BREAKING NEWS
Search

ਪੰਜਾਬ : ਵਿਆਹ ਚ ਸ਼ਗਨ ਲਈ ਫਲਾਂ ਦੀ ਟੋਕਰੀ ਲੈਣ ਗਿਆ ਵਾਪਰ ਗਿਆ ਭਾਣਾ ਹੋਇਆ ਮੌਤ ਦਾ ਤਾਂਡਵ

ਆਈ ਤਾਜਾ ਵੱਡੀ ਖਬਰ 

ਦੁਨੀਆਂ ਵਿਚ ਜਿੱਥੇ ਹਰ ਪਰਵਾਰ ਵਿਚੋਂ ਵਿਆਹ ਸਮਾਗਮ ਨੂੰ ਲੈ ਕੇ ਬਹੁਤ ਸਾਰੀਆਂ ਖੁਸ਼ੀਆਂ ਵੇਖੀਆਂ ਜਾਂਦੀਆਂ ਹਨ । ਪਰਿਵਾਰ ਵਿੱਚ ਜਿੱਥੇ ਵਿਆਹ ਨੂੰ ਲੈ ਕੇ ਬਹੁਤ ਸਾਰੀਆਂ ਤਿਆਰੀਆਂ ਕੀਤੀਆਂ ਜਾਂਦੀਆਂ ਹਨ। ਜਿੱਥੇ ਇਨ੍ਹਾਂ ਤਿਆਰੀਆਂ ਵਿੱਚ ਪੂਰਾ ਪਰਿਵਾਰ ਕਈ ਦਿਨਾਂ ਤੱਕ ਲੱਗਾ ਰਹਿੰਦਾ ਹੈ। ਉੱਥੇ ਹੀ ਇਸ ਸਮੇਂ ਜਿਥੇ ਪੰਜਾਬ ਵਿੱਚ ਵਿਆਹਾਂ ਦਾ ਸੀਜਨ ਚੱਲ ਰਿਹਾ ਹੈ ਅਤੇ ਵਿਆਹ ਸਮਾਗਮਾਂ ਨੂੰ ਲੈ ਕੇ ਸਾਰੇ ਪ੍ਰਵਾਰਾਂ ਵੱਲੋਂ ਜ਼ੋਰ ਸ਼ੋਰ ਨਾਲ ਵਿਆਹ ਦੀਆਂ ਤਿਆਰੀਆਂ ਕੀਤੀਆਂ ਜਾਂਦੀਆਂ ਹਨ। ਪਰ ਇਹਨਾਂ ਖੁਸ਼ੀ ਭਰੇ ਪਲਾਂ ਨੂੰ ਉਸ ਸਮੇਂ ਵਿੱਚ ਤਬਦੀਲ ਹੁੰਦੇ ਵੇਖਿਆ ਜਾਂਦਾ ਹੈ ਜਦੋਂ ਪਰਿਵਾਰ ਨਾਲ ਕੋਈ ਭਿਆਨਕ ਹਾਦਸਾ ਵਾਪਰ ਜਾਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਖੁਸ਼ੀ ਦੇ ਸਮਾਗਮ ਗਮ ਵਿੱਚ ਤਬਦੀਲ ਹੋ ਜਾਂਦੇ ਹਨ।

ਵਾਪਰ ਰਹੇ ਸੜਕ ਹਾਦਸਿਆਂ ਵਿੱਚ ਜਿੱਥੇ ਬਹੁਤ ਸਾਰੀਆਂ ਕੀਮਤੀ ਜਾਨਾਂ ਚਲੇ ਜਾਂਦੀਆਂ ਹਨ, ਉੱਥੇ ਹੀ ਕਈ ਪਰਵਾਰਾਂ ਦੀਆਂ ਖੁਸ਼ੀਆਂ ਵੀ ਤਬਾਹ ਹੋ ਜਾਂਦੀਆਂ ਹਨ। ਹੁਣ ਇੱਥੇ ਵਿਆਹ ਚ ਸ਼ਗਨ ਲਈ ਫਲਾਂ ਦੀ ਟੋਕਰੀ ਲੈਣ ਗਏ ਨੌਜਵਾਨ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਰਹੱਦੀ ਇਲਾਕੇ ਜਿਲ੍ਹਾ ਅਮ੍ਰਿਤਸਰ ਦੀ ਹੱਦ ਅੰਦਰ ਆਉਦੇ ਪਿੰਡ ਰਾਏਪੁਰ ਤੋਂ ਸਾਹਮਣੇ ਆਈ ਹੈ।

ਜਿੱਥੇ ਪਿੰਡ ਵਿਚ ਇਕ ਪਰਿਵਾਰ ਦੇ ਘਰ ਚੱਲ ਰਹੇ ਵਿਆਹ ਸਮਾਗਮ ਵਿੱਚ ਉਸ ਸਮੇਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ, ਜਦੋਂ ਵਿਆਹ ਵਾਲੀ ਲੜਕੀ ਦੇ ਸ਼ਗਨ ਵਾਸਤੇ ਫਲਾਂ ਦੀ ਟੋਕਰੀ ਲੈਣ ਗਿਆ ਸੀ। ਉਸ ਸਮੇਂ ਹੀ ਨੌਜਵਾਨ ਜਗਰੂਪ ਦਾ ਟਰੈਕਟਰ ਰਸਤੇ ਵਿਚ ਪਲਟ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਜਗਰੂਪ ਬਚ ਨਹੀਂ ਸਕਿਆ।

ਰਾਹਗੀਰ ਲੋਕਾਂ ਵੱਲੋਂ ਜਿੱਥੇ ਉਸ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕਾਮਯਾਬ ਨਾ ਹੋ ਸਕੇ। ਉਧਰ ਘਰ ਵਿਚ ਵਿਆਹ ਨੂੰ ਲੈ ਕੇ ਖੁਸ਼ੀਆਂ ਗਮ ਵਿਚ ਬਦਲ ਗਈਆਂ ਜਦੋਂ ਖ਼ਬਰ ਮਿਲੀ ਕਿ ਜਗਰੂਪ ਦਾ ਐਕਸੀਡੈਂਟ ਹੋ ਗਿਆ ਹੈ। ਉਸ ਸਮੇਂ ਹੀ ਪਰਿਵਾਰ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਅਤੇ ਪੂਰਾ ਪਰਿਵਾਰ ਸਦਮੇ ਵਿੱਚ ਹੈ। ਘਰ ਵਿਚ ਕੁਝ ਪਲਾਂ ਵਿਚ ਹੀ ਮਾਤਮ ਛਾ ਗਿਆ। ਇਸ ਘਟਨਾ ਦੇ ਕਾਰਨ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ।



error: Content is protected !!