=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਹੋਈ ਆਪ ਦੀ ਧਮਾਕੇਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵਲੋਂ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕੱਲ੍ਹ ਪੰਜਾਬ ਭਰ ਦੇ ਵਿੱਚ ਆਮ ਆਦਮੀ ਪਾਰਟੀ ਨੇ ਰਵਾਇਤੀ ਪਾਰਟੀਆਂ ਨੂੰ ਝਾੜੂ ਦੇ ਨਾਲ ਹਰਾ ਕੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ । ਜਿਸ ਦੇ ਚਲਦੇ ਹੁਣ ਆਮ ਆਦਮੀ ਪਾਰਟੀ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ । ਪੰਜਾਬੀਆਂ ਨੂੰ ਵੀ ਬਹੁਤ ਸਾਰੀਆਂ ਉਮੀਦਾਂ ਹਨ ਕਿ ਆਮ ਆਦਮੀ ਪਾਰਟੀ ਅਗਲੇ ਪੰਜ ਸਾਲਾਂ ਵਿੱਚ ਪੰਜਾਬ ਦਾ ਸੁਧਾਰ ਕਰੇਗੀ l ਹਾਲਾਂਕਿ ਇਹ ਉਮੀਦਾਂ ਕਿੰਨੀਆਂ ਕੁ ਸੱਚ ਹੁੰਦੀਆਂ ਨੇ ਇਹ ਤਾਂ ਆਉਣ ਵਾਲੇ ਦਿਨ ਹੀ ਦੱਸਣਗੇ l ਪਰ ਲਗਾਤਾਰ ਆਮ ਆਦਮੀ ਪਾਰਟੀ ਨੂੰ ਇਸ ਵੱਡੀ ਜਿੱਤ ਕਾਰਨ ਵਧਾਈਆਂ ਮਿਲੀਆਂ ਹਨ l

ਇਸੇ ਵਿਚਕਾਰ ਹੁਣ ਦੇਸ਼ ਦੇ ਪ੍ਰਧਾਨਮੰਤਰੀ ਮੋਦੀ ਨੇ ਵੀ ਆਮ ਆਦਮੀ ਪਾਰਟੀ ਦੀ ਇਸ ਇਤਿਹਾਸਿਕ ਜਿੱਤ ਕਾਰਨ ਉਨ੍ਹਾਂ ਨੂੰ ਵਧਾਈ ਦਿੱਤੀ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਬਾਬਤ ਇਕ ਟਵੀਟ ਕੀਤਾ ਗਿਆ ਤੇ ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਮੈਂ ਆਮ ਆਦਮੀ ਪਾਰਟੀ ਨੂੰ ਪੰਜਾਬ ਚੋਣਾਂ ਚ ਜਿੱਤ ਦੇ ਲਈ ਵਧਾਈ ਦੇਣਾ ਚਾਹੁੰਦਾ ਹਾਂ ਤੇ ਮੈਂ ਪੰਜਾਬ ਦੀ ਭਲਾਈ ਲਈ ਕੇਂਦਰ ਤੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਵਾਉਂਦਾ ਹਾ । ਜ਼ਿਕਰਯੋਗ ਹੈ ਕਿ ਕੱਲ ਪੰਜਾਬ ਭਰ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਗਏ ਜਿਸ ਤੇ ਪੂਰੇ ਪੰਜਾਬ ਭਰ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ ।

ਪਰ ਜਿਵੇਂ ਹੀ ਆਮ ਆਦਮੀ ਪਾਰਟੀ ਨੇ ਇਨ੍ਹਾਂ ਚੋਣਾਂ ਵਿੱਚ ਜਿੱਤ ਹਾਸਿਲ ਕੀਤੀ , ਜਿਸ ਤੇ ਪੂਰੇ ਪੰਜਾਬ ਭਰ ਵਿੱਚ ਇੱਕ ਖ਼ੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ , ਹਰ ਕਿਸੇ ਤੇ ਵੱਲੋਂ ਨੱਚ ਟੱਪ ਕੇ ਤੇ ਢੋਲ ਵਜਾ ਕੇ ਆਪਣੇ ਆਪਣੇ ਹਲਕੇ ਦੇ ਲੀਡਰਾਂ ਦਾ ਸੁਆਗਤ ਕੀਤਾ ਗਿਆ ਅਤੇ ਨਾਲ ਹੀ ਇਨ੍ਹਾਂ ਜੇਤੂ ਲੀਡਰਾਂ ਵਲੋਂ ਆਪਣੇ ਆਪਣੇ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਆਪਣੇ ਹਲਕੇ ਵਿੱਚ ਵਿਕਾਸ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ । ਜ਼ਿਕਰਯੋਗ ਹੈ ਕਿ ਪਿਛਲੇ ਛੇ ਮਹੀਨਿਆਂ ਤੋਂ ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਹਰ ਇੱਕ ਪਾਰਟੀ ਕਰਨ ਵਿੱਚ ਰੁੱਝੀ ਹੋਈ ਸੀ l

ਵੱਖੋ ਵੱਖਰੇ ਤਰੀਕੇ ਨਾਲ ਲੀਡਰਾਂ ਵੱਲੋਂ ਵੋਟਰਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਜਾਰੀ ਸੀ l ਪਰ ਜਿਵੇਂ ਹੀ ਕੱਲ੍ਹ ਨਤੀਜੇ ਸਾਹਮਣੇ ਆਏ ਸਭ ਨੂੰ ਹੀ ਹੈਰਾਨ ਕਰ ਦੇਣ ਵਾਲੀ ਸੀ ਕਿ ਆਮ ਆਦਮੀ ਪਾਰਟੀ ਨੂੰ ਏਨੀਆਂ ਜ਼ਿਆਦਾ ਸੀਟਾਂ ਮਿਲੀਆਂ ਹਨ ਤੇ ਪੰਜਾਬ ਦੇ ਇਤਿਹਾਸ ਵਿਚ ਇਹ ਵੱਡੀ ਜਿੱਤ ਹਾਸਲ ਕੀਤੀ ਹੈ ।




error: Content is protected !!