=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਜੀਜਾ ਵਿਆਹ ਚ ਇਹ ਕਾਂਡ ਕਰ ਕਰਕੇ ਮੋਟਰਸਾਈਕਲ ਤੇ ਹੋ ਗਿਆ ਫਰਾਰ , ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਣ ਵਾਲੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਪੁਲਸ ਪ੍ਰਸ਼ਾਸਨ ਵਲੋਂ ਲੋਕਾਂ ਦੀ ਸੁਰੱਖਿਆ ਵਾਸਤੇ ਪੁਖ਼ਤਾ ਕਦਮ ਚੁੱਕੇ ਜਾਂਦੇ ਹਨ। ਇਸ ਸਭ ਦੇ ਬਾਵਜੂਦ ਵੀ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ, ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੰਦੀਆਂ ਹਨ। ਇਸ ਸਮੇਂ ਜਿਥੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋ ਚੁੱਕੀਆਂ ਹਨ ਉਥੇ ਹੀ ਇਸ ਸਮੇਂ ਪੰਜਾਬ ਵਿੱਚ ਵਿਆਹਾਂ ਦਾ ਸੀਜ਼ਨ ਵੀ ਚੱਲ ਰਿਹਾ ਹੈ। ਜਿੱਥੇ ਇਸ ਵਿਆਹ ਸਮਾਗਮ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਖੁਸ਼ੀ ਖੁਸ਼ੀ ਸ਼ਾਮਲ ਹੋਇਆ ਜਾਂਦਾ ਹੈ। ਉਥੇ ਹੀ ਇਸ ਖੁਸ਼ੀਆਂ ਭਰੇ ਮਾਹੌਲ ਵਿਚ ਕੁਝ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚਲਦੇ ਹੋਏ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ।

ਜਿਸ ਨਾਲ ਵਿਆਹ ਸਮਾਗਮ ਵਿੱਚ ਵੀ ਮਾਹੌਲ ਖਰਾਬ ਹੋ ਜਾਂਦਾ ਹੈ। ਜਿਸ ਦਾ ਅਸਰ ਦੋਹਾਂ ਪਰਿਵਾਰਾਂ ਉਪਰ ਪੈਂਦਾ ਹੈ। ਹੁਣ ਇੱਥੇ ਪੰਜਾਬ ਵਿੱਚ ਜੀਜੇ ਵੱਲੋਂ ਵਿਆਹ ਵਿੱਚ ਇਕੱਠ ਕੀਤਾ ਗਿਆ ਹੈ ਅਤੇ ਮੋਟਰ ਸਾਈਕਲ ਤੇ ਫਰਾਰ ਹੋਇਆ ਹੈ ਜਿਸ ਦੀ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤਰਨਤਾਰਨ ਦੇ ਅਧੀਨ ਆਉਣ ਵਾਲੇ ਭਿੱਖੀਵਿੰਡ ਦੇ ਇਕ ਪੈਲਸ ਤੋਂ ਸਾਹਮਣੇ ਆਈ ਹੈ। ਜਿੱਥੇ ਚੱਲ ਰਹੇ ਵਿਆਹ ਸਮਾਗਮ ਦੇ ਵਿਚ ਜੀਜੇ ਵੱਲੋਂ ਆਪਣੇ ਸਾਲੇ ਦੀ ਦਸਤਾਰ ਉਤਾਰ ਕੇ ਉਸ ਦੀ ਬੇਅਦਬੀ ਕੀਤੀ ਗਈ ਹੈ।

ਜਿਸ ਬਾਬਤ ਪੀੜਤ ਵਿਅਕਤੀ ਵਲੋਂ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ ਉੱਥੇ ਹੀ ਉਸ ਵੱਲੋਂ ਦੱਸਿਆ ਗਿਆ ਹੈ ਉਸਦੇ ਅਤੇ ਉਸਦੇ ਜੀਜੇ ਵਿਚਕਾਰ ਪਿਛਲੇ ਕੁਝ ਸਮੇਂ ਤੋਂ ਅਣਬਣ ਚਲੀ ਆ ਰਹੀ ਸੀ। ਇਸ ਸਭ ਦੇ ਚੱਲਦੇ ਹੋਏ ਹੀ ਉਸਦੇ ਜੀਜੇ ਵੱਲੋਂ ਵਿਆਹ ਸਮਾਗਮ ਵਿੱਚ ਆ ਕੇ ਉਸ ਸਮੇਂ ਉਸਦੀ ਦਸਤਾਰ ਲਾਹ ਦਿੱਤੀ ਗਈ ਜਿਸ ਸਮੇਂ ਉਹ ਸ਼ਾਮ ਚਾਰ ਵਜੇ ਦੇ ਕਰੀਬ ਖਾਣਾ ਖਾ ਰਿਹਾ ਸੀ। ਉਸ ਸਮੇਂ ਹੀ ਜੀਜੇ ਦਾ ਭਰਾ ਜੋ ਕੇ ਬਾਹਰ ਜੋਬਨਪ੍ਰੀਤ ਸਿੰਘ ਮੋਟਰਸਾਈਕਲ ਸਟਾਟ ਕਰਕੇ ਖੜਾ ਹੋਇਆ ਸੀ।

ਜੀਜੇ ਵੱਲੋਂ ਪੱਗ ਲਾਹ ਕੇ ਪੈਲਸ ਦੇ ਬਾਹਰ ਨਿਕਲ ਗਿਆ ਅਤੇ ਭਰਾ ਦੇ ਨਾਲ ਮੋਟਰਸਾਈਕਲ ਤੇ ਘਟਨਾ ਸਥਾਨ ਤੋਂ ਫਰਾਰ ਹੋ ਗਿਆ। ਇਸ ਦੀ ਸ਼ਿਕਾਇਤ ਕਰਨ ਤੇ ਪੁਲਿਸ ਵੱਲੋ ਜੀਜੇ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਦੇ ਭਰਾ ਜੋਬਨਪ੍ਰੀਤ ਸਿੰਘ ਦੀ ਗ੍ਰਿਫਤਾਰੀ ਲਈ ਪੁਲੀਸ ਵੱਲੋਂ ਜਗ੍ਹਾ-ਜਗ੍ਹਾ ਛਾਪੇਮਾਰੀ ਕੀਤੀ ਜਾ ਰਹੀ ਹੈ। ਵਾਪਰੀ ਇਸ ਘਟਨਾ ਦੀ ਸਭ ਪਾਸੇ ਚਰਚਾ ਹੋ ਰਹੀ ਹੈ।




error: Content is protected !!