=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੋਟੀ ਦੇ ਮਸ਼ਹੂਰ ਪੰਜਾਬੀ ਅਦਾਕਾਰ ਹਾਰਬੀ ਸੰਘਾ ਨਾਲ ਵਾਪਰਿਆ ਇਹ ਹਾਦਸਾ – ਵੀਡੀਓ ਆਈ ਸਾਹਮਣੇ

ਆਈ ਤਾਜਾ ਵੱਡੀ ਖਬਰ 

ਜਿੱਥੇ ਬਹੁਤ ਸਾਰੇ ਕਲਾਕਾਰ ਆਪਣੀ ਟੈਲੇਂਟ ਦੇ ਜ਼ਰੀਏ ਲੋਕਾਂ ਦੇ ਦਿਲਾਂ ਤੇ ਰਾਜ ਕਰਦੇ ਹਨ । ਉੱਥੇ ਹੀ ਉਨ੍ਹਾਂ ਵੱਲੋਂ ਪੰਜਾਬ ਸਮੇਤ ਵਿਦੇਸ਼ਾਂ ਦੇ ਵਿੱਚ ਵੱਖੋ ਵੱਖਰੀਆਂ ਥਾਵਾਂ ਤੇ ਲਾਈਵ ਸ਼ੋਅ ਕਰਕੇ ਲੋਕਾਂ ਦਾ ਮਨੋਰੰਜਨ ਕੀਤਾ ਜਾਂਦਾ ਹੈ । ਅਕਸਰ ਹੀ ਵੇਖਿਆ ਜਾਂਦਾ ਹੈ ਕਿ ਲਾਈਵ ਪ੍ਰੋਗਰਾਮ ਦੌਰਾਨ ਇਨ੍ਹਾਂ ਕਲਾਕਾਰਾਂ ਦੇ ਨਾਲ ਕਈ ਅਣਸੁਖਾਵੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ । ਜਿਸ ਨਾਲ ਖੁਸ਼ੀ ਭਰਿਆ ਮਾਹੌਲ ਇਕਦਮ ਸ਼ਾਂਤੀ ਦੇ ਚ ਤਬਦੀਲ ਹੋ ਜਾਂਦਾ ਹੈ । ਹੁਣ ਤਕ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਲਾਈਵ ਪ੍ਰੋਗਰਾਮ ਦੌਰਾਨ ਕਈ ਕਲਾਕਾਰਾਂ ਨਾਲ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰੀਆਂ ਹਨ ।

ਇਸੇ ਵਿਚਕਾਰ ਇਕ ਹੋਰ ਖ਼ਬਰ ਸਾਹਮਣੇ ਆਈ ਹੈ ਕਿ ਬੀਤੀ ਕੱਲ੍ਹ ਇਕ ਸਟੇਜ ਸ਼ੋਅ ਦੌਰਾਨ ਮਲਕੀਤ ਸਿੰਘ ਨਾਲ ਪਰਫਾਰਮ ਕਰ ਹੇ ਕਾਮੇਡੀਅਨ ਹਾਰਬੀ ਸੰਘਾ ਬੜੇ ਹੀ ਮਜ਼ਾਕੀਆ ਭਰੇ ਅੰਦਾਜ਼ ਦੇ ਨਾਲ ਜਦੋਂ ਸਟੇਜ ਤੋਂ ਛਲਾਂਗ ਲਗਾਉਂਦੇ ਹਨ ਤਾਂ ਉਨ੍ਹਾਂ ਦਾ ਪੈਰ ਕੋਲ ਲੱਗੇ ਸਪੀਕਰਾਂ ਨਾਲ ਟਕਰਾਅ ਜਾਂਦਾ ਹੈ ਜਿਸ ਕਾਰਨ ਧੜੰਮ ਕਰਕੇ ਬਹੁਤ ਉੱਚੀ ਤਰ੍ਹਾਂ ਆਵਾਜ਼ ਹੁੰਦੀ ਹੈ ਤੇ ਉਨ੍ਹਾਂ ਦੇ ਡਿੱਗਣ ਤੋਂ ਬਾਅਦ ਉਥੇ ਕਾਫੀ ਸਮੇਂ ਤੱਕ ਸ਼ਾਂਤੀ ਦਾ ਮਾਹੌਲ ਬਣ ਜਾਂਦਾ ਹੈ । ਇਸ ਘਟਨਾ ਦੌਰਾਨ ਉਨ੍ਹਾਂ ਦੇ ਅੰਦਰੂਨੀ ਸੱਟਾਂ ਲੱਗਣ ਦਾ ਵੀ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ । ਪਰ ਬਾਹਰੀ ਸੱਟ ਦੇਖਣ ਨੂੰ ਨਹੀਂ ਲੱਗੀ ਸੀ ।

ਜ਼ਿਕਰਯੋਗ ਹੈ ਕਿ ਹਾਰਬੀ ਸੰਘਾ ਇਕ ਬਹੁਤ ਹੀ ਮਜ਼ਾਕੀਆ ਕਿਰਦਾਰ ਹਨ ਤੇ ਉਹ ਆਪਣੇ ਮਜ਼ਾਕ ਭਰੇ ਅੰਦਾਜ਼ ਦੇ ਨਾਲ ਲੋਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਕਈ ਸੁਪਰ ਡੁਪਰ ਹਿੱਟ ਫ਼ਿਲਮਾਂ ਵਿੱਚ ਕੰਮ ਕਰਕੇ ਲੋਕਾਂ ਦਾ ਵੀ ਕਾਫੀ ਮਨੋਰੰਜਨ ਕੀਤਾ ਹੈ । ਇਸੇ ਵਿਚਕਾਰ ਹੁਣ ਜਦੋਂ ਉਨ੍ਹਾਂ ਨੇ ਉਨ੍ਹਾਂ ਦੇ ਅੰਦਰੂਨੀ ਸੱਟਾਂ ਲੱਗਣ ਸਬੰਧੀ ਖ਼ਬਰ ਮਿਲੀ ਹੈ , ਜਿਸ ਦੇ ਚੱਲਦੇ ਹੁਣ ਉਨ੍ਹਾਂ ਦੇ ਫੈਨਸ ਵੱਲੋਂ ਉਨ੍ਹਾਂ ਦੀ ਤੰਦਰੁਸਤੀ ਦੇ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਜਾ ਰਹੀ ਹੈ ।

ਜ਼ਿਕਰਯੋਗ ਹੈ ਕਿ ਹੁਣ ਤਕ ਲਾਈਵ ਪ੍ਰੋਗਰਾਮ ਦੌਰਾਨ ਬਹੁਤ ਸਾਰੇ ਕਲਾਕਾਰਾਂ ਦੇ ਨਾਲ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ ਜੋ ਕਈ ਵਾਰ ਕਾਫੀ ਸੁਰਖੀਆਂ ਬਟੋਰੀਆਂ ਹਨ ਤੇ ਇਨ੍ਹਾਂ ਦਿਨੀਂ ਹੁਣ ਹਾਰਬੀ ਸੰਘਾ ਦੀ ਲਾਈਵ ਪ੍ਰੋਗਰਾਮ ਦੌਰਾਨ ਸੱਟ ਲੱਗਣ ਦੀ ਵੀਡੀਓ ਵੀ ਕਾਫੀ ਵਾਇਰਲ ਹੋ ਰਹੀ ਹੈ ।




error: Content is protected !!