=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਬੋਲੀਵੁਡ ਅਦਾਕਾਰ ਦੇ ਲੱਗੀ ਗੰਭੀਰ ਸੱਟ ਕਰਾਇਆ ਗਿਆ ਹਸਪਤਾਲ ਦਾਖਲ, ਹੋਇਆ ਅਪ੍ਰੇਸ਼ਨ

ਆਈ ਤਾਜਾ ਵੱਡੀ ਖਬਰ

ਬੀਤੇ 2 ਸਾਲਾਂ ਦੇ ਵਿੱਚ ਜਿੱਥੇ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਈਆਂ ਅਤੇ ਜਿਨ੍ਹਾਂ ਨੂੰ ਕਈ ਵਾਰ ਹਸਪਤਾਲਾਂ ਦੇ ਵਿੱਚ ਵੀ ਜਾਣਾ ਪਿਆ ਅਤੇ ਦਾਖਲ ਹੋਣਾ ਪਿਆ। ਬਹੁਤ ਸਾਰੀਆਂ ਹਸਤੀਆਂ ਵੱਲੋਂ ਜਿਥੇ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਉਪਰ ਜਿੱਤ ਹਾਸਲ ਕੀਤੀ ਗਈ ਅਤੇ ਫਿਰ ਤੋਂ ਆਪਣੀ ਜ਼ਿੰਦਗੀ ਨੂੰ ਮੁੜ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਉਥੇ ਹੀ ਵਾਪਰਣ ਵਾਲੇ ਸੜਕ ਹਾਦਸਿਆ ਬਿਮਾਰੀਆਂ ਅਤੇ ਅਚਾਨਕ ਵਾਪਰ ਜਾਣ ਵਾਲੇ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੀਆਂ ਹਸਤੀਆਂ ਵੀ ਆਏ ਦਿਨ ਚਰਚਾ ਦੇ ਵਿੱਚ ਬਣ ਜਾਂਦੀਆਂ ਹਨ। ਜਿਨ੍ਹਾਂ ਨੂੰ ਕਈ ਵਾਰ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਬਹੁਤ ਸਾਰੀਆਂ ਫਿਲਮੀ ਹਸਤੀਆਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਜਾਂਦੀਆਂ ਹਨ। ਜਿਨ੍ਹਾਂ ਨੂੰ ਸੁਣ ਕੇ ਉਨ੍ਹਾਂ ਦੇ ਪ੍ਰਸੰਸਕ ਵੀ ਹੈਰਾਨ ਰਹਿ ਜਾਂਦੇ ਹਨ।

ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰ ਦੇ ਲੱਗੀ ਗੰਭੀਰ ਸੱਟ ਅਤੇ ਕਰਾਇਆ ਗਿਆ ਹਸਪਤਾਲ ਦਾਖਲ ਜਿੱਥੇ ਇਹ ਅਪਰੇਸ਼ਨ ਹੋਇਆ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਫਿਲਮੀ ਅਦਾਕਾਰ ਰਣਦੀਪ ਹੁੱਡਾ ਨੂੰ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ 1 ਮਾਰਚ ਨੂੰ ਦਾਖ਼ਲ ਕਰਵਾਇਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਉਹ ਇੱਕ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਸਨ। ਉੱਥੇ ਹੀ ਸ਼ੂਟਿੰਗ ਦੌਰਾਨ ਉਨ੍ਹਾਂ ਦੇ ਗੋਡੇ ਉਪਰ ਸੱਟ ਲੱਗ ਗਈ ਜਿਸ ਕਾਰਨ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਤੁਰੰਤ ਹੀ ਹਸਪਤਾਲ ਦਾਖ਼ਲ ਕਰਵਾਉਣਾ ਪਿਆ।

ਜਿੱਥੇ ਇਸ ਸੱਟ ਨੂੰ ਦੇਖਦਿਆ ਹੋਇਆ ਹਸਪਤਾਲ ਵਿੱਚ ਉਨ੍ਹਾਂ ਦੇ ਗੋਡੇ ਦਾ ਅਪ੍ਰੇਸ਼ਨ ਕੀਤਾ ਗਿਆ ਹੈ ਅਤੇ ਉਹ ਬਿਲਕੁਲ ਠੀਕ ਹਨ ਅਤੇ ਜੇਰੇ ਇਲਾਜ ਇਲਾਜ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਇੱਕ ਸਰਜਰੀ 2020 ਵਿੱਚ ਹੋਈ ਸੀ। ਜਦੋਂ ਉਨ੍ਹਾਂ ਦੇ ਪੈਰ ਤੇ ਸੱਟ ਲੱਗ ਜਾਣ ਕਾਰਨ ਆਪ੍ਰੇਸ਼ਨ ਕੀਤਾ ਗਿਆ ਸੀ।

ਕਿਉਂਕਿ 2008 ਦੇ ਵਿਚ ਇੱਕ ਪੋਲੋ ਗੇਮ ਖੇਡਦੇ ਹੋਏ ਉਨ੍ਹਾਂ ਦਾ ਘੋੜਾ ਫਿਸਲ ਗਿਆ ਸੀ ਜਿਸ ਕਾਰਨ ਉਨ੍ਹਾਂ ਦੇ ਸੱਜੇ ਪੈਰ ਤੇ ਡਿੱਗਿਆ ਸੀ। ਪੈਰ ਦੀ ਇਨਫੈਕਸ਼ਨ ਵਧਣ ਤੋਂ ਬਾਅਦ ਅਪਰੇਸ਼ਨ ਕਰਵਾਉਣਾ ਪਿਆ ਸੀ। ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਮਿਲਣ ਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।




error: Content is protected !!