ਆਈ ਤਾਜਾ ਵੱਡੀ ਖਬਰ

ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਕਈ ਤਰਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਸਮੇਂ ਜਿਥੇ ਪੰਜ ਸੂਬਿਆਂ ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵੀ ਸਿਆਸਤ ਗਰਮਾਈ ਹੋਈ ਹੈ ਅਤੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਵੱਖ ਵੱਖ ਸਿਆਸੀ ਪਾਰਟੀਆਂ ਨੂੰ ਹਮਾਇਤ ਕੀਤੀ ਜਾ ਰਹੀ ਹੈ। ਓਥੇ ਹੀ ਮੁੰਬਈ ਦੇ ਵਿੱਚ ਸਭ ਜ਼ਿਆਦਾ ਲੋਕ ਕਰੋਨਾ ਨਾਲ ਪ੍ਰਭਾਵਤ ਹੋਏ ਹਨ ਜਿਨ੍ਹਾਂ ਵਿੱਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਸ਼ਾਮਲ ਹਨ। ਉਥੇ ਹੀ ਕੁਝ ਟੀਵੀ ਅਤੇ ਫ਼ਿਲਮੀ ਹਸਤੀਆਂ ਵੱਖ-ਵੱਖ ਵਿਵਾਦਾ ਦੇ ਚੱਲਦੇ ਹੋਏ ਚਰਚਾ ਵਿੱਚ ਬਣ ਜਾਂਦੀਆਂ ਹਨ।

ਹੁਣ ਇਸ ਮਸ਼ਹੂਰ ਅਦਾਕਾਰਾ ਨੂੰ ਪੁਲਸ ਵੱਲੋਂ ਇਸ ਕਾਰਨ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਟੀਵੀ ਅਤੇ ਫ਼ਿਲਮੀ ਅਦਾਕਾਰਾ ਮੁਨਮੁਨ ਦੱਤਾ ਨੂੰ ਜਨ ਜਾਤੀ ਅਤੇ ਅਨੁਸੂਚਿਤ ਜਨਜਾਤੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੋਸ਼ ਤਹਿਤ ਜਿਥੇ ਉਸ ਨੂੰ ਰਸਮੀ ਤੌਰ ਤੇ ਡੀਐਸਪੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਜਿੱਥੇ ਉਹ ਸੋਮਵਾਰ ਨੂੰ ਜਾਂਚ ਸਬੰਧੀ ਡੀ ਐਸ ਪੀ ਵਿਨੋਦ ਸ਼ੰਕਰ ਦੇ ਸਾਹਮਣੇ ਪੇਸ਼ ਹੋਏ ਸਨ। ਉਥੇ ਹੀ ਉਨ੍ਹਾਂ ਨੂੰ ਪੁੱਛਗਿਛ ਤੋਂ ਬਾਅਦ ਅੰਤ੍ਰਿਮ ਜ਼ਮਾਨਤ ਉਪਰ ਰਿਹਾ ਕੀਤਾ ਗਿਆ।

ਜਿੱਥੇ ਉਹ ਅਨੁਸੂਚਿਤ ਜਾਤੀ ਦੇ ਖਿਲਾਫ ਗਲਤ ਟਿੱਪਣੀ ਕਰਨ ਦੇ ਚਲਦੇ ਹੋਏ ਇਸ ਵਿਵਾਦ ਵਿਚ ਫਸੇ ਹੋਏ ਹਨ ਉਥੇ ਹੀ ਉਨ੍ਹਾਂ ਨੂੰ ਥਾਣੇ ਵਿੱਚ ਚਾਰ ਘੰਟੇ ਪੁੱਛਗਿਛ ਲਈ ਰੱਖਿਆ ਗਿਆ। ਜਿੱਥੇ ਉਸ ਖਿਲਾਫ ਮਾਮਲਾ ਦਰਜ ਹੋਇਆ ਸੀ ਉਥੇ ਹੀ ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਖਾਰਜ ਕਰਨ ਵਾਸਤੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਉਨ੍ਹਾਂ ਵੱਲੋਂ ਪਿਛਲੇ ਸਾਲ 9 ਜਨਵਰੀ ਨੂੰ ਅਨਸੂਚਿਤ ਜਾਤੀ ਦੇ ਖਿਲਾਫ ਅਪਮਾਨਜਨਕ ਟਿੱਪਣੀ ਕੀਤੇ ਜਾਣ ਦਾ ਦੋਸ਼ ਲੱਗਿਆ ਸੀ ਜਿੱਥੇ ਉਨ੍ਹਾਂ ਵੱਲੋਂ ਇਕ ਵੀਡੀਓ ਵਿੱਚ ਇਹ ਸਭ ਕੁਝ ਬੋਲਿਆ ਗਿਆ ਸੀ ਯੂ ਟਿਊਬ ਉਪਰ ਵਾਇਰਲ ਹੋਈ ਸੀ।

ਮੁਨਮੁਨ ਦੱਤਾ ਵੱਲੋਂ ਜਿਥੇ ਟੀਵੀ ਸੀਰੀਅਲ ਤਾਰਕ ਮਹਿਤਾ ਕਾ ਉਲਟਾ ਚਸਮਾ ਵਿੱਚ ਬਬੀਤਾ ਦਾ ਕਿਰਦਾਰ ਨਿਭਾਇਆ ਜਾ ਰਿਹਾ ਹੈ। ਉਥੇ ਹੀ ਉਹ ਹੁਣ ਇਸ ਵਿਵਾਦ ਨੂੰ ਲੈ ਕੇ ਚਰਚਾ ਵਿੱਚ ਬਣੇ ਹੋਏ ਹਨ। ਇਸ ਮਾਮਲੇ ਦੀ ਸੁਣਵਾਈ ਲਈ ਉਹ ਅਦਾਲਤ ਵਿੱਚ 11 ਫਰਵਰੀ ਨੂੰ ਪੇਸ਼ ਹੋਣਗੇ।


ਤਾਜਾ ਜਾਣਕਾਰੀ
ਮਸ਼ਹੂਰ ਅਦਾਕਾਰਾ ਨੂੰ ਪੁਲਸ ਦੁਆਰਾ ਇਸ ਕਾਰਨ ਕੀਤਾ ਗਿਆ ਗਿਰਫ਼ਤਾਰ – ਤਾਜਾ ਵੱਡੀ ਖਬਰ
ByadminFebruary 10, 2022Comments Off on ਮਸ਼ਹੂਰ ਅਦਾਕਾਰਾ ਨੂੰ ਪੁਲਸ ਦੁਆਰਾ ਇਸ ਕਾਰਨ ਕੀਤਾ ਗਿਆ ਗਿਰਫ਼ਤਾਰ – ਤਾਜਾ ਵੱਡੀ ਖਬਰ
Previous PostCBSE ਸਕੂਲਾਂ ਦੇ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਹੁਣ ਹੋ ਗਿਆ ਇਹ ਵੱਡਾ ਐਲਾਨ
Next Postਇਥੇ ਮੱਚ ਗਿਆ ਹੜਕੰਪ ਚਲੇ ਸ਼ਰੇਆਮ ਇੱਟਾਂ ਰੋੜੇ – ਪੁਲਸ ਮੁਲਾਜਮ ਕੀਤੇ ਗਏ ਜਖਮੀ ਪਈਆਂ ਭਾਜੜਾਂ