=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਗਾਇਕ ਗੈਰੀ ਸੰਧੂ ਨੇ ਸਿੱਧੂ ਮੂਸੇਵਾਲਾ ਦੀ ਕਰਾਰੀ ਹਰ ਤੋਂ ਬਾਅਦ ਕੀਤਾ ਅਜਿਹਾ ਕੰਮ ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ 

ਇਸ ਵਾਰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਜਿਹਾ ਝਾੜੂ ਨੇ ਆਪਣਾ ਰੰਗ ਵਿਖਾਇਆ ਕਿ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੂੰ ਕਰਾਰੀ ਹਾਰ ਦਾ ਮੂੰਹ ਦੇਖਣਾ ਪਿਆ । ਇਨ੍ਹਾਂ ਪਾਰਟੀਆਂ ਵਿੱਚ ਬਹੁਤ ਸਾਰੇ ਨਾਮਵਰ ਲੀਡਰਾਂ ਦੇ ਨਾਲ ਨਾਲ ਕਈ ਕਲਾਕਾਰ ਵੀ ਸ਼ਾਮਲ ਸਨ, ਜਿਨ੍ਹਾਂ ਨੂੰ ਵੀ ਇਸ ਵਾਰ ਹਾਰ ਦਾ ਮੂੰਹ ਵੇਖਣਾ ਪਿਆ । ਗੱਲ ਕੀਤੀ ਜਾਵੇ ਜੇਕਰ ਕਾਂਗਰਸ ਪਾਰਟੀ ਦੇ ਮਾਨਸਾ ਤੋਂ ਉਮੀਦਵਾਰ ਸਿੱਧੂ ਮੂਸੇਵਾਲੇ ਦੀ ਤਾਂ ਸਿੱਧੂ ਮੂਸੇਵਾਲਾ ਵੀ ਨੇ ਵੀ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲਿਆ , ਪਰ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਜਿਸ ਤੇ ਚਲਦੇ ਉਨ੍ਹਾਂ ਵਿੱਚ ਕਾਫ਼ੀ ਨਿਰਾਸ਼ਾ ਝਲਕ ਰਹੀ ਹੈ ।

ਦੱਸ ਦੇਈਏ ਕਿ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ ਵਿਜੈ ਸਿੰਗਲਾ ਨੇ ਸੱਠ ਹਜ਼ਾਰ ਤੋਂ ਵੱਧ ਵੋਟਾਂ ਦੇ ਨਾਲ ਸਿੱਧੂ ਮੂਸੇ ਵਾਲਾ ਨੂੰ ਹਰਾਇਆ ਤੇ ਇਸ ਹਾਰ ਤੋਂ ਬਾਅਦ ਸਿੱਧੂ ਮੁੱਸੇਵਾਲਾ ਨੂੰ ਲੈ ਕੇ ਵੱਖ ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ । ਲਗਾਤਾਰ ਸੋਸ਼ਲ ਮੀਡੀਆ ਤੇ ਉਨ੍ਹਾਂ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ ।

ਉੱਥੇ ਹੀ ਪੰਜਾਬੀ ਗਾਇਕ ਗੈਰੀ ਸੰਧੂ ਨੇ ਵੀ ਸਿੱਧੂ ਮੂਸੇਵਾਲੇ ਦੀ ਹਾਰ ਤੇ ਟਿੱਪਣੀ ਕੀਤੀ ਹੈ । ਦਰਅਸਲ ਗੈਰੀ ਸੰਧੂ ਨੇ ਇਕ ਸਨੈਪਚੈਟ ਤੇ ਵੀਡੀਓ ਸਾਂਝੀ ਕੀਤੀ ਤਾਂ ਇਸ ਵੀਡੀਓ ਦੇ ਵਿਚ ਉਨ੍ਹਾਂ ਨੇ ਸਿੱਧੂ ਮੂਸੇ ਵਾਲੇ ਦਾ ਗੀਤ ਲਗਾਇਆ ਹੈ ਜਿਸ ਨਾਲ ਗੈਰੀ ਨੇ ਲਿਖਿਆ ਹੈ ਮੌਤ ਮਾਰਦੀ ਨਾ ਬੰਦੇ ਬੰਦੇ ਨੂੰ ਈਗੋ ਮਾਰਦੀ ।

ਦੱਸਦਿਏ ਕਿ ਗੈਰੀ ਸੰਧੂ ਤੇ ਸਿੱਧੂ ਮੂਸੇਵਾਲਾ ਦੇ ਵਿਚ ਤਕਰਾਰ ਕੁਝ ਸਮੇਂ ਤੋਂ ਹੀ ਲਗਾਤਾਰ ਵੇਖਣ ਨੂੰ ਮਿਲ ਰਹੀ ਹੈ । ਅਕਸਰ ਹੀ ਇਨ੍ਹਾਂ ਦੋਵਾਂ ਵਿੱਚ ਤਕਰਾਰ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ, ਜਿਸ ਦੇ ਚਲਦੇ ਹੁਣ ਗੈਰੀ ਸੰਧੂ ਵੱਲੋਂ ਸਿੱਧੂ ਮੂਸੇਵਾਲੇ ਦੀ ਹਾਰ ਤੇ ਕੀਤੀ ਗਈ ਪ੍ਰਤੀਕਿਰਿਆ ਕੋਈ ਹੈਰਾਨਗੀ ਵਾਲੀ ਗੱਲ ਨਹੀਂ ਹੈ ।




error: Content is protected !!