ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿਥੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉੱਥੇ ਹੀ ਇਕ ਤੋਂ ਬਾਅਦ ਇਕ ਦਿਲ ਨੂੰ ਦਹਿਲਾ ਦੇਣ ਵਾਲੀਆਂ ਦੁਖਦਾਈ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਸਾਹਮਣੇ ਆਉਣ ਵਾਲੀਆਂ ਇਨ੍ਹਾਂ ਦੁਖਦਾਈ ਖਬਰਾਂ ਦੇ ਕਾਰਨ ਜਿੱਥੇ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਉੱਥੇ ਹੀ ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਜਿੱਥੇ ਬਹੁਤ ਸਾਰੀਆਂ ਹਸਤੀਆਂ ਦੀ ਮੌਤ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਹੋਈ ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਅਚਾਨਕ ਹੀ ਵਾਪਰਨ ਕਰਨ ਵਾਲੇ ਕਈ ਹੋਰ ਹਾਦਸਿਆਂ ਦੇ ਕਾਰਨ ਵੀ ਹੋ ਰਹੀ ਹੈ,ਅਜਿਹੀਆਂ ਮੌਤਾਂ ਦਾ ਅਸਰ ਦੇਸ਼ ਦੇ ਹਾਲਾਤਾਂ ਉਪਰ ਵੀ ਪੈਂਦਾ ਹੈ। ਹੁਣ ਪੰਜਾਬੀ ਸੰਗੀਤ ਜਗਤ ਵਿਚ ਹੋਈ ਚੋਟੀ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ, ਜਿੱਥੇ ਇਸ ਮਾਤਮ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਨਾਲ ਜੁੜੀ ਹੋਈ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਸੰਗੀਤ ਜਗਤ ਨੂੰ ਉਸ ਸਮੇਂ ਵੱਡਾ ਘਾਟਾ ਪਿਆ ਜਦੋਂ ਉੱਘੇ ਗੀਤਕਾਰ ਬਾਬੂ ਸਿੰਘ ਮਾਨ ਮਰਾੜਾਂ ਵਾਲਿਆਂ ਦੇ ਬੇਟੇ ਤੇ ਫ਼ਿਲਮ ਨਿਰਦੇਸ਼ਕ ਅਮਿਤੋਜ ਮਾਨ ਦੇ ਭਰਾ ਰਵੀ ਪ੍ਰਕਾਸ਼ ਮਾਨ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਖਬਰ ਸੁਣਦੇ ਹੀ ਪੰਜਾਬੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ।

ਗੀਤਕਾਰ ਬਾਬੂ ਸਿੰਘ ਮਾਨ ਮਰਾੜਾਂ ਵਾਲਿਆਂ ਦੇ ਬੇਟੇ ਤੇ ਫ਼ਿਲਮ ਨਿਰਦੇਸ਼ਕ ਅਮਿਤੋਜ ਮਾਨ ਦੇ ਭਰਾ ਰਵੀ ਪ੍ਰਕਾਸ਼ ਮਾਨ ਦਾ ਦੇਹਾਂਤ ਹੋਣ ਦੀ ਖਬਰ ਮਿਲਦੇ ਹੀ ਵੱਖ ਵੱਖ ਸ਼ਖਸੀਅਤਾਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਅਚਨਚੇਤ ਹੋਈ ਇਸ ਮੌਤ ਨੂੰ ਲੈ ਕੇ ਜਿੱਥੇ ਵੱਖ-ਵੱਖ ਹਸਤੀਆਂ ਵੱਲੋਂ ਦੁੱਖ ਜ਼ਾਹਿਰ ਕੀਤਾ ਗਿਆ ਉਥੇ ਹੀ ਪਰਿਵਾਰ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

Home ਤਾਜਾ ਜਾਣਕਾਰੀ ਪੰਜਾਬੀ ਸੰਗੀਤ ਜਗਤ ਚ ਪਿਆ ਮਾਤਮ ਹੋਈ ਚੋਟੀ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ

ਤਾਜਾ ਜਾਣਕਾਰੀ
ਪੰਜਾਬੀ ਸੰਗੀਤ ਜਗਤ ਚ ਪਿਆ ਮਾਤਮ ਹੋਈ ਚੋਟੀ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ
ByadminFebruary 26, 2022Comments Off on ਪੰਜਾਬੀ ਸੰਗੀਤ ਜਗਤ ਚ ਪਿਆ ਮਾਤਮ ਹੋਈ ਚੋਟੀ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ
Previous Postਪੰਜਾਬ ਚ ਇਥੇ ਵਿੱਦਿਆਰਥੀਆਂ ਨਾਲ ਭੱਰੀ ਬੱਸ ਦਾ ਹੋਇਆ ਭਿਆਨਕ ਐਕਸੀਡੈਂਟ – ਮਚੀ ਹਾਹਾਕਾਰ
Next Postਪੰਜਾਬ : ਵਿਆਹ ਚ ਸ਼ਗਨ ਲਈ ਫਲਾਂ ਦੀ ਟੋਕਰੀ ਲੈਣ ਗਿਆ ਵਾਪਰ ਗਿਆ ਭਾਣਾ ਹੋਇਆ ਮੌਤ ਦਾ ਤਾਂਡਵ