=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੇ ਬਾਰੇ ਚ ਹੁਣ ਆਈ ਵੱਡੀ ਖਬਰ – ਹੋ ਗਿਆ ਇਹ ਵੱਡਾ ਖੁਲਾਸਾ

ਆਈ ਤਾਜਾ ਵੱਡੀ ਖਬਰ

ਬੇਸ਼ਕ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਫ਼ਿਲਮੀ ਖੇਤਰ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਫਿਲਮੀ ਹਸਤੀਆਂ ਅਜਿਹੀਆਂ ਹਨ ਜਿਨ੍ਹਾਂ ਦਾ ਪਿਛੋਕੜ ਕਿਸੇ ਵੀ ਫਿਲਮਾਂ ਪਰਿਵਾਰ ਨਾਲ ਨਹੀਂ ਰਿਹਾ ਹੈ। ਜਿਨ੍ਹਾਂ ਵੱਲੋਂ ਆਪਣੇ ਦਮ ਤੇ ਆਪਣਾ ਮੁਕਾਮ ਹਾਸਲ ਕੀਤਾ ਗਿਆ ਹੈ। ਜਿੱਥੇ ਇੰਨੇ ਸਾਲ ਤਪੱਸਿਆ ਕਰਨ ਅਤੇ ਮਿਹਨਤ ਕਰਨ ਤੋਂ ਬਾਅਦ ਅੱਜ ਉਹ ਚੋਟੀ ਦੇ ਸਿਤਾਰਿਆਂ ਦੇ ਵਿਚ ਸ਼ਾਮਲ ਹੋ ਗਏ ਹਨ। ਉਹਨਾਂ ਦਾ ਨਾਮ ਅੱਜ ਦੁਨੀਆਂ ਦੇ ਕੋਨੇ-ਕੋਨੇ ਵਿੱਚ ਜਾਣਿਆ ਜਾਂਦਾ ਹੈ। ਜਿੱਥੇ ਅਜਿਹੀਆਂ ਹਸਤੀਆਂ ਫ਼ਿਲਮੀ ਖੇਤਰ ਨੂੰ ਲੈ ਕੇ ਆਏ ਦਿਨ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ ਕਿਉਂਕਿ ਉਨ੍ਹਾਂ ਵੱਲੋਂ ਜਿੱਥੇ ਬਹੁਤ ਸਾਰੀਆਂ ਫ਼ਿਲਮਾਂ ਵਿੱਚ ਕੰਮ ਕੀਤਾ ਜਾਂਦਾ ਹੈ ਅਤੇ ਉਨਾਂ ਵੱਲੋਂ ਨਿਭਾਈਆਂ ਗਈਆਂ ਭੂਮਿਕਾਵਾਂ ਨੂੰ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ।

ਉਥੇ ਹੀ ਅਜਿਹੀਆਂ ਹਸਤੀਆਂ ਕਈ ਵਾਰ ਆਪਣੀ ਨਿੱਜੀ ਜ਼ਿੰਦਗੀ ਅਤੇ ਆਪਣੇ ਪਰਿਵਾਰਕ ਮਾਮਲਿਆਂ ਨੂੰ ਲੈ ਕੇ ਵਿਵਾਦਾਂ ਦੇ ਵਿਚ ਫਸ ਜਾਂਦੀਆਂ ਹਨ। ਹੁਣ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਖੁਲਾਸਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਮਹੀਨੇ ਜਿਥੇ ਫ਼ਿਲਮੀ ਅਦਾਕਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਡਰੱਗਜ਼ ਮਾਮਲੇ ਦੇ ਤਹਿਤ ਹਿਰਾਸਤ ਵਿਚ ਲਿਆ ਗਿਆ ਸੀ। ਜਿੱਥੇ ਉਨ੍ਹਾਂ ਨੂੰ ਇਸ ਮਾਮਲੇ ਦੇ ਚਲਦਿਆਂ ਹੋਇਆਂ 28 ਦਿਨਾਂ ਲਈ ਜੇਲ ਵਿਚ ਰਹਿਣਾ ਪਿਆ ਸੀ।

ਉਥੇ ਹੀ ਫਿਰ ਉਨ੍ਹਾਂ ਨੂੰ ਜ਼ਮਾਨਤ ਵੀ ਬੰਬੇ ਹਾਈਕੋਰਟ ਵੱਲੋਂ ਦੇ ਦਿੱਤੀ ਗਈ ਸੀ। ਉਨ੍ਹਾਂ ਨੂੰ ਉਸ ਸਮੇਂ ਹਿਰਾਸਤ ਵਿਚ ਲਿਆ ਗਿਆ ਸੀ ਜਦੋਂ ਐਨ ਸੀ ਬੀ ਦੀ ਟੀਮ ਵੱਲੋਂ 3 ਅਕਤੂਬਰ 2021 ਨੂੰ ਕਰੂਜ਼ ਤੇ ਛਾਪੇਮਾਰੀ ਕੀਤੀ ਗਈ ਸੀ। ਉਸ ਸਮੇਂ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਪਾਰਟੀ ਦੇ ਵਿਚ ਇਸ ਲਈ ਹਿਰਾਸਤ ਵਿਚ ਲਿਆ ਗਿਆ ਸੀ ਕਿਉਂਕਿ ਉਹ ਪਾਰਟੀ ਡਰੱਗਜ਼ ਪਾਰਟੀ ਚੱਲ ਰਹੀ ਸੀ।

ਉੱਥੇ ਹੀ ਹੁਣ ਆਰਿਆਨ ਖਾਨ ਦੇ ਮਾਮਲੇ ਨਾਲ ਜੁੜੀ ਹੋਈ ਨਵੀਂ ਜਾਣਕਾਰੀ ਸਾਹਮਣੇ ਆਈ ਹੈ, ਜਿੱਥੇ ਦੱਸਿਆ ਗਿਆ ਹੈ ਕਿ ਆਰੀਅਨ ਖਾਨ ਦੇ ਖਿਲਾਫ ਇਸ ਮਾਮਲੇ ਵਿਚ ਕੋਈ ਵੀ ਪੁਖਤਾ ਸਬੂਤ ਨਹੀਂ ਮਿਲੇ ਹਨ। ਜਿਸ ਤੋਂ ਇਹ ਸਾਬਤ ਹੋ ਸਕੇ ਕਿ ਉਨ੍ਹਾਂ ਦੇ ਸੰਬੰਧ ਕਿਸੇ ਅੰਤਰਰਾਸ਼ਟਰੀ ਡਰੱਗ ਤਸਕਰੀ ਮਾਮਲੇ ਨਾਲ ਹਨ।




error: Content is protected !!