=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਯੂਕ੍ਰੇਨ ਰੂਸ ਜੰਗ ਵਿਚਕਾਰ ਅਮਰੀਕਾ ਨੇ ਹੁਣ ਦਿੱਤਾ ਇਹ ਵੱਡਾ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਬੀਤੇ ਕੁਝ ਮਹੀਨਿਆਂ ਤੋਂ ਜਿਥੇ ਲਗਾਤਾਰ ਰੂਸ ਦੇ ਯੂਕਰੇਨ ਉੱਪਰ ਹਮਲਾਵਰ ਰੁੱਖ ਨੂੰ ਦੇਖਦਿਆਂ ਹੋਇਆ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਨੂੰ ਹਮਲਾ ਕਰਨ ਤੋਂ ਰੋਕਿਆ ਜਾ ਰਿਹਾ ਸੀ। ਉਥੇ ਹੀ ਰੂਸ ਵੱਲੋਂ ਲਗਾਤਾਰ ਆਖਿਆ ਜਾ ਰਿਹਾ ਸੀ ਕਿ ਉਸ ਦੀਆਂ ਸੈਨਾਵਾਂ ਸਰਹੱਦ ਦੇ ਕੋਲ ਅਭਿਆਸ ਕਰ ਰਹੀਆਂ ਹਨ। ਪਰ ਕੁਝ ਦਿਨ ਪਹਿਲਾਂ ਹੀ ਅਚਾਨਕ ਰੂਸ ਵੱਲੋਂ ਯੂਕਰੇਨ ਉਪਰ ਹਮਲਾ ਕਰ ਦਿੱਤਾ ਗਿਆ ਅਤੇ ਜਿਸ ਦੀ ਜਾਣਕਾਰੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਜਨਤਕ ਕੀਤੀ ਗਈ। ਰੂਸ ਵੱਲੋਂ ਜਿਥੇ ਅਜੇ ਵੀ ਲਗਾਤਾਰ ਯੂਕ੍ਰੇਨ ਉਪਰ ਹਮਲੇ ਕੀਤੇ ਜਾ ਰਹੇ ਹਨ ਉਥੇ ਹੀ ਅਮਰੀਕਾ ਕੈਨੇਡਾ ਅਤੇ ਹੋਰ ਬਹੁਤ ਸਾਰੇ ਦੇਸ਼ਾਂ ਵੱਲੋਂ ਇਸ ਘਟਨਾ ਨੂੰ ਲੈ ਕੇ ਰੂਸ ਦੀ ਨਿੰਦਾ ਕੀਤੀ ਜਾ ਰਹੀ ਹੈ।

ਯੂਕ੍ਰੇਨ ਵਿਚ ਜਿਥੇ ਸਥਿਤੀ ਇਸ ਸਮੇਂ ਕਾਫੀ ਗੰਭੀਰ ਹੈ ਉਥੇ ਹੀ ਬਹੁਤ ਸਾਰੇ ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸਰਹੱਦਾਂ ਉਪਰ ਬਹੁਤ ਸਾਰੇ ਸੈਨਿਕ ਵੀ ਸ਼ਹੀਦ ਹੋ ਚੁੱਕੇ ਹਨ। ਯੂਕ੍ਰੇਨ ਦੀ ਇਸ ਮੰਦਭਾਗੀ ਹਾਲਤ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਰੋਸ ਪ੍ਰਗਟਾਇਆ ਜਾ ਰਿਹਾ ਹੈ। ਹੁਣ ਯੂਕਰੇਨ ਰੂਸ ਜੰਗ ਵਿਚਕਾਰ ਅਮਰੀਕਾ ਵੱਲੋਂ ਇਹ ਵੱਡਾ ਹੁਕਮ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਬੇਲਾਰੂਸ ਵਿੱਚ ਆਪਣੇ ਰਾਜਦੂਤ ਵਾਪਸ ਬੁਲਾਉਣ ਅਤੇ ਦੂਤਘਰ ਬੰਦ ਕਰਨ ਦਾ ਆਦੇਸ਼ ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਦਿੱਤਾ ਗਿਆ ਹੈ।

ਜਿੱਥੇ ਦੂਤਘਰਾਂ ਨੂੰ ਬੰਦ ਕੀਤੇ ਜਾਣ ਦਾ ਆਦੇਸ਼ ਦਿੱਤਾ ਗਿਆ ਹੈ ਉਥੇ ਹੀ ਉਨ੍ਹਾਂ ਕਰਮਚਾਰੀਆਂ ਨੂੰ ਵਾਪਸ ਆਉਣ ਵਾਸਤੇ ਵੀ ਆਖਿਆ ਗਿਆ ਹੈ ਜੋ ਗ਼ੈਰ-ਜ਼ਰੂਰੀ ਕਰਮਚਾਰੀ ਹਨ। ਇਸ ਸਮੇਂ ਜਿਥੇ ਰੂਸੀ ਫੌਜਾਂ ਵੱਲੋਂ ਲਗਾਤਾਰ ਯੂਕ੍ਰੇਨ ਉਪਰ ਹਮਲੇ ਕੀਤੇ ਜਾ ਰਹੇ ਹਨ।

ਉਥੇ ਹੀ ਸਭ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਦੀ ਸੁਰੱਖਿਆ ਪ੍ਰਤੀ ਵੀ ਕਦਮ ਚੁੱਕੇ ਜਾ ਰਹੇ ਹਨ। ਜਿੱਥੇ ਵੱਖ ਵੱਖ ਦੇਸ਼ਾਂ ਦੇ ਬਹੁਤ ਸਾਰੇ ਨਾਗਰਿਕਾਂ ਵਾਪਸ ਚਲੇ ਗਏ ਹਨ ਉਥੇ ਹੀ ਪੋਲੈਂਡ ਵੱਲੋਂ ਵੀ ਵਿਦਿਆਰਥੀਆਂ ਲਈ ਆਪਣੇ ਦੇਸ਼ ਦੀਆਂ ਸਰਹੱਦਾਂ ਖੋਲ੍ਹ ਦਿੱਤੀਆਂ ਗਈਆਂ ਹਨ। ਪਰ ਹੁਣ ਮਾਸਕੋ ਤੋਂ ਵੀ ਅਮਰੀਕਾ ਵੱਲੋਂ ਆਪਣੇ ਦੂਤ ਘਰ ਦੇ ਸਾਰੇ ਕਰਮਚਾਰੀਆਂ ਨੂੰ ਵਾਪਸ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ। ਜਿੱਥੇ ਉਨਾਂ ਦੇ ਵਾਪਸ ਜਾਣ ਬਾਰੇ ਐਲਾਨ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਕੀਤਾ ਹੈ।




error: Content is protected !!