BREAKING NEWS
Search

ਹਸਦਿਆਂ ਖੇਡਦਿਆਂ 14 ਸਾਲਾਂ ਦੇ ਲੜਕੇ ਨਾਲ ਵਾਪਰ ਗਿਆ ਇਹ ਭਾਣਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਨਵੀਂ ਸਰਕਾਰ ਦੇ ਬਣਨ ਦੇ ਜਸ਼ਨ ਮਨਾਏ ਜਾਂਦੇ ਹਨ ਉਥੇ ਹੀ ਲਗਾਤਾਰ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਹਾਦਸੇ ਜਿੱਥੇ ਲੋਕਾਂ ਦੀ ਅਣਗਹਿਲੀ ਕਾਰਨ ਵਾਪਰਦੇ ਹਨ ਉੱਥੇ ਹੀ ਕਈ ਬਿਮਾਰੀਆਂ ਅਤੇ ਅਚਾਨਕ ਵਾਪਰੇ ਹਾਦਸਿਆਂ ਦੀ ਚਪੇਟ ਵਿਚ ਹੋਣ ਕਾਰਨ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਜਿੱਥੇ ਪਹਿਲਾਂ ਹੀ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਉਥੇ ਹੀ ਮੌਸਮ ਦੀ ਤਬਦੀਲੀ ਕਾਰਨ ਵੀ ਬਹੁਤ ਸਾਰੇ ਹਾਦਸੇ ਵਾਪਰੇ ਹਨ। ਜਿੱਥੇ ਪਹਿਲਾਂ ਸਰਦੀ ਦੇ ਕਾਰਣ ਪੈਣ ਵਾਲੀ ਧੁੰਦ ਦੇ ਚਲਦੇ ਹੋਏ ਬਹੁਤ ਸਾਰੇ ਸੜਕ ਹਾਦਸੇ ਵਾਪਰੇ ਅਤੇ ਕਈ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ।

ਉਥੇ ਹੀ ਮੌਸਮ ਦੀ ਤਬਦੀਲੀ ਵਿੱਚ ਜਿੱਥੇ ਬਰਸਾਤ ਹੋਣ ਅਸਮਾਨੀ ਬਿਜਲੀ ਨਾਲ ਵੀ ਕਈ ਹਾਦਸੇ ਵਾਪਰਣ ਦੀਆਂ ਖਬਰਾਂ ਆ ਰਹੀਆਂ ਹਨ। ਉਥੇ ਹੀ ਹੁਣ ਪੰਜਾਬ ਦੇ ਮੌਸਮ ਵਿੱਚ ਲਗਾਤਾਰ ਪਿਛਲੇ ਕੁਝ ਦਿਨਾਂ ਤੋਂ ਤਬਦੀਲੀ ਦੇਖੀ ਜਾ ਰਹੀ ਹੈ ਜਿੱਥੇ ਠੰਡੇ ਦੇ ਜਾਣ ਅਤੇ ਗਰਮੀ ਦੇ ਆਉਣ ਦਾ ਅਹਿਸਾਸ ਹੋ ਰਿਹਾ ਹੈ ਉਸ ਤੋਂ ਰਾਹਤ ਪਾਉਣ ਲਈ ਕੰਮ ਸ਼ੁਰੂ ਕਰ ਦਿੱਤੇ ਗਏ ਹਨ। ਹੁਣ ਹਾਸੀਆਂ ਖੇਡੀਆਂ ਕਰਦਿਆਂ ਹੋਇਆਂ 14 ਸਾਲਾਂ ਦੇ ਲੜਕੇ ਨਾਲ ਇਹ ਭਾਣਾ ਵਾਪਰ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੀ ਤਿੱਬੜੀ ਨਹਿਰ ਤੋ ਸਾਹਮਣੇ ਆਈ ਹੈ। ਜਿਥੇ ਕੁਝ ਬੱਚਿਆਂ ਵੱਲੋਂ ਗਰਮੀ ਤੋਂ ਰਾਹਤ ਪਾਉਣ ਵਾਸਤੇ ਨਹਿਰ ਵਿਚ ਨਹਾਉਣ ਲਈ ਪਹੁੰਚ ਕੀਤੀ ਗਈ ਸੀ। ਉਥੇ ਹੀ 8ਵੀਂ ਜਮਾਤ ਵਿੱਚ ਪੜ੍ਹਨ ਵਾਲਾ 14 ਸਾਲਾਂ ਦਾ ਬੱਚਾ ਸੂਰਜ ਇਸ ਨਹਿਰ ਵਿੱਚ ਨਹਾਉਂਦੇ ਸਮੇਂ ਡੁੱਬ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਤੁਰੰਤ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਗੋਤਾਖੋਰਾਂ ਨੂੰ ਇਸ ਘਟਨਾ ਨੂੰ ਹੱਲ ਕਰਨ ਵਾਸਤੇ ਬੁਲਾਇਆ ਗਿਆ ਤਾਂ ਜੋ ਉਸ ਬੱਚੇ ਨੂੰ ਬਰਾਮਦ ਕੀਤਾ ਜਾ ਸਕੇ।

ਪਾਣੀ ਡੂੰਘਾ ਹੋਣ ਕਾਰਨ ਜਿੱਥੇ ਬੱਚਾ ਅਚਾਨਕ ਹੀ ਇਸ ਨਹਿਰ ਵਿੱਚ ਨਹਾਉਂਦੇ ਸਮੇਂ ਡੁੱਬ ਗਿਆ। ਉਥੇ ਹੀ ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਘਟਨਾ ਦੇ ਮੌਕੇ ਤੇ ਕਿਹੜੇ ਬੱਚੇ ਨਾਲ ਮੌਜੂਦ ਸਨ। ਗੋਤਾਖੋਰਾਂ ਦੀ ਮਦਦ ਨਾਲ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ।



error: Content is protected !!