=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਟਾਂਡੇ ਦਾ ਮੁੰਡਾ ਸਾਲੀ ਅਤੇ ਘਰਵਾਲੀ ਨਾਲ ਮਿਲ ਕਰ ਰਿਹਾ ਸੀ ਇਹ ਕੰਮ – ਏਦਾਂ ਖੁਲ ਗਿਆ ਸਾਰਾ ਭੇਦ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਚੋਣਾਂ ਦੇ ਮਾਹੌਲ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਪੰਜਾਬ ਦੇ ਮਾਹੌਲ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ। ਉਥੇ ਹੀ ਸਰਕਾਰ ਵੱਲੋਂ ਨਜਾਇਜ਼ ਸ਼ਰਾਬ ਅਤੇ ਨਸ਼ਾ ਤਸਕਰੀ ਦੇ ਮਾਮਲੇ ਨੂੰ ਵੀ ਠੱਲ੍ਹ ਪਾਉਣ ਲਈ ਪੂਰੀ ਤਰਾ ਚੌਕਸੀ ਵਰਤੀ ਜਾ ਰਹੀ ਹੈ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਜਗ੍ਹਾ-ਜਗ੍ਹਾ ਤੇ ਨਾਕਾਬੰਦੀ ਕੀਤੀ ਜਾ ਰਹੀ ਹੈ। ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਜਾ ਸਕੇ। ਕਾਂਗਰਸ ਸਰਕਾਰ ਵੱਲੋਂ ਜਿੱਥੇ ਸਹੁੰ ਚੁੱਕ ਸਮਾਗਮ ਦੇ ਸਮੇਂ ਆਖਿਆ ਗਿਆ ਸੀ ਕਿ ਪੰਜਾਬ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਈ ਜਾਵੇਗੀ। ਉੱਥੇ ਹੀ ਨਸ਼ਾ ਤਸਕਰੀ ਵਰਗੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ।

ਜਿੱਥੇ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਇਨ੍ਹਾਂ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ। ਜਿਸ ਨਾਲ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਗਏ। ਹੁਣ ਇਥੇ ਇਕ ਮੁੰਡੇ ਵੱਲੋਂ ਸਾਲੀ ਅਤੇ ਘਰਵਾਲੀ ਨਾਲ ਮਿਲ ਕੇ ਕੀਤਾ ਜਾ ਰਿਹਾ ਸੀ ਇਹ ਕੰਮ ਜਿਸ ਦਾ ਖੁਲਾਸਾ ਹੋਣ ਤੇ ਸਾਰੇ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਟਾਂਡਾ ਉੜਮੁੜ ਤੋਂ ਸਾਹਮਣੇ ਆਈ ਹੈ ਜਿੱਥੇ ਟਾਂਡਾ ਦਾ ਰਹਿਣ ਵਾਲਾ ਰਹਿਣ ਵਾਲਾ ਸੂਰਜ ਆਪਣੀ ਪਤਨੀ ਸ਼ੀਰੋ ਅਤੇ ਸਾਲੀ ਸੀਮਾ ਨਾਲ ਮਿਲ ਕੇ ਨਸ਼ੇ ਵੇਚਣ ਦੇ ਦੋਸ਼ ਹੇਠ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।

ਇਨ੍ਹਾਂ ਮੁਲਜ਼ਮਾਂ ਨੂੰ ਪੁਲੀਸ ਵੱਲੋਂ ਉਸ ਸਮੇਂ ਹਿਰਾਸਤ ਵਿੱਚ ਲਿਆ ਗਿਆ ਜਦੋਂ ਕਿਸੇ ਵੱਲੋਂ ਇਨ੍ਹਾਂ ਬਾਰੇ ਗੁਪਤ ਸੂਚਨਾ ਦਿੱਤੀ ਗਈ ਸੀ। ਸੂਰਜ ਦੀ ਪਤਨੀ ਸ਼ੀਰੋ ਇਕ ਕੁੜੀਆ ਵਾਲੇ ਸਕੂਲ ਦੇ ਬਾਹਰ ਨਸ਼ਾ ਵੇਚਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਗਾਹਕਾਂ ਦੀ ਉਡੀਕ ਕਰ ਰਹੀ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਸ ਨੂੰ ਪਰਿਵਾਰ ਸਮੇਤ ਨਸ਼ਾ ਵੇਚਣ ਦੇ ਦੋਸ਼ ਤਹਿਤ ਹਿਰਾਸਤ ਵਿਚ ਲਿਆ ਗਿਆ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਟਾਂਡਾ ਰਾਜ ਕੁਮਾਰ ਨੇ ਦੱਸਿਆ ਹੈ ਕਿ ਮੁਲਜ਼ਮ ਸ਼ੀਰੋ, ਜੋ ਪਹਿਲਾਂ ਵੀ ਨਸ਼ੇ ਵੇਚਣ ਦੇ ਕਰਕੇ ਪੁਲਿਸ ਵੱਲੋਂ ਹਿਰਾਸਤ ਵਿਚ ਲਈ ਗਈ ਸੀ ਜੋ ਕੁਝ ਦਿਨ ਪਹਿਲਾਂ ਹੀ ਜ਼ਮਾਨਤ ਉਪਰ ਬਾਹਰ ਆਈ ਸੀ। ਹੁਣ ਆਪਣੇ ਘਰ ਤੋਂ ਹੀ ਨਸ਼ੇ ਦੀ ਸਪਲਾਈ ਕੀਤੀ ਜਾ ਰਹੀ ਸੀ ਅਤੇ ਗਾਹਕਾਂ ਦੀ ਉਡੀਕ ਹੋ ਰਹੀ ਸੀ।। ਉਥੇ ਹੀ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਇਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਇਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।




error: Content is protected !!