=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਾਪਰਿਆ ਕਹਿਰ ਬਜ਼ੁਰਗ ਨੇ ਇਸ ਕਾਰਨ ਲਗਾ ਦਿੱਤੀ ਆਪਣੇ ਘਰ ਨੂੰ ਅੱਗ , ਨੂੰਹ ਅਤੇ ਪੋਤੀਆਂ ਜਿਉਂਦੀਆਂ ਸੜਕੇ ਮਰੀਆਂ

ਆਈ ਤਾਜ਼ਾ ਵੱਡੀ ਖਬਰ

ਦੁਨੀਆ ਵਿੱਚ ਫੈਲੀ ਹੋਈ ਕੋਰੋਨਾ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਪਰਿਵਾਰ ਦੁੱਖ ਦੀ ਘੜੀ ਵਿਚ ਗੁਜਰੇ ਹਨ। ਜਿੱਥੇ ਇਸ ਕਰੋਨਾ ਦੀ ਚਪੇਟ ਵਿਚ ਹੋਣ ਕਾਰਨ ਉਨ੍ਹਾਂ ਦੇ ਆਪਣੇ ਹੀ ਪਰਵਾਰ ਦੇ ਕਈ ਮੈਂਬਰ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਉਥੇ ਹੀ ਕੁਝ ਲੋਕਾਂ ਵੱਲੋਂ ਆਪਣੇ ਘਰਾਂ ਵਿਚ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਦੇ ਹਨ। ਜਿੱਥੇ ਮਾਪਿਆ ਵੱਲੋਂ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ ਜਾਂਦੀ ਹੈ। ਉਥੇ ਕੁਝ ਮਾਪੇ ਕੁਮਾਪੇ ਬਣ ਜਾਂਦੇ ਹਨ ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਸਮਾਜ ਵਿੱਚ ਸ਼ਰਮਸਾਰ ਹੋਣਾ ਪੈਂਦਾ ਹੈ।

ਹੁਣ ਇੱਥੇ ਕਹਿਰ ਵਾਪਰਿਆ ਹੈ ਜਿੱਥੇ ਬਜ਼ੁਰਗ ਵੱਲੋਂ ਆਪਣੇ ਘਰ ਨੂੰ ਅੱਗ ਲਗਾ ਕੇ ਪਰਵਾਰਕ ਮੈਂਬਰਾਂ ਨੂੰ ਜਿਊਂਦੇ ਸਾੜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਕੇਰਲ ਦੇ ਇਡੁਕੀ ਜਿਲ੍ਹੇ ਦੇ ਪਿੰਡ ਥੋਡੁਪੁਝਾ ਤੋਂ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਹਾਮਿਦ 79 ਸਾਲਾ ਵੱਲੋਂ ਜਾਇਦਾਦ ਦੇ ਕਾਰਨ ਪਰਿਵਾਰਕ ਵਿਵਾਦ ਦੇ ਚਲਦੇ ਹੋਏ ਆਪਣੇ ਘਰ ਨੂੰ ਅੱਗ ਲਗਾ ਦਿੱਤੀ ਗਈ। ਉਸ ਸਮੇਂ ਘਰ ਵਿੱਚ ਉਸ ਦਾ ਪੁੱਤਰ ਫੈਜ਼ਲ, ਉਸ ਦੀ ਪਤਨੀ ਅਤੇ ਦੋ ਬੱਚੇ ਸੌਂ ਰਹੇ ਸਨ। ਦੱਸਿਆ ਗਿਆ ਹੈ ਕਿ ਇਸ ਘਟਨਾ ਨੂੰ ਅੰਜਾਮ ਇਸ ਬਜ਼ੁਰਗ ਵਿਅਕਤੀ ਵੱਲੋਂ ਸ਼ਨੀਵਾਰ ਨੂੰ ਦਿੱਤਾ ਗਿਆ।

ਜਿੱਥੇ ਉਸ ਵੱਲੋਂ ਅੱਗ ਲਗਾਉਣ ਵਾਸਤੇ ਇਕ ਘੰਟਾ ਪੈਟਰੋਲ ਛਿੜਕ ਕੇ ਅੱਗ ਲਗਾਈ ਗਈ। ਜਿਸ ਵੱਲੋਂ ਘਟਨਾ ਸਥਾਨ ਤੋਂ ਫ਼ਰਾਰ ਹੋਣ ਤੋਂ ਪਹਿਲਾਂ ਜਿਥੇ ਘਰ ਦੇ ਦਰਵਾਜਿਆਂ ਨੂੰ ਬੰਦ ਕਰ ਦਿੱਤਾ ਗਿਆ। ਉੱਥੇ ਹੀ ਘਰ ਦਾ ਸਾਰਾ ਪਾਣੀ ਵੀ ਵਹਾ ਦਿੱਤਾ ਗਿਆ ਤਾਂ ਜੋ ਅੱਗ ਨੂੰ ਬੁਝਾਇਆ ਨਾ ਜਾ ਸਕੇ।

ਜਿਸ ਵੱਲੋਂ ਸਾਰਾ ਕੁਝ ਇਕ ਸਾਜ਼ਿਸ਼ ਦੇ ਤਹਿਤ ਕੀਤਾ ਗਿਆ ਹੈ। ਉਥੇ ਹੀ ਦੋਸ਼ੀ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਘਰ ਤੋ ਦਰਵਾਜ਼ਾ ਬੰਦ ਕਰਕੇ ਫਰਾਰ ਹੋ ਗਿਆ। ਦੱਸਿਆ ਗਿਆ ਹੈ ਕਿ ਇਹ ਸਾਰਾ ਹਾਦਸਾ ਜਾਇਦਾਦ ਦੇ ਵਿਵਾਦ ਦੇ ਕਾਰਨ ਵਾਪਰਿਆ ਹੈ। ਇਸ ਹਾਦਸੇ ਕਾਰਨ ਘਟਨਾ ਦਾ ਸ਼ਿਕਾਰ ਹੋਣ ਵਾਲੇ ਪੁੱਤਰ ਨੂੰਹ ਅਤੇ ਦੋ ਪੋਤੀਆਂ ਦੀ ਮੌਤ ਹੋ ਗਈ ਹੈ।




error: Content is protected !!