=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕਲਯੁਗੀ ਪਿਓ ਨੇ 7 ਦਿਨਾਂ ਦੀ ਧੀ ਨੂੰ ਮਾਰੀਆਂ 5 ਗੋਲੀਆਂ ਕਾਰਨ ਜਾਣ ਸਭ ਰਹਿ ਗਏ ਹੈਰਾਨ

ਆਈ ਤਾਜਾ ਵੱਡੀ ਖਬਰ 

ਦੁਨੀਆਂ ਵਿੱਚ ਬਹੁਤ ਸਾਰੇ ਅਜਿਹੇ ਮਾਪੇ ਹੁੰਦੇ ਹਨ ਜੋ ਔਲਾਦ ਲਈ ਤਰਸਦੇ ਵੇਖੇ ਜਾਂਦੇ ਹਨ। ਕਿਉਂਕਿ ਬਹੁਤ ਸਾਰੇ ਮਾਪਿਆਂ ਵੱਲੋਂ ਜਿੱਥੇ ਕਈ ਸਾਲਾਂ ਤੱਕ ਆਪਣੀ ਔਲਾਦ ਹੋਣ ਦਾ ਇੰਤਜ਼ਾਰ ਕੀਤਾ ਜਾਂਦਾ ਹੈ ਉਥੇ ਹੀ ਬਹੁਤ ਸਾਰੇ ਮਾਪਿਆਂ ਵੱਲੋਂ ਜਿਥੇ ਕਈ ਬੱਚਿਆਂ ਨੂੰ ਗੋਦ ਲਿਆ ਜਾਂਦਾ ਹੈ। ਉਥੇ ਹੀ ਕੁਝ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਬੱਚਿਆਂ ਦੇ ਆਪਣੇ ਹੀ ਮਾਪਿਆਂ ਵੱਲੋਂ ਦੇ ਦਿੱਤਾ ਜਾਂਦਾ ਹੈ ਜਿੱਥੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਅਪਰਾਧਿਕ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ, ਜਿਨ੍ਹਾਂ ਵਿਚ ਮਾਪਿਆਂ ਵੱਲੋਂ ਵੀ ਆਪਣੇ ਬੱਚਿਆਂ ਨੂੰ ਮੌਤ ਦੇ ਘਾਟ ਉਤਾਰੇ ਜਾਣ ਦਾ ਮਾਮਲਾ ਸ਼ਾਮਲ ਹੁੰਦਾ ਹੈ।

ਅਜਿਹੀਆਂ ਘਟਨਾਵਾਂ ਬਹੁਤ ਸਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਦਿਲ ਵਿੱਚ ਡਰ ਵੀ ਪੈਦਾ ਕਰਦੀਆਂ ਹਨ। ਜਿੱਥੇ ਕੁਝ ਅਪਰਾਧੀ ਬਿਰਤੀ ਵਾਲੇ ਲੋਕਾਂ ਵੱਲੋਂ ਕਈ ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਉਥੇ ਹੀ ਆਪਣੇ ਬੱਚਿਆਂ ਨਾਲ ਵੀ ਅਜਿਹਾ ਕਰਨ ਤੋਂ ਸੰਕੋਚ ਨਹੀਂ ਕੀਤਾ ਜਾਂਦਾ। ਹੁਣ ਇਕ ਸੱਤ ਦਿਨਾਂ ਦੀ ਧੀ ਨੂੰ ਕਲਯੁਗੀ ਪਿਓ ਵੱਲੋਂ ਪੰਜ ਗੋਲੀਆਂ ਮਾਰੀਆਂ ਗਈਆਂ ਹਨ ਜਿਸ ਬਾਰੇ ਸੁਣ ਕੇ ਸਭ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਮਾਮਲਾ ਪੰਜਾਬ ਦੇ ਗੁਆਂਢੀ ਮੁਲਕ ਪਾਕਿਸਤਾਨ ਦੇ ਸੂਬੇ ਪੰਜਾਬ ਅਧੀਨ ਆਉਣ ਵਾਲੇ ਜ਼ਿਲ੍ਹੇ ਮੀਆਂਵਾਲੀ ਤੋਂ ਸਾਹਮਣੇ ਆਇਆ ਹੈ।

ਜਿੱਥੇ ਇਕ ਪਿਤਾ ਸ਼ਾਹਜੇਬ ਵੱਲੋਂ ਆਪਣੀ 7 ਦਿਨਾਂ ਦੀ ਮਾਸੂਮ ਧੀ ਉੱਪਰ ਪੰਜ ਗੋਲ਼ੀਆਂ ਵਰ੍ਹਾ ਦਿੱਤੀਆਂ ਗਈਆਂ। ਜਿਸ ਕਾਰਨ ਉਸ ਮਾਸੂਮ ਬੱਚੀ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਪਿਤਾ ਸ਼ਾਹਜੇਬ ਵੱਲੋਂ ਬੇਟੀ ਦੇ ਪੈਦਾ ਹੋਣ ਤੇ ਜਿਥੇ ਗੁੱਸੇ ਵਿਚ ਇਕ ਕਦਮ ਚੁੱਕਿਆ ਗਿਆ ਹੈ। ਉਸ ਵੱਲੋਂ ਧੀ ਦਾ ਜਨਮ ਹੋਣ ਤੇ ਗੁੱਸਾ ਕੀਤਾ ਗਿਆ ਸੀ ਕਿ ਉਸ ਦੇ ਘਰ ਵਿੱਚ ਪਹਿਲਾ ਬੱਚਾ ਪੁੱਤਰ ਕਿਉਂ ਨਹੀਂ ਪੈਦਾ ਹੋਇਆ।

ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਜਿੱਥੇ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਉਥੇ ਹੀ ਪੁਲੀਸ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕੀਤਾ ਜਿੱਥੇ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਉਥੇ ਹੀ ਪੁਲੀਸ ਵੱਲੋਂ ਕਈ ਜਗ੍ਹਾ ਤੇ ਛਾਪੇਮਾਰੀ ਕਰਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ਉਪਰ ਵੀ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।




error: Content is protected !!