਰਹੇ ਵਿਰੋਧ ਦੇ ਵਿਚਕਾਰ ਇਹ ਵੱਡਾ ਬਿਆਨ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਟਰੱਕ ਡਰਾਈਵਰਾਂ ਦਾ ਰੋਸ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ ਉਥੇ ਹੀ ਸਥਾਨਕ ਲੋਕਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਜਿਸ ਨਾਲ ਉਨ੍ਹਾਂ ਲੋਕਾਂ ਦਾ ਆਪਣੇ ਘਰ ਤੋਂ ਬਾਹਰ ਜਾਣਾ ਵੀ ਮੁਸ਼ਕਲ ਹੋ ਗਿਆ ਹੈ।

ਜਸਟਿਨ ਟਰੂਡੋ ਨੇ ਕਿਹਾ ਕਿ ਜਿੱਥੇ ਸੜਕ ਦੇ ਕਿਨਾਰਿਆਂ ਤੇ ਖੜ ਕੇ ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਓਟਾਵਾ ਦੇ ਲੋਕ ਅਤੇ ਉਨ੍ਹਾਂ ਦੇ ਆਂਢ ਗੁਆਂਢ ਵਿਚ ਰਹਿਣ ਵਾਲੇ ਲੋਕ ਲਗਾਤਾਰ ਪਰੇਸ਼ਾਨ ਹੋ ਰਹੇ ਹਨ ਜੋ ਇਸ ਦੇ ਹੱਕਦਾਰ ਨਹੀਂ ਹਨ। ਇਸ ਲਈ ਟਰੱਕ ਡਰਾਈਵਰਾਂ ਨੂੰ ਆਪਣਾ ਰੋਸ ਪ੍ਰਦਰਸ਼ਨ ਖਤਮ ਕਰ ਦੇਣਾ ਚਾਹੀਦਾ ਹੈ। ਕਿਉਂਕਿ ਇਸ ਨਾਲ ਸਾਡੇ ਲੋਕਤੰਤਰ ਅਤੇ ਲੋਕਾਂ ਦੇ ਰੋਜ਼ਾਨਾ ਜੀਵਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੋ ਕਿ ਸਹੀ ਨਹੀਂ ਹੈ। ਉਨ੍ਹਾਂ ਵੱਲੋਂ ਇਹ ਸਭ ਕੁੱਝ ਸੋਮਵਾਰ ਸ਼ਾਮ ਨੂੰ ਕੈਨੇਡਾ ਦੀ ਸੰਸਦ ਵਿਚ ਆਖਿਆ ਗਿਆ ਹੈ।




error: Content is protected !!