ਆਈ ਤਾਜ਼ਾ ਵੱਡੀ ਖਬਰ

ਇਕ ਪਾਸੇ ਜਿੱਥੇ ਦੁਨੀਆਂ ਦੇ ਦੋ ਦੇਸ਼ਾਂ ਵਿੱਚ ਲੜਾਈ ਚੱਲ ਰਹੀ ਹੈ । ਹਰ ਰੋਜ਼ ਇਸ ਲੜਾਈ ਦੌਰਾਨ ਲੱਖਾਂ ਹੀ ਲੋਕ ਆਪਣੀ ਜਾਨ ਗੁਆ ਰਹੇ ਹਨ । ਹਰ ਕਿਸੇ ਦੇ ਵੱਲੋਂ ਕਾਮਨਾ ਕੀਤੀ ਜਾ ਰਹੀ ਹੈ ਕਿ ਯੁੱਧ ਸ਼ਾਂਤ ਹੋਵੇ , ਪਰ ਦਿਨੋ ਦਿਨ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ । ਦੋਵਾਂ ਦੇਸ਼ਾਂ ਦੇ ਵਿਚ ਹੁਣ ਤੱਕ ਕਈ ਤਰ੍ਹਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਚੁੱਕਿਆ ਹੈ । ਪਰ ਯੁੱਧ ਥੰਮ੍ਹਣ ਦਾ ਨਾਂ ਨਹੀਂ ਲੈ ਰਿਹਾ । ਇਸ ਯੁੱਧ ਦਾ ਪ੍ਰਭਾਵ ਪੂਰੀ ਦੁਨੀਆਂ ਭਰ ਦੇ ਦੇਸ਼ਾਂ ਤੇ ਪੈ ਰਿਹਾ ਹੈ । ਭਾਰਤ ਵਿੱਚ ਵੀ ਲਗਾਤਾਰ ਮਹਿੰਗਾਈ ਵਧ ਰਹੀ ਹੈ । ਜਿਸ ਦੇ ਚੱਲਦੇ ਹੁਣ ਲੋਕ ਖਾਸੇ ਪ੍ਰੇਸ਼ਾਨ ਹਨ , ਕਿਉਂਕਿ ਪਹਿਲਾਂ ਹੀ ਕੋਰੋਨਾ ਮਹਾਂਮਾਰੀ ਕਾਰਨ ਲੋਕਾਂ ਦਾ ਜਨਜੀਵਨ ਬਹੁਤ ਪ੍ਰਭਾਵਿਤ ਹੋ ਚੁੱਕਿਆ ਹੈ ।

ਸੋ ਜਿੱਥੇ ਪਹਿਲਾਂ ਦੁਨੀਆਂ ਭਰ ਦੇ ਵਿੱਚ ਕਰੋਨਾ ਨੇ ਕਈ ਤਰਾਂ ਦੀ ਤਬਾਹੀ ਮਚਾਈ । ਹੁਣ ਵੀ ਇਹ ਭੂਚਾਲ ਤਬਾਹੀ ਮਚਾ ਰਿਹਾ ਹੈ । ਉੱਥੇ ਹੀ ਦੂਜੇ ਪਾਸੇ ਕੁਦਰਤੀ ਆਫ਼ਤਾਂ ਦੀ ਲਗਾਤਾਰ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਰਹੀਆਂ ਹਨ । ਇਸੇ ਵਿਚਕਾਰ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਭਾਰਤ ਦੇ ਇਕ ਖੇਤਰ ਵਿੱਚ ਜ਼ਬਰਦਸਤ ਭੂਚਾਲ ਆਇਆ ਜਿਸ ਦੇ ਚੱਲਦਿਆਂ ਪੂਰੀ ਧਰਤੀ ਬੁਰੀ ਤਰ੍ਹਾਂ ਦਿਨਾਂ ਕੰਬ ਉੱਠੀ । ਦਰਅਸਲ ਲੱਦਾਖ ਦੇ ਵਿਚ ਅੱਜ ਭੂਚਾਲ ਆਇਆ । ਇਹ ਭੂਚਾਲ ਇੰਨਾਂ ਜ਼ਬਰਦਸਤ ਸੀ ਕਿ ਇਸ ਦੀ ਚਰਚਾ ਚਾਰੇ ਪਾਸੇ ਛਿੜ ਚੁੱਕੀ ਤੇ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਚੁੱਕਿਆ ਹੈ।

ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਇਸ ਜ਼ਬਰਦਸਤ ਭੂਚਾਲ ਦੀ ਤੀਬਰਤਾ 4.1 ਰੀਐਕਟਰ ਪੈਮਾਨੇ ਤੇ ਮਾਪੀ ਗਈ ਹੈ । ਪਰ ਅਜੇ ਤੱਕ ਇਸ ਬਾਬਤ ਕੋਈ ਵੀ ਜਾਣਕਾਰੀ ਪ੍ਰਾਪਤ ਨਹੀਂ ਹੋਈ ਜਿਸ ਵਿਚ ਕਿੰਨਾ ਕੁ ਨੁਕਸਾਨ ਹੋਇਆ ਹੈ । ਉਥੇ ਹੀ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਹ ਭੂਚਾਲ ਸਵੇਰੇ 11.40 ਵਜੇ ਲੇਹ ਤੋਂ 245 ਕਿਲੋਮੀਟਰ ਉੱਤਰ-ਪੂਰਬ ‘ਤੇ ਆਇਆ।

ਜ਼ਿਕਰਯੋਗ ਹੈ ਕਿ ਜਦੋਂ ਵੀ ਅਜਿਹੇ ਹਾਦਸੇ ਜਾਂ ਘਟਨਾਵਾਂ ਵਾਪਰਦੀਆਂ ਹਨ ਤੇ ਉਨ੍ਹਾਂ ਦਾ ਪ੍ਰਭਾਵ ਪੂਰੇ ਦੇਸ਼ ਪਰਤੇ ਵਿੱਚ ਪੈਂਦਾ ਹੈ । ਦੇਸ਼ ਭਰ ਦੇ ਲੋਕਾਂ ਦੇ ਵਿਚ ਇਸ ਹਾਦਸੇ ਨੂੰ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਚਰਚਾਵਾਂ ਤੇਜ਼ੀ ਦੇ ਨਾਲ ਸ਼ੁਰੂ ਹੋ ਜਾਂਦੀਆਂ ਹਨ । ਪਰ ਇਸ ਭੂਚਾਲ ਦੇ ਕਾਰਨ ਅਜੇ ਤਕ ਨੁਕਸਾਨ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪਰ ਭੂਚਾਲ ਬਹੁਤ ਜ਼ਿਆਦਾ ਜ਼ਬਰਦਸਤ ਸੀ ।


ਤਾਜਾ ਜਾਣਕਾਰੀ
ਇੰਡੀਆ ਚ ਇਥੇ ਆਇਆ ਜਬਰਦਸਤ ਭੂਚਾਲ ਕੰਬੀ ਧਰਤੀ – ਤਾਜਾ ਵੱਡੀ ਖਬਰ
ByadminMarch 16, 2022Comments Off on ਇੰਡੀਆ ਚ ਇਥੇ ਆਇਆ ਜਬਰਦਸਤ ਭੂਚਾਲ ਕੰਬੀ ਧਰਤੀ – ਤਾਜਾ ਵੱਡੀ ਖਬਰ
Previous Postਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ
Next Postਅਨੰਦਪੁਰ ਸਾਹਿਬ ਜਾ ਰਹਿਆਂ ਨਾਲ ਵਾਪਰ ਗਿਆ ਭਾਣਾ ਹੋਈਆਂ 3 ਮੌਤਾਂ – ਤਾਜਾ ਵੱਡੀ ਖਬਰ