=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

5 ਸਾਲ ਪਹਿਲਾਂ ਵਿਆਹੀ ਕੁੜੀ ਨੂੰ ਮਿਲੀ ਇਸ ਤਰਾਂ ਮੌਤ , ਮਾਪਿਆਂ ਨੇ ਸੋਹਰੇ ਪ੍ਰੀਵਾਰ ਤੇ ਲਗਾਏ ਇਹ ਦੋਸ਼

ਆਈ ਤਾਜਾ ਵੱਡੀ ਖਬਰ

ਅੱਜ ਦੇ ਦੌਰ ਵਿਚ ਜਿੱਥੇ ਬਹੁਤ ਸਾਰੀਆਂ ਲੜਕੀਆਂ ਪੜ੍ਹਾਈ ਦੇ ਸਿਰ ਤੇ ਬਹੁਤ ਅੱਗੇ ਵਧ ਚੁੱਕੀਆ ਹਨ। ਉੱਥੇ ਹੀ ਹਰ ਖੇਤਰ ਦੇ ਵਿੱਚ ਲੜਕੀਆਂ ਵੱਲੋਂ ਮੱਲਾਂ ਮਾਰੀਆਂ ਜਾ ਰਹੀਆਂ ਹਨ।। ਜਿਨ੍ਹਾਂ ਵੱਲੋਂ ਹਰ ਖੇਤਰ ਵਿੱਚ ਅੱਗੇ ਆ ਕੇ ਨੌਕਰੀਆਂ ਕੀਤੀਆਂ ਜਾਂਦੀਆਂ ਹਨ ਅਤੇ ਮਾਪਿਆਂ ਦਾ ਸਿਰ ਫ਼ਖਰ ਨਾਲ ਉੱਚਾ ਹੋ ਜਾਂਦਾ ਹੈ। ਮਾਪਿਆਂ ਵੱਲੋਂ ਜਿੱਥੇ ਖੁਸ਼ੀ-ਖੁਸ਼ੀ ਆਪਣੀਆਂ ਧੀਆਂ ਦਾ ਵਿਆਹ ਕਰਕੇ ਉਨ੍ਹਾਂ ਨੂੰ ਸਹੁਰੇ ਘਰ ਵਿਦਾ ਕੀਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਲਾਲਚੀ ਪਰਿਵਾਰਾਂ ਵੱਲੋਂ ਦਹੇਜ ਦੀ ਮੰਗ ਨੂੰ ਲੈ ਕੇ ਬਹੁਤ ਸਾਰੀਆਂ ਲੜਕੀਆਂ ਨੂੰ ਦਹੇਜ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਇੱਥੇ 5 ਸਾਲ ਪਹਿਲਾ ਵਿਆਹੀ ਗਈ ਕੁੜੀ ਦੀ ਇਸ ਤਰ੍ਹਾਂ ਮੌਤ ਹੋਈ ਹੈ ਕਿ ਸਹੁਰੇ ਪਰਿਵਾਰ ਉਪਰ ਲੜਕੀ ਦੇ ਮਾਪਿਆਂ ਵੱਲੋਂ ਗੰਭੀਰ ਦੋਸ਼ ਲਗਾਏ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਪਿੰਡ ਸ਼ੇਖਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਵਿਆਹੁਤਾ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ਮ੍ਰਿਤਕ ਲੜਕੀ ਦੇ ਭਰਾ ਸੱਤਪਾਲ ਦਾਸ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਭੈਣ ਸੰਦੀਪ ਕੌਰ ਦਾ ਵਿਆਹ 5 ਸਾਲ ਪਹਿਲਾਂ ਸੁਖਪ੍ਰੀਤ ਦਾਸ ਨਿਵਾਸੀ ਪਿੰਡ ਸ਼ੇਖਾਂ ਨਾਲ ਕੀਤਾ ਗਿਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੀ ਭੈਣ ਨੂੰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ।। ਫਿਰ ਉਨ੍ਹਾਂ ਦੇ ਇਕ ਬੇਟਾ ਵੀ ਹੋਇਆ ਜੋ ਇਸ ਸਮੇਂ ਚਾਰ ਸਾਲ ਦਾ ਹੈ।

ਇਸ ਸਭ ਦੇ ਬਾਵਜੂਦ ਵੀ ਉਨ੍ਹਾਂ ਦੀ ਭੈਣ ਨੂੰ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਦਹੇਜ ਦੀ ਮੰਗ ਅਤੇ ਕਾਰ ਦੀ ਮੰਗ ਨੂੰ ਲੈ ਕੇ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ।। ਇਸ ਦੇ ਚੱਲਦੇ ਹੋਏ ਹੀ ਉਨ੍ਹਾਂ ਦੀ ਭੈਣ ਵੱਲੋ ਤੰਗ ਆ ਕੇ ਪੱਖੇ ਨਾਲ ਫਾਹਾ ਲੈ ਲਿਆ ਗਿਆ। ਉਥੇ ਹੀ ਹੁਣ ਭਰਾ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸਹੁਰੇ ਪਰਿਵਾਰ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਉਹ ਸੰਘਰਸ਼ ਕਰਨਗੇ। ਉਸ ਨੇ ਦੱਸਿਆ ਕਿ ਸਹੁਰੇ ਪਰਿਵਾਰ ਵੱਲੋਂ ਕਈ ਵਾਰ ਉਨ੍ਹਾਂ ਦੀ ਭੈਣ ਦੀ ਕੁੱਟਮਾਰ ਕੀਤੀ ਗਈ ਅਤੇ ਪੰਚਾਇਤ ਦੇ ਵਿੱਚ ਇਸ ਮਾਮਲੇ ਨੂੰ ਲੈ ਕੇ ਰਾਜ਼ੀਨਾਵਾਂ ਵੀ ਹੋਇਆ। ਹੁਣ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!