=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪੰਜਾਬ ਦੇ ਧਾਕੜ ਲੀਡਰ ਰਾਣਾ ਗੁਰਜੀਤ ਸਿੰਘ ਦੇ ਘਰੇ ਪਿਆ ਮਾਤਮ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਅਜੇ ਹੋਈਆਂ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਜਿੱਤ ਦੀਆਂ ਗੱਲਾਂ ਹੋ ਰਹੀਆਂ ਹਨ। ਜਿੱਥੇ ਆਮ ਆਦਮੀ ਪਾਰਟੀ ਵੱਲੋਂ ਵੱਡੀ ਗਿਣਤੀ ਵਿੱਚ ਜਿੱਤ ਹਾਸਲ ਕੀਤੀ ਗਈ ਹੈ। ਇਸ ਇਤਿਹਾਸਕ ਜਿੱਤ ਨੂੰ ਲੈ ਕੇ ਜਿੱਥੇ ਬਹੁਤ ਸਾਰੀਆਂ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਰਾਜਨੀਤੀ ਨਾਲ ਜੁੜੀਆਂ ਹੋਈਆਂ ਕਈ ਦੁਖਦਾਈ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਜਨੀਤੀ ਖੇਤਰ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਪੰਜਾਬ ਦੇ ਧਾਕੜ ਲੀਡਰ ਰਾਣਾ ਗੁਰਜੀਤ ਸਿੰਘ ਦੇ ਘਰੇ ਪਿਆ ਮਾਤਮ ਹੋਈ ਮੌਤ, ਜਿਸ ਦੀ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਨੀਤੀ ਵਿਚ ਆਪਣੀ ਖ਼ਾਸ ਥਾ ਰੱਖਣ ਵਾਲੇ ਰਾਣਾ ਗੁਰਜੀਤ ਸਿੰਘ ਦੇ ਘਰ ਹੁਣ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨੇ ਰਾਜਨੀਤੀ ਜਗਤ ਵਿਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ। ਇਸ ਬਾਰੇ ਰਾਣਾ ਗੁਰਜੀਤ ਸਿੰਘ ਵੱਲੋਂ ਖੁਦ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿੱਥੇ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਬਹੁਤ ਹੀ ਸਤਿਕਾਰਯੋਗ ਵੱਡੇ ਭਰਾ ਰਾਣਾ ਮਹਿੰਦਰਜੀਤ ਸਿੰਘ ਉਨ੍ਹਾਂ ਦੇ ਪਰਵਾਰ ਅਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ।

ਜਿਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹਨਾਂ ਦੇ ਭਰਾ ਰਾਣਾ ਮਹਿੰਦਰਜੀਤ ਸਿੰਘ ਦਾ ਅੰਤਿਮ ਸੰਸਕਾਰ ਕੱਲ੍ਹ ਨੂੰ ਉਤਰਾਖੰਡ ਦੇ ਬਾਜ਼ਪੁਰ ਵਿੱਚ 11 ਵਜੇ ਕੀਤਾ ਜਾਵੇਗਾ। ਜਿੱਥੇ ਉਨ੍ਹਾਂ ਵੱਲੋਂ ਸਾਰਿਆਂ ਨੂੰ ਇਸ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਹੈ।

ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਦੇਹਾਂਤ ਉਪਰ ਸ਼ਰਧਾਂਜਲੀ ਸਮਾਰੋਹ ਕਪੂਰਥਲਾ ਦੇ ਵਿੱਚ ਕੀਤਾ ਜਾਵੇਗਾ। ਜਿਸ ਬਾਰੇ ਸਾਰਿਆ ਨੂੰ ਜਾਣਕਾਰੀ ਦੇ ਦਿੱਤੀ ਜਾਵੇਗੀ। ਉਨ੍ਹਾਂ ਵੱਲੋਂ ਜਾਰੀ ਕੀਤੀ ਗਈ ਇਸ ਦੁਖਦਾਈ ਖ਼ਬਰ ਦੀ ਜਾਣਕਾਰੀ ਮਿਲਦੇ ਹੀ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।




error: Content is protected !!