=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਘਰੇ ਰੋਟੀ ਖਾਂਦੇ ਮੁੰਡੇ ਨੂੰ ਬੁਲਾ ਕੇ ਗਲੀ ਚ ਇਸ ਤਰਾਂ ਦਿੱਤੀ ਖੌਫਨਾਕ ਮੌਤ – ਇਲਾਕੇ ਚ ਪਈ ਦਹਿਸ਼ਤ

ਆਈ ਤਾਜਾ ਵੱਡੀ ਖਬਰ 

ਸੂਬਾ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਕਿਉਂਕਿ ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਲੋਕਾਂ ਦੀ ਸੁਰੱਖਿਆ ਵਾਸਤੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਦੇ ਮੁਕਾਬਲੇ ਵਧੇਰੇ ਚੁਕੰਨੇ ਰਹਿਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਕੁਝ ਗੈਰ-ਸਮਾਜੀ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਵਾਸਤੇ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਪੰਜਾਬ ਵਿਚ ਜਿੱਥੇ ਲੁੱਟ-ਖੋਹ ਚੋਰੀ ਠੱਗੀ ਦੇ ਮਾਮਲੇ ਸਾਹਮਣੇ ਆਉਦੇ ਹਨ ਉਥੇ ਹੀ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਨੌਜਵਾਨਾਂ ਵੱਲੋਂ ਕਈ ਅਪਰਾਧਿਕ ਘਟਨਾਵਾਂ ਨੂੰ ਅੰ-ਜਾ-ਮ ਦਿੱਤਾ ਜਾ ਰਿਹਾ ਹੈ।

ਹੁਣ ਇਥੇ ਘਰੇ ਰੋਟੀ ਖਾਂਦੇ ਮੁੰਡੇ ਨੂੰ ਬਾਹਰ ਗਲੀ ਵਿਚ ਬੁਲਾ ਕੇ ਇਸ ਤਰਾਂ ਖੌਫਨਾਕ ਮੌਤ ਦਿੱਤੀ ਗਈ ਹੈ ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਗਵਾੜਾ ਦੇ ਪੀਪਾਰੰਗੀ ਮੁਹੱਲੇ ਤੋਂ ਸਾਹਮਣੇ ਆਇਆ ਹੈ। ਜਿੱਥੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਇਸ ਪਿੰਡ ਦੇ ਰਹਿਣ ਵਾਲੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਭਰਾ ਸੁਨੀਲ ਕੁਮਾਰ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਪਿੰਡ ਦਾ ਹੀ ਇੱਕ ਨੌਜਵਾਨ ਦੀਪਾ ਉਸਦੇ ਭਰਾ ਅਜੇ ਕੁਮਾਰ ਉਰਫ਼ ਲੱਡੂ ਨੂੰ ਘਰ ਤੋਂ ਬੁਲਾਉਣ ਆਇਆ ਸੀ।

ਉਸ ਸਮੇਂ ਉਸ ਦਾ ਭਰਾ ਰੋਟੀ ਖਾ ਰਿਹਾ ਸੀ ਅਤੇ ਉਸ ਦਾ ਦੋਸਤ ਉਸ ਨੂੰ ਆਪਣੇ ਨਾਲ ਲੈ ਗਿਆ। ਗਲੀ ਵਿਚ ਪਹਿਲਾਂ ਤੋਂ ਹੀ ਤੇਜ਼ਧਾਰ ਹਥਿਆਰਾਂ ਦੇ ਨਾਲ 10 ਨੌਜਵਾਨ ਜੋ ਮੋਟਰ ਸਾਇਕਲਾਂ ਉਪਰ ਸਵਾਰ ਹੋ ਕੇ ਆਏ ਸਨ। ਜਿਨ੍ਹਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਅਜੇ ਕੁਮਾਰ ਨੂੰ ਜ਼ਖਮੀ ਕਰ ਦਿੱਤਾ। ਇਹ ਸਾਰੇ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ ਜਿਨ੍ਹਾਂ ਦੇ ਮੂੰਹ ਬੰਨੇ ਹੋਏ ਸਨ।

ਪਰਿਵਾਰ ਵੱਲੋਂ ਅਜੇ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਜਿੱਥੇ ਫਗਵਾੜਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਜਿਥੇ ਉਸ ਦੀ ਮੌਤ ਹੋ ਗਈ। ਪਿੰਡ ਦੇ ਹੀ ਨੌਜਵਾਨ ਦੀਪੇ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਸ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਉਥੇ ਹੀ 9 ਹੋਰ ਵਿਅਕਤੀਆਂ ਦੇ ਖਿਲਾਫ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!