=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬੀ ਕੁੜੀ ਦੀ ਹੋਈ ਮੌਤ ਤੋਂ ਬਾਅਦ ਮਚਿਆ ਹੜਕੰਪ – ਮਾਪੇ ਕਰ ਰਹੇ ਹਨ ਇਹ ਮੰਗ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਅੱਜ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਕਦਮ ਚੁੱਕੇ ਜਾਂਦੇ ਹਨ ਜਿਥੇ ਉੱਚ ਵਿਦਿਆ ਹਾਸਲ ਕਰਨ ਲਈ ਮਾਪਿਆਂ ਵੱਲੋਂ ਬੱਚਿਆਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ ਉਥੇ ਹੀ ਧੀਆਂ ਪੁੱਤਾਂ ਦੇ ਬਰਾਬਰ ਦਾ ਦਰਜਾ ਦਿਤਾ ਜਾ ਰਿਹਾ ਹੈ। ਜਿੱਥੇ ਅੱਜ ਕੁੜੀਆਂ ਹਰ ਖੇਤਰ ਦੇ ਵਿੱਚ ਅੱਗੇ ਆ ਕੇ ਪੁਲਾਂਘਾਂ ਪੁੱਟ ਰਹੀਆਂ ਹਨ। ਉੱਥੇ ਹੀ ਕੁੜੀਆਂ ਵੱਲੋਂ ਬਹੁਤ ਸਾਰੇ ਇਤਿਹਾਸ ਵੀ ਰਚੇ ਜਾ ਰਹੇ ਹਨ। ਇਸ ਸਭ ਦੇ ਬਾਵਜੂਦ ਵੀ ਅੱਜ ਦੀਆਂ ਕੁੜੀਆਂ ਨੂੰ ਦਹੇਜ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ। ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਪੰਜਾਬੀ ਕੁੜੀ ਦੀ ਹੋਈ ਮੌਤ ਦੇ ਕਾਰਨ ਹੜਕੰਪ ਮਚ ਗਿਆ ਹੈ ਜਿਥੇ ਮਾਪਿਆਂ ਵੱਲੋਂ ਇਹ ਮੰਗ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਦੇ ਗੋਪਾਲ hਨਗਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਵਿਆਹੁਤਾ ਲੜਕੀ ਦੀ ਮੌਤ ਹੋਣ ਤੇ ਮਾਪਿਆਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਉਸ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਬੇਟੀ ਨੂੰ ਮਾਰ ਕੇ ਫਾਹਾ ਲਗਾ ਕੇ ਖੁਦਕੁਸ਼ੀ ਦੱਸਿਆ ਜਾ ਰਿਹਾ ਹੈ। ਪੋਸਟ ਮਾਰਟਮ ਤੋਂ ਬਾਅਦ ਜਿਥੇ ਪੇਕੇ ਪਰਿਵਾਰ ਵੱਲੋਂ ਲਾਸ਼ ਨੂੰ ਸੜਕ ਤੇ ਰੱਖ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਇਆ ਗਿਆ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਪੀੜਤ ਪੱਖ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਦੀ ਧੀ ਮਨੀਸ਼ਾ ਨੂੰ ਉਸਦੇ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮਨੀਸ਼ਾ ਦੀ ਸੱਸ ਵੱਲੋਂ ਉਨ੍ਹਾਂ ਨੂੰ ਸ਼ਨੀਵਾਰ ਨੂੰ ਫੋਨ ਕੀਤਾ ਗਿਆ ਸੀ ਅਤੇ ਆਪਣੇ ਘਰ ਬੁਲਾਇਆ ਜਾ ਰਿਹਾ ਸੀ। ਜਿਸ ਤੇ ਉਨ੍ਹਾਂ ਨੇ ਆਖਿਆ ਕਿ ਉਹ ਕੱਲ੍ਹ ਆਉਣਗੇ।

ਪਰ ਇਸ ਤੋਂ ਪਹਿਲਾਂ ਹੀ ਸ਼ਨੀਵਾਰ ਸ਼ਾਮ ਨੂੰ ਚਾਰ ਵਜੇ ਦੇ ਕਰੀਬ ਮਨੀਸ਼ਾ ਦੀ ਸੱਸ ਦਾ ਫਿਰ ਫੋਨ ਆਇਆ ਜਿਸ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਮਾਪਿਆ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਸਹੁਰੇ ਪਰਿਵਾਰ ਵੱਲੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਕੀਤਾ ਗਿਆ ਅਤੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ।




error: Content is protected !!