=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਤੋਂ ਹੌਲੀਵੁੱਡ ਤੱਕ ਪਿਆ ਮਾਤਮ ਹੋਈ ਚੋਟੀ ਦੇ ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ

ਆਈ ਤਾਜ਼ਾ ਵੱਡੀ ਖਬਰ 

ਵਿਸ਼ਵ ਵਿਚ ਫੈਲ ਗਈ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਦੀ ਚਪੇਟ ਵਿਚ ਆਈਆਂ ਹਨ। ਜਿਸ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ ਅਤੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਉਪਰ ਕਾਬੂ ਪਾਇਆ ਗਿਆ ਹੈ। ਉਥੇ ਹੀ ਵੱਖ-ਵੱਖ ਸੜਕ ਹਾਦਸਿਆਂ, ਬਿਮਾਰੀਆਂ ਅਤੇ ਅਚਾਨਕ ਵਾਪਰਨ ਵਾਲੇ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਤੋਂ ਹਮੇਸ਼ਾ ਦੂਰ ਹੋ ਰਹੀਆਂ ਹਨ। ਜਿੱਥੇ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੀਆਂ ਇਹ ਹਸਤੀਆਂ ਇਸ ਦੁਨੀਆਂ ਤੋਂ ਚਲੇ ਜਾਂਦੀਆ ਹਨ ਉਥੇ ਹੀ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਦੇਸ਼ ਦੁਨੀਆ ਵਿਚ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਵੱਖ-ਵੱਖ ਖੇਤਰਾਂ ਤੋਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਬੌਲੀਵੁੱਡ ਤੇ ਹੋਲੀਵੁੱਡ ਤੱਕ ਮਾਤਮ ਪਿਆ ਹੈ ਜਿੱਥੇ ਇਸ ਚੋਟੀ ਦੇ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਸਕਰ ਜੇਤੂ ਰਹੇ ਅਦਾਕਾਰ ਵਿਲੀਅਮ ਹਰਟ ਦਾ ਦਿਹਾਂਤ ਹੋ ਗਿਆ ਹੈ ਜਿਸ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਵੱਲੋਂ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਆਪਣਾ 72 ਵਾਂ ਜਨਮ ਦਿਨ ਮਨਾਇਆ ਜਾਣਾ ਸੀ ਉਥੇ ਹੀ ਇਸ ਤੋਂ ਪਹਿਲਾਂ ਉਨ੍ਹਾਂ ਦਾ 13 ਮਾਰਚ ਨੂੰ ਦਿਹਾਂਤ ਹੋ ਗਿਆ।

ਜਿੱਥੇ ਉਨ੍ਹਾਂ ਵੱਲੋਂ ਬਹੁਤ ਸਾਰੇ ਆਸਕਰ ਜਿੱਤੇ ਗਏ ਸਨ ਉਥੇ ਹੀ ਕਈ ਵੱਡੇ ਪ੍ਰੋਡਕਸ਼ਨ ਦੀਆਂ ਫਿਲਮਾਂ ਵਿਚ ਕੰਮ ਕੀਤਾ ਗਿਆ। ਉਨ੍ਹਾਂ ਦੇ ਬੇਟੇ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਜਾਣ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਬਹੁਤ ਵੱਡਾ ਧੱਕਾ ਲਗਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ 2018ਤੋ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਸਨ।

ਜਿੱਥੇ ਉਸ ਸਮੇਂ ਉਨ੍ਹਾਂ ਨੂੰ ਪਤਾ ਲੱਗ ਗਿਆ ਸੀ ਕਿ ਟਰਮੀਨਲ ਪ੍ਰੋਸਟੈਟ ਕੈਂਸਰ ਉਨ੍ਹਾਂ ਦੀਆਂ ਹੱਡੀਆਂ ਤੱਕ ਫੈਲ ਚੁੱਕਾ ਹੈ। ਜਿੱਥੇ ਉਹ ਲੰਮੇ ਸਮੇਂ ਤੋਂ ਕੀਮੋਥਰੇਪੀ ਦੀ ਮਦਦ ਨਾਲ ਆਪਣੀ ਸਿਹਤ ਸੁਧਾਰਨ ਦੀ ਕੋਸ਼ਿਸ਼ ਕਰ ਰਹੇ ਸਨ। ਉਥੇ ਹੀ ਉਹ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਏ। ਉਨ੍ਹਾਂ ਦੇ ਦਿਹਾਂਤ ਉਪਰ ਬਹੁਤ ਸਾਰੀਆਂ ਸਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!