=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਕ੍ਰਿਕੇਟ ਖਿਡਾਰੀ ਕੇ.ਐੱਲ. ਰਾਹੁਲ ਨੇ ਕੀਤਾ ਅਜਿਹਾ ਵੱਡਾ ਕੰਮ ਸਾਰੇ ਪਾਸੇ ਹੋ ਰਹੀਆਂ ਤਰੀਫਾਂ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੀਆਂ ਵੱਖ ਵੱਖ ਹਸਤੀਆਂ ਹਨ ਜੋ ਆਪਣੇ ਟੈਲੇਂਟ ਦੇ ਜ਼ਰੀਏ ਪੂਰੀ ਦੁਨੀਆ ਭਰ ਦੇ ਲੋਕਾਂ ਦੇ ਦਿਲਾਂ ਤੇ ਰਾਜ ਕਰਦੀਆਂ ਹਨ । ਕੁਝ ਅਜਿਹੀਆਂ ਵੀ ਹਸਤੀਆਂ ਹਨ ਜੋ ਆਪਣੇ ਟੈਲੇੰਟ ਤੋਂ ਕੁਝ ਵੱਖਰਾ ਕਰ ਕੇ ਪੂਰੀ ਦੁਨੀਆ ਭਰ ਦੇ ਵਿੱਚ ਇੱਕ ਵੱਖਰੀ ਮਿਸਾਲ ਪੇਸ਼ ਕਰਦੀਆਂ ਹਨ । ਅਜੇਹੀ ਹੀ ਇੱਕ ਮਿਸਾਲ ਪੈਦਾ ਕੀਤੀ ਹੈ ਇਕ ਭਾਰਤੀ ਕ੍ਰਿਕੇਟ ਖਿਡਾਰੀ ਨੇ , ਦਰਅਸਲ ਕੇਐਲ ਰਾਹੁਲ ਜਿੱਥੇ ਆਪਣੇ ਬੇਮਿਸਾਲ ਪ੍ਰਦਰਸ਼ਨ ਕਾਰਨ ਹਮੇਸ਼ਾ ਸੁਰਖੀਆਂ ਬਟੋਰਦੇ ਰਹਿੰਦੇ ਹਨ , ਉੱਥੇ ਹੀ ਉਨ੍ਹਾਂ ਵੱਲੋਂ ਕੀਤੇ ਕੰਮਾਂ ਕਰਕੇ ਉਨ੍ਹਾਂ ਨੇ ਬਹੁਤ ਸਾਰੇ ਲੋਕਾਂ ਦਾ ਦਿਲ ਜਿੱਤਿਆ ਹੈ । ਇਸ ਦੇ ਚੱਲਦੇ ਇਕ ਵਾਰ ਫਿਰ ਓਹਨਾ ਵਲੋਂ ਕੁਝ ਅਜਿਹਾ ਕੰਮ ਕੀਤਾ ਗਿਆ ਹੈ , ਜਿਸ ਕਾਰਨ ਹਰ ਕਿਸੇ ਦੇ ਮਨ ਵਿੱਚ ਉਨ੍ਹਾਂ ਦੇ ਲਈ ਦੁਆਵਾਂ ਨਿਕਲਦੀਆਂ ਪਈਆਂ ਹੈ ।

ਪ੍ਰਸਿੱਧ ਭਾਰਤੀ ਬੱਲੇਬਾਜ਼ ਕੇਐਲ ਰਾਹੁਲ ਨੇ ਇਕੱਤੀ ਲੱਖ ਰੁਪਏ 11 ਸਾਲਾ ਦੇ ਬੱਚੇ ਦੀ ਸਰਜਰੀ ਲਈ ਦਿੱਤੇ ਹਨ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਬੱਚਾ ਇਕ ਦੁਰਲੱਭ ਬੀਮਾਰੀ ਨਾਲ ਜੂਝ ਰਿਹਾ ਹੈ । ਜਿਸ ਦੇ ਚਲਦੇ ਉਸ ਦੇ ਇਲਾਜ਼ ਲਈ ਪੈਂਤੀ ਲੱਖ ਰੁਪਏ ਦੀ ਜ਼ਰੂਰਤ ਸੀ । ਜਿਸ ਕਾਰਨ ਬਚੇ ਦੇ ਮਾਪਿਆਂ ਵੱਲੋਂ ਇਸ ਬੱਚੇ ਦੇ ਆਪਰੇਸ਼ਨ ਲਈ ਇਕ ਐੱਨ ਜੀ ਓ ਦੇ ਰਾਹੀਂ ਪੈਂਤੀ ਲੱਖ ਰੁਪਏ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਸਨ l ਇਸ ਦੀ ਸੂਚਨਾ ਜਦੋਂ ਰਾਹੁਲ ਨੂੰ ਮਿਲੀ ਤਾ ਉਨ੍ਹਾਂ ਨੇ ਉਸ ਬੱਚੇ ਦੇ ਦੇ ਆਪ੍ਰੇਸ਼ਨ ਲਈ 31 ਲੱਖ ਰੁਪਏ ਦਾਨ ਕੀਤੇ l

ਜਿਸ ਦੇ ਚੱਲਦੇ ਹੁਣ ਲਗਾਤਾਰ ਹਰ ਕਿਸੇ ਵਲੋਂ ਜਿੱਥੇ ਰਾਹੁਲ ਦੇ ਇਸ ਚੰਗੇ ਕਾਰਜ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਨੇ ਉੱਥੇ ਹੀ ਉਨ੍ਹਾਂ ਦੀ ਹਰ ਕਿਸੇ ਦੇ ਵੱਲੋਂ ਤਾਰੀਫ ਵੀ ਕੀਤੀ ਜਾ ਰਹੀ ਹੈ । ਇਸ ਬਾਬਤ ਗੱਲਬਾਤ ਕਰਦਿਆਂ ਰਾਹੁਲ ਨੇ ਦੱਸਿਆ ਕਿ ਜਦੋਂ ਮੈਨੂੰ ਪਾਰਥ ਦੇ ਹਾਲਤ ਬਾਰੇ ਪਤਾ ਲੱਗਿਆ ਤਾਂ ਮੇਰੀ ਟੀਮ ਨੇ ਮੇਰੇ ਨਾਲ ਸੰਪਰਕ ਕੀਤਾ ਤਾਂ ਜੋ ਅਸੀਂ ਉਸ ਦੀ ਮੱਦਦ ਕਰ ਸਕੀਏ l

ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੋਈ ਹੈ ਕਿ ਸਰਜਰੀ ਸਫਲ ਰਹੀ ਹੈ ਅਤੇ ਉਹ ਰਿਕਵਰ ਕਰ ਰਿਹਾ ਹੈ l ਓਹਨਾ ਕਿਹਾ ਮੈਨੂੰ ਉਮੀਦ ਹੈ ਕਿ ਉਹ ਜਲਦ ਹੀ ਠੀਕ ਹੋ ਕੇ ਆਪਣੇ ਪੈਰਾਂ ਤੇ ਖੜ੍ਹਾ ਹੋ ਕੇ ਘਰ ਵਾਪਸ ਜਾਵੇਗਾ । ਇਸ ਦੇ ਨਾਲ ਹੀ ਓਹਨਾ ਕਿਹਾ ਕਿ ਮੇਰਾ ਇਹ ਯੋਗਦਾਨ ਹੋਰਾਂ ਲੋਕਾਂ ਨੂੰ ਅੱਗੇ ਆਉਣ ਤੇ ਲੋੜਵੰਦਾਂ ਦੀ ਮੱਦਦ ਕਰਨ ਲਈ ਸਭ ਨੂੰ ਪ੍ਰੇਰਿਤ ਕਰੇਗਾ ।




error: Content is protected !!